Sunday, June 23, 2024

Daily Archives: December 28, 2022

Bhog of Akhand Path at Gurdwara Joti Saroop Sahib

Sri Fatehgarh Sahib, December 28 (Punjab Post Bureau) – Bhog (concluding ceremony) of Sri Akhand Path Sahib organised on December 26 at Gurdwara Joti Saroop Sahib, to commemorate the martyrdom of Sahibzadas Baba Zorawar Singh, Baba Fateh Singh, and Mata Gujri Ji, was held today. SGPC President Harjinder Singh Dhami and prominent personalities attended this ceremony. A large number of …

Read More »

Nagar Kirtan at Gurdwara Sri Fatehgarh Sahib to commemorate younger Sahibzadas & Mata Gujri Ji

Prominent personalities among Sangat of lakhs expresses devotion by paying obeisance Sri Fatehgarh Sahib, December 28 (Punjab Post Bureau) – The Shiromani Gurdwara Parbandhak Committee (SGPC) today organised a huge Nagar Kirtan (religious procession) during the Shaheedi Sabha (martyrdom congregation) from Gurdwara Sri Fatehgarh Sahib to Gurdwara Joti Saroop Sahib, to commemorate the martyrdom of younger Sahibzadas of Guru Gobind Singh, …

Read More »

ਅਦੁੱਤੀ ਸ਼ਖ਼ਸੀਅਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ …

Read More »

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਗਤੀ ਰੂਪ ’ਚ 10 ਮਿੰਟ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ …

Read More »

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਚੁਪਹਿਰਾ ਜਪ ਤਪ ਸਮਾਗਮ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵਲੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਚੁਪਹਿਰਾ ਜਪੁ ਤਪੁ ਸਮਾਗਮ ਕਰਵਾਇਆ ਗਿਆ।ਸਮਾਗਮ ਦੀ ਅਰੰਭਤਾ ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ , ਚੌਪਈ ਸਾਹਿਬ, ਅਤੇ ਸ੍ਰੀ ਸੁਖਮਣੀ ਸਾਹਿਬ ਦਾ …

Read More »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁੰਦਰ ਪੰਜਾਬੀ ਲਿਖਾਈ ਤੇ ਪੇਂਟਿੰਗ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਚਮਕੌਰ ਦੀ ਜ਼ੰਗ ਦੌਰਾਨ ਸ਼ਹੀਦ ਹੋਏ ਸਮੁੱਚੇ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਗਿਆ।ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਤਪ ਅਸਥਾਨ ਸ੍ਰੀ ਮਾਨ ਸੰਤ ਬਾਬਾ ਗੁਰਮੁੱਖ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਜ਼ਰੂਰੀ ਮੀਟਿੰਗ ਹੋਈ

ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ (ਰਜਿ.) ਸਮਰਾਲਾ ਦੀ ਮੀਟਿੰਗ ਅੱਜ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਮਹਾਨ ਸਖ਼ਸ਼ੀਅਤਾਂ ਨੂੰ ਕੋਟ-ਕੋਟ ਪ੍ਰਣਾਮ ਕੀਤਾ ਗਿਆ।ਪੈਨਸ਼ਨਰਜ਼ ਸਟੇਟ ਬਾਡੀ ਪਟਿਆਲਾ ਦੇ ਫੈਸਲੇ ਅਨੁਸਾਰ 1 ਜਨਵਰੀ 2023 ਨੂੰ ਮੈਂਬਰਾਂ ਦੀ …

Read More »