ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ …
Read More »Daily Archives: December 29, 2022
ਪ੍ਰਧਾਨ ਧਾਮੀ ਨੇ ਸੰਗਤ ਨੂੰ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ।ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, …
Read More »ਤੇਰਾ ਹੀ ਤੇਰਾ ਮੈਡੀਕੋਜ਼ ਪਹੁੰਚੇ ਭਾਈ ਤੇਜਿੰਦਰ ਸਿੰਘ ਸ਼ਿਮਲਾ
ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32-ਸੀ ਚੰਡੀਗੜ੍ਹ ਵਿਖੇ ਸਟਾਫ਼ ਅਤੇ ਗਾਹਕਾਂ ਨੂੰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਣ ਲਈ ਪੁੱਜੇ।ਡੀ.ਪੀ ਸਿੰਘ ਚਾਵਲਾ ਸਾਬਕਾ ਸੀ.ਈ.ਓ ਗੁਰਦੁਆਰਾ ਬੋਰਡ ਸ੍ਰੀ ਹਜ਼ੂਰ ਸਾਹਿਬ ਅਤੇ ਇੰਚਾਰਜ਼ ਤੇਰਾ ਹੀ ਤੇਰਾ …
Read More »ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਗੁਰਦਆਰਾ ਪੋਠੋਹਾਰ ਸਿੰਘ ਸਭਾ ਹੋਏ ਨਤਮਸਤਕ
ਅੰਮ੍ਰਿਤਸਰ, (ਸੁਖਬੀਰ ਸਿੰਘ ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਦਖਣੀ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ ਗੁਰਦਆਰਾ ਪੋਠੋਹਾਰ ਸਿੰਘ ਸਭਾ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਨਤਮਸਤਕ ਹੋਏ।ਇਸ ਮੌਕੇ ਐਡਵੋਕੇਟ ਪਰਮਿੰਦਰ ਸਿੰਘ, ਨਵਦੀਪ ਸਿੰਘ ਭੋਲਾ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਕੈਬਨਿਟ …
Read More »27 ਕਿਸਾਨ ਮੋਰਚਿਆਂ ‘ਤੇ ਕਰਵਾਏ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਜਾਰੀ ਪੰਜਾਬ ਪੱਧਰੀ ਅੰਦੋਲਨ ਕੜਾਕੇ ਦੀ ਠੰਡ ਦੇ ਬਾਵਜ਼ੂਦ ਲਗਾਤਾਰ ਜਾਰੀ ਹਨ।ਜਿਲ੍ਹਾ ਅੰਮ੍ਰਿਤਸਰ ਦੇ ਪ੍ਰਬੰਧਕੀ ਕੰਪਲੈਕ੍ਸ ‘ਚ ਲੱਗੇ ਮੋਰਚੇ ਤੋਂ ਜਾਣਕਾਰੀ ਦਿੰਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ …
Read More »ਧਰਨੇ ਤੇ ਬੈਠੇ ਅਕਾਲੀ ਆਗੂਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਾਪ ਸਮਾਗਮ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼਼ਮੀਨ ਨੂੰ ਲੈ ਕੇ ਡੀ.ਸੀ ਦਫਤਰ ਸੰਗਰੂਰ ਅੱਗੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਪਿਛਲੇ ਕਈ ਦਿਨਾਂ ਤੋਂ ਬੈਠੇ ਜਿਥੇ ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਅਣਅਧਿਕਾਰਿਤ ਕਮੇਟੀ ਵਲੋਂ ਸਰਕਾਰ ਦੇ ਨਾਮ 25 ਏਕੜ ਜ਼ਮੀਨ ਦੀ ਰਜਿਸਟਰੀ ਕਰਵਾਏ ਜਾਣ ਨੂੰ ਲੈ ਕੇ …
Read More »ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜ਼ੰਟ ਸਿੰਘ ਦੀ ਦੇਖ-ਰੇਖ ‘ਚ ਹੋਇਆ।ਸ੍ਰੀ ਆਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਦੀ …
Read More »ਡਾ. ਚਰਨਜੀਤ ਸਿੰਘ ਨਾਭਾ ਨੂੰ ਵੱਖ-ਵੱਖ ਸੰਸਥਾਵਾਂ ਵਲੋਂ ਭਾਵਭਿੰਨੀ ਸ਼ਰਧਾਂਜਲੀ
ਅੰਮ੍ਰਿਤਸਰ, 29 ਦਸੰਬਰ (ਦੀਪ ਦਵਿੰਦਰ ਸਿੰਘ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ, ਦਿਲਬਾਗ ਸਿੰਘ ਸਰਕਾਰੀਆ, ਕਮਲ ਗਿੱਲ, ਪ੍ਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਸੁਰਜੀਤ ਜੱਜ, ਤਰਲੋਚਨ ਸਿੰਘ ਤਰਨਤਾਰਨ, ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਹਿੰਦ ਪਾਕਿ ਦੋਸਤੀ ਮੰਚ ਦੇ ਸਤਨਾਮ ਸਿੰਘ ਮਾਣਕ, ਦੀਪਕ ਬਾਲੀ, ਸਾਫਮਾ ਦੇ ਇਮਤਿਆਜ਼ ਆਲਮ, ਰਾਜਾ ਹਸਨ ਅਖਤਰ, ਮਨਿੰਦਰ …
Read More »ਹੱਡ ਚੀਰਵੀਂ ਠੰਡ ਦੇ ਮੱਦੇਨਜ਼ਰ ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਰਤਨ ਸਿੰਘ ਚੌਂਕ ਵਿਖੇ ਰਿਕਸ਼ਾ ਚਾਲਕ, ਲੇਬਰ ਅਤੇ ਫੁੱਟ ਪਾਥਾਂ ‘ਤੇ ਬੈਠੇ ਹੋਏ ਬੇਸਹਾਰਾ ਬਜ਼ੁਰਗਾਂ, ਔਰਤਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਕਾਰਜ਼ਕਾਰੀ ਸਕੱਤਰ ਰੈਡ ਕਰਾਸ ਅਸੀਸਇੰਦਰ ਸਿੰਘ, ਲੇਡੀ ਮੈਂਬਰਾਂ ਅਤੇ ਸਮੂਹ ਰੈਡ …
Read More »ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ. ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਸੁਖਮਨੀ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ …
Read More »