Saturday, July 13, 2024

Daily Archives: December 28, 2022

ਰਾਜ ਕੁਮਾਰ ਗਰਗ ਨੂੰ ਗਹਿਰਾ ਸਦਮਾ, ਪਤਨੀ ਦਾ ਦੇਹਾਂਤ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਵਿੱਤ ਸਕੱਤਰ ਰਾਜ ਕੁਮਾਰ ਗਰਗ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਪਤਨੀ ਵਿਜੈ ਲਕਸ਼ਮੀ ਦਾ ਅਚਾਨਕ ਦੇਹਾਂਤ ਹੋ ਗਿਆ।ਉਹਨਾਂ ਦੇ ਅੰਤਿਮ ਸਸਕਾਰ ਸਮੇਂ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ, ਬਲਦੇਵ ਸਿੰਘ ਗੋਸਲ, ਦਲਜੀਤ ਜ਼ਖ਼ਮੀ, ਗੁਰਪਾਲ ਸਿੰਘ ਗਿੱਲ ਸਰਪ੍ਰਸਤ, ਗੁਰਿੰਦਰਜੀਤ ਸਿੰਘ ਵਾਲੀਆ ਸੀਨੀਅਰ ਵਾਈਸ …

Read More »

ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ।ਉਪਰੰਤ ਹੈਡ ਗ੍ਰੰਥੀ ਭਾਈ ਰੇਸ਼ਮ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ …

Read More »

ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਸਜ਼ਾਇਆ ਵਿਸ਼ਾਲ ਨਗਰ ਕੀਰਤਨ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਵਿਸ਼ਾਲ ਨਗਰ ਕੀਰਤਨ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜ਼ਾਇਆ ਗਿਆ।ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਵਲੋਂ ਨਗਰ ਕੀਰਤਨ ਆਰੰਭਤਾ ਦੀ ਅਰਦਾਸ ਕੀਤੀ ਗਈ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ …

Read More »

ਬਾਬਾ ਮੋਤੀ ਮਹਿਰਾ ਜੀ ਦੀ ਯਾਦ ‘ਚ ਲੰਗਰ ਲਗਾਏ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਹਰੀਪੁਰਾ ਬਸਤੀ ਸੰਗਰੂਰ ਦੀ ਸਮੂਹ ਸੰਗਤ ਵਲੋਂ ਬਾਬਾ ਮੋਤੀ ਮਹਿਰਾ ਜੀ ਦੀ ਯਾਦ ਵਿੱਚ ਲਗਾਏ ਤਿੰਨ ਰੋਜਾ 9ਵੇਂ ਵਿਸ਼ਾਲ ਲੰਗਰ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ।ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਿੰਡ …

Read More »

ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਲੰਗਰ ਲਗਾਇਆ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਮੰਡੀ ਵਿਖੇ ਖਾਓ ਪੀਓ ਜੰਕਸ਼ਨ ‘ਤੇ ਵੱਖ-ਵੱਖ ਦੁਕਾਨਦਾਰਾਂ ਵਲੋਂ ਮਿਲ ਕੇ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਾਦਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਨੂੰ ਸਪਰਪਿਤ ਤਿੰਨ ਰੋਜ਼ਾ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ।ਖਾਓ ਪੀਓ ਜ਼ੰਕਸਨ ਦੇ ਐਮ.ਡੀ ਬਲਜਿੰਦਰ ਸਿੰਘ ਗੁਰਾਇਆ, ਪਰਦੀਪ ਸਿੰਘ ਠੇਕੇਦਾਰ, ਮਿਸਤਰੀ ਮਲਕੀਤ ਸਿੰਘ, …

Read More »

ਬੀ.ਬੀ.ਕੇ ਡੀ.ਏ.ਵੀ ਵੁਮੈਨ ਕਾਲਜ ਵਲੋਂ ਸਵਾਮੀ ਸ਼ਰਦਾਨੰਦ ਜੀ ਦੇ ਬਲਿਦਾਨ ਦਿਵਸ ਸਬੰਧੀ ਵੈਦਿਕ ਹਵਨ ਯੱਗ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀ ਆਰੀਆ ਯੁਵਤੀ ਸਭਾ ਦੁਆਰਾ ਸਵਾਮੀ ਸ਼ਰਦਾਨੰਦ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਹਵਨ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਜਾਪ ਨਾਲ ਹੋਈ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਪ੍ਰਬੰਧਿਕ ਕਮੇਟੀ ਨੇ ਮੁੱਖ ਯੱਜਮਾਨ ਦੀ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਭ ਤੋਂ ਪਹਿਲਾਂ ਪ੍ਰਮਾਤਮਾ …

Read More »