Saturday, December 21, 2024

Daily Archives: December 25, 2022

ਗੋਬਿੰਦ ਦੇ ਲਾਲ

ਬਲਿਦਾਨ ਤੁਸੀਂ ਨਾ ਕਦੇ ਭੁਲਾਓ ਚੇਤਾ ਉਹਨਾਂ ਦਾ ਲੈ ਆਓ। ਜਿਹੜੇ ਨੀਹਾਂ ਵਿਚ ਚਿਣੇ ਸੀ, ਨਾ ਹੌਂਸਲੇ ਗਏ ਮਿਣੇ ਸੀ। ਸ਼ੇਰਾਂ ਵਾਂਗੂੰ ਜਿਹੜੇ ਗੱਜੇ, ਦੁਸ਼ਮਣ ਡਰਦਾ ਅੱਗੇ ਭੱਜੇ . ਸਿੱਖ ਧਰਮ ਦੇ ਜੋ ਨਗੀਨੇ, ਦੁਸ਼ਮਣ ਤਾਈਂ ਆਉਣ ਪਸੀਨੇ। ਗੱਲ ਸਿਆਣੀ ਕਰਦੇ ਸੀ ਜੋ, ਨਾਹੀਂ ਪਾਣੀ ਭਰਦੇ ਸੀ ਜੋ। ਚਿਹਰੇ ਉਤੇ ਨੂਰ ਇਲਾਹੀ, ਜ਼ਾਲਮ ਨੂੰ ਸੀ ਗੱਲ ਸਮਝਾਈ . ਬਾਲ ਬੜੇ …

Read More »

ਪੋਹ ਮਹੀਨੇ ਪਿਆ ਵਿਛੋੜਾ…….

ਪੋਹ ਮਹੀਨਾ ਉਹ ਮਹੀਨਾ ਹੈ ਜਿਸ ਵਿੱਚ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ 6 ਪੋਹ ਤੋਂ 12 ਪੋਹ ਤੱਕ ਆਪਣਾ ਸਾਰਾ ਪਰਿਵਾਰ ਦੇਸ਼ ਕੌਮ ਤੋਂ ਨਿਛਾਵਰ ਕਰ ਦਿੱਤਾ ਸੀ।6 ਪੋਹ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਸੀ ਕਿਲਾ ਛੱਡਣ ਤੋਂ ਬਾਅਦ ਜਦ ਮੁਗਲ ਫੋਜਾਂ ਗੁਰੂ ਜੀ ਦਾ ਪਿੱਛਾ ਕਰ ਰਹੀਆਂ ਸਨ।ਗੁਰੂ ਗੋਬਿੰਦ ਸਿੰਘ ਜੀ …

Read More »

ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਵੇ- ਐਡਵੋਕੇਟ ਧਾਮੀ

ਸਿੱਖ ਕੌਮ ਨੂੰ ਸਰਕਾਰੀ ਚਾਲਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ, ਕਾਲਕਾ ਦੀ ਪੰਥ ਵਿਰੋਧੀ ਭੂਮਿਕਾ `ਤੇ ਵੀ ਚੁੱਕੇ ਸਵਾਲ ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ …

Read More »

ਖਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਫਲਾਵਰ ਸ਼ੋਅ ਅਤੇ ਰੰਗੋਲੀ ਮੁਕਾਬਲੇ ’ਚ ਜਿੱਤ ਹਾਸਲ ਕਰ ਕੇ ਸਮੁੱਚੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਨੇ ਵੱਖ-ਵੱਖ ਵਰਗਾਂ ਸ਼੍ਰੇਣੀ 1-ਫੁੱਲਾਂ ਦੀ ਕਿਸਮ, ਸ਼੍ਰੇਣੀ 2-ਪੱਤਿਆਂ ਦੇ ਪੌਦੇ ਅਤੇ ਸ਼੍ਰੇਣੀ 3- …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਮੇਲੇ ’ਚ ਜਿੱਤੇ ਇਨਾਮ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵਲੋਂ ਕਰਵਾਏ ਵਿਗਿਆਨ ਮੇਲੇ ’ਚ ਭਾਗ ਲਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਨਿਰੁਧ ਸ਼ਰਮਾ ਅਤੇ ਸਿਮਰਨਪ੍ਰੀਤ ਨੇ ਸਵੈ ਆਟੋਮੇਸ਼ਨ ’ਤੇ ਕੰਮ ਕਰਨ ਵਾਲਾ ਮਾਡਲ ਪੇਸ਼ ਕਰਕੇ ਕੰਸੋਲੇਸ਼ਨ ਇਨਾਮ ਜਿਤਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ‘ਚ ਮਨਾਇਆ ਕ੍ਰਿਸਮਿਸ ਦਾ ਤਿਉਹਾਰ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ।ਕ੍ਰਿਸਮਸ ਨੂੰ ਮੁੱਖ ਰੱਖਦਿਆਂ ਸਕੂਲ ਦੀ ਸਜ਼ਾਵਟ ਕੀਤੀ ਗਈ ਅਤੇ ਬੱਚੇ ਲਾਲ ਰੰਗ ਦੇ ਕੱਪੜੇ ਪਾ ਕੇ ਸੈਂਟਾ ਕਲਾਉਜ਼ ਬਣ ਕੇ ਆਏ।ਬੱਚਿਆਂ ਦਾ ਡਾਂਸ ਪ੍ਰੋਗਰਾਮ ਕਰਵਾਇਆ ਗਿਆ ਅਤੇ ਉਨਾਂ ਨੂੰ ਟਾਫੀਆਂ ਅਤੇ ਚਾਕਲੇਟ ਵੀ ਵੰਡੀ ਗਈ।ਬੱਚਿਆਂ ਨੇ ਇਸ ਤਿਓਹਾਰ ਦਾ ਬਹੁਤ ਆਨੰਦ ਮਾਣਿਆ।ਸਕੂਲ ਕਮੇਟੀ …

Read More »

ਭਾਜਪਾ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਵਸ ਮਨਾਇਆ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤ ਮਾਤਾ ਦੇ ਸਪੂਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਅਤੇ ਭਾਜਪਾ ਜਿਲ੍ਹਾ ਸੰਗਰੂਰ-2 ਦੇ ਰਿਸ਼ੀਪਾਲ ਖੇਰਾ ਨੂੰ ਦੂਜੀ ਵਾਰ ਪ੍ਰਧਾਨ ਬਣਾਏ ਜਾਣ ‘ਤੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਜਿਲ੍ਹਾ ਸੰਗਰੂਰ-2 ਦੀ ਪ੍ਰਧਾਨ ਸੀਮਾ ਰਾਣੀ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਨੇ ਖੁਸ਼ੀ ਮਨਾਈ ਤੇ ਲੱਡੂ ਵੰਡੇ ਗਏ।ਭਾਜਪਾ ਰਾਸ਼ਟਰੀ ਪ੍ਰੀਸ਼ਦ …

Read More »

ਸ਼ਨਾਖ਼ਤ ਲਈ ਗੁਰੂ ਨਾਨਕ ਹਸਪਤਾਲ ਦੇ ਡੈਡ ਹਾਊਸ ‘ਚ ਰੱਖੀ ਮ੍ਰਿਤਕ ਦੀ ਦੇਹ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਸੁਪਰਡੈਂਟ ਨੇ ਦੱਸਿਆ ਹੈ ਕਿ ਕੈਦੀ ਜਗਦੀਸ਼ ਸਿੰਘ ਉਰਫ ਜੱਗੂ ਪੁੱਤਰ ਜਗਤ ਰਾਮ ਵਾਸੀ ਪਿੰਡ ਬਟੂਆ ਜਿਲ੍ਹਾ ਕਾਗੜਾ (ਹਿਮਾਚਲ ਪ੍ਰਦੇਸ਼) ਜੋ ਕਿ ਮੁਕੱਦਮਾ ਨੰਬਰ 75 ਮਿਤੀ 17.6.2017 ਧਾਰਾ 302 93 ਥਾਣਾ ਸੁਜਾਨਪੁਰ ਜ਼ਿਲਾ ਪਠਾਨਕੋਟ ਦੇ ਕੇਸ ਵਿੱਚ ਮਿਤੀ 14.06.2019 ਨੂੰ ਸਬ ਜੇਲ੍ਹ ਪਠਾਨਕੋਟ ਤੋਂ ਟੀ.ਬੀ ਦੇ ਇਲਾਜ਼ ਲਈ ਤਬਦੀਲ ਹੋ …

Read More »

ਪੰਜਾਬ ਪੁਲਿਸ ਵਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁੱਖ ਦੋਸ਼ੀ ਗ੍ਰਿਫਤਾਰ

10 ਕਿਲੋ ਹੈਰੋਇਨ ਅਤੇ ਹਾਈਟੈਕ ਡਰੋਨ ਬਰਾਮਦ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਛੇੜੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈਕ ਡਰੋਨ ਸਮੇਤ ਇਸ ਨੈਟਵਰਕ ਦੇ ਦੋ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਨਸ਼ਾ ਤਸਕਰੀ …

Read More »