Saturday, December 21, 2024

Daily Archives: December 26, 2022

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਾਲ-2022 ਨੂੰ ਅਲਵਿਦਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 53 ਸਾਲਾਂ ਦੇ ਇਤਿਹਾਸ ਦੇ ਵਿਚ 2022 ਅਜਿਹਾ ਸਾਲ ਹੈ, ਜਿਸ ਦੇ ਵਿਚ ਯੂਨੀਵਰਸਿਟੀ ਇਕ ਤੋਂ ਬਾਅਦ ਇਕ ਮਾਰੇ ਗਏ ਮਾਅਰਕਿਆਂ ਦੇ ਨਾਲ ਪੂਰਾ ਸਾਲ ਚਰਚਾ ਵਿੱਚ ਰਹੀ। ਹਾਲ ਵਿਚ ਹੀ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (ਨੈਕ) ਵੱਲੋਂ 3.85/4 ਵਿਚ ਏ++ ਦਰਜ਼ਾ ਪ੍ਰਾਪਤ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਉਚ ਸਿਖਿਆ ਅਦਾਰਿਆਂ ਦਾ ਧਿਆਨ ਆਪਣੇ …

Read More »

ਪਿੰਡ ਧਰਦਿਉ ਵਿਖੇ ਕਰੀਬ 38 ਲੱਖ ਦੀ ਲਾਗਤ ਨਾਲ ਬਣਾਇਆ ਜਾਵੇਗਾ ਸਾਂਝਾ ਜਲ ਤਲਾਬ-ਈ.ਟੀ.ਓ

ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਗਲੀਆਂ ਨਾਲੀਆਂ ਦੇ ਕੰਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰ ਰਹੀ ਹੈ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਕਹਿਣ ਤੋਂ ਕੀਤਾ ਜਾਵੇ ਗੁਰੇਜ਼ – ਇੰਦਰ ਮੋਹਨ ਸਿੰਘ

ਦਿੱਲੀ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਐਲਾਨਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਾਰੇ ਸੰਸਾਰ …

Read More »

ਅੰਮ੍ਰਿਤਸਰ ਲਈ ਸਵਦੇਸ਼ ਦਰਸ਼ਨ ਸਕੀਮ ਤਹਿਤ ਸੈਰ ਸਪਾਟਾ ਵਿਭਾਗ ਵਲੋਂ 100 ਕਰੋੜ ਦਾ ਪੈਕੇਜ਼ ਮਨਜ਼ੂਰ – ਡਾ. ਰਾਜੂ

ਕਿਹਾ, ਸਕੱਤਰ ਭਾਰਤ ਸਰਕਾਰ ਜਲਦ ਗੁਰੂ ਨਗਰੀ ‘ਚ ਆਉਣਗੇ ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਇੰਚਾਰਜ਼ ਡਾ. ਜਗਮੋਹਨ ਸਿੰਘ ਰਾਜੂ (ਰਿਟਾ. ਆਈ.ਏ.ਐਸ) ਨੇ ਅੰਮ੍ਰਿਤਸਰ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਨਿਭਾਉਂਦੇ ਹੋਏ ਅੰਮ੍ਰਿਤਸਰ ਨੂੰ ਇੰਟਰਨੈਸ਼ਨਲ ਟੂਰਿਸਟ ਡੈਸਟੀਨੇਸ਼ਨ ਬਣਾਉਣ ਦੇ ਮਕਸਦ ਨੂੰ ਲੈ ਕੇ ਸਕੱੱਤਰ ਭਾਰਤ ਸਰਕਾਰ ਅਤੇ …

Read More »

ਸ਼਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਸੰਗਤਾਂ ਦਾ ਯੋਗਦਾਨ ਜਰੂਰੀ- ਅਦਲੀਵਾਲ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਸ਼ੋਮਣੀ ਗੁ.ਪ੍ਰ. ਕਮੇਟੀ ਦੇ ਸੇਵਾਮੁਕਤ ਕਰਮਚਾਰੀਆਂ / ਅਧਿਕਾਰੀਆਂ ਦੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਹਾਕਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਵਿੱਚ ਵਿੱਦਿਆ ਵੰਡ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਮਾਣਮੱਤੀਆਂ ਵਿੱਦਿਅਕ ਸੰਸਥਾਵਾਂ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾ ਕੇ ਚੰਗੀ ਸਮਾਜ ਉਸਾਰੀ ਲਈ ਅੱਗੇ ਆਉਣ …

Read More »