ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਨਵੇਂ ਸਾਲ ਦੀ ਆਮਦ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਪੁੱਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਨਵੇਂ ਸਾਲ ਦੀ ਆਮਦ ‘ਤੇ ਸ਼੍ਰੀ ਦਰਬਾਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਆਉਂਦੇ …
Read More »Daily Archives: December 30, 2022
ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਬੇਨ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ। ਐਡਵੋਕੇਟ ਧਾਮੀ ਨੇ ਨਰਿੰਦਰ ਮੋਦੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ।ਉਨ੍ਹਾਂ ਕਿਹਾ ਕਿ ਮਾਂ ਦਾ ਸੰਸਾਰ ਤੋਂ …
Read More »ਲੋਕ ਸੰਘਰਸ਼ਾਂ ਲਈ ਬਣੇਗਾ ਰਾਹ ਦਿਸੇਰਾ, ਪੰਜਾਬ ‘ਚ ਚੱਲ ਰਿਹਾ ਕਿਸਾਨਾਂ ਮਜ਼ਦੂਰਾਂ ਦਾ ਅੰਦੋਲਨ – ਪੰਨੂ, ਪੰਧੇਰ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਦਿੱਲੀ ਅੰਦੋਲਨ ਦੀ ਤਰਜ਼ ‘ਤੇ ਪੰਜਾਬ ਦੇ 10 ਜਿਲ੍ਹਿਆਂ ਵਿੱਚ ਡੀ.ਸੀ ਦਫਤਰਾਂ ਅਤੇ ਟੋਲ ਪਲਾਜ਼ਿਆਂ ਤੇ ਲਗਾਤਾਰ ਜਾਰੀ ਅੰਦੋਲਨ ਅੱਜ 35ਵੇਂ ਦਿਨ ਵਿਚ ਸ਼ਾਮਿਲ ਹੋਇਆ।ਡੀ.ਸੀ ਦਫਤਰ ਅੰਮ੍ਰਿਤਸਰ ਤੋਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਾਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ‘ਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਛੀਨਾ ਨੇ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠਾਂ ਦੀ ਸੰਪੂਰਨਤਾ ਅਤੇ ਸਨਮਾਨ ਸਮਾਗਮ
ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਸਮੇਂ ਸੰਪੂਰਨਤਾ ਸਮਾਗਮ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ ਰੇਖ ਹੇਠ ਹੋਇਆ।ਗੁਰੂ ਗੋਬਿੰਦ ਸਿੰਘ …
Read More »ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਬਣਨਗੀਆਂ ਫਾਸਟ ਟਰੈਕ ਅਦਾਲਤਾਂ- ਕੁਲਦੀਪ ਧਾਲੀਵਾਲ
ਕੈਬਨਿਟ ਮੰਤਰੀ ਨੇ ਸੁਣੀਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲਿਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ …
Read More »Fast track courts for NRI Punjabis would established – Kuldeep Dhaliwal
Cabinet Minister listens to complaints of NRIs of Amritsar, Gurdaspur, Pathankot & Tarn Taran Districts Amritsar, December 30 (Punjab Post Bureau) – Punjab NRI Affairs Minister Mr. Kuldeep Singh Dhaliwal said that Punjab Government would soon set up fast track courts in the state to facilitate Punjabi NRIs in addressing their issues in a short span of time. Presiding over …
Read More »ਪਲਕ ਸ੍ਰੇਸ਼ਟਾ ਦੀ ਇੰਡੀਅਨ ਇਕਨਾਮਿਕ ਸਰਵਿਸ ਲਈ ਚੋਣ, ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਪਲਕ ਸ੍ਰੇਸ਼ਟਾ ਜੋ ਕਿ ਇਸ ਵੇਲੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚਵਿੰਡਾ ਦੇਵੀ ਵਿਖੇ ਅਰਥ-ਸਾਸ਼ਤਰ ਵਿਸ਼ੇ ਦੀ ਲੈਕਚਰਾਰ ਹਨ, ਦੀ ਚੋਣ ਇੰਡੀਅਨ ਇਕਨਾਮਿਕ ਸਰਵਿਸ ਵਿਚ ਹੋਈ ਹੈ।ਦੱਸਣਯੋਗ ਹੈ ਕਿ ਪਲਕ ਨੇ ਸੈਕਰਡ ਹਾਰਟ ਸਕੂਲ ਅੰਮ੍ਰਿਤਸਰ ਤੋਂ ਦਸਵੀਂ ਕਰਕੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਅੰਮ੍ਰਿਤਸਰ ਤੋਂ ਬਾਰਵੀਂ ਕਮਰਸ ਵਿਸ਼ੇ ਨਾਲ ਟੋਪਰ ਰਹਿੰਦੇ ਪਾਸ ਕੀਤੀ।ਇਸ ਉਪਰੰਤ …
Read More »ਆਪ ਸਰਕਾਰ ਦੇ ਰਾਜ `ਚ ਸੂਬੇ ਦੇ ਲੋਕ ਖੁਦ ਨੂੰ ਮਹਿਸੂਸ ਕਰ ਰਹੇ ਹਨ ਅਸੁਰੱਖਿਅਤ- ਅਸ਼ਵਨੀ ਸ਼ਰਮਾ
ਹਰਵਿੰਦਰ ਸੰਧੂ ਨੇ ਅਸ਼ਵਨੀ ਸ਼ਰਮਾ ਦੀ ਹਾਜ਼ਰੀ `ਚ ਸੰਭਾਲਿਆ ਭਾਜਪਾ ਦੇ ਜਿਲ੍ਹਾ ਪ੍ਰਧਾਨ ਦਾ ਅਹੁੱਦਾ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਭਾਜਪਾ ਵਲੋਂ ਪੂਰੇ ਸੂਬੇ ਵਿੱਚ ਕੀਤੇ ਗਏ ਜਥੇਬੰਦਕ ਬਦਲਾਅ ਤੋਂ ਬਾਅਦ ਭਾਜਪਾ ਅੰਮ੍ਰਿਤਸਰ ਦੇ ਨਵ-ਨਿਯੁੱਕਤ ਜਿਲ੍ਹਾ ਪ੍ਰਧਾਨ ਡਾ: ਹਰਵਿੰਦਰ ਸੰਧੂ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ। ਭਾਜਪਾ ਅੰਮ੍ਰਿਤਸਰ ਦੇ ਸਾਬਕਾ ਜਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਜਿਲ੍ਹਾ …
Read More »