ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ।ਕ੍ਰਿਸਮਸ ਨੂੰ ਮੁੱਖ ਰੱਖਦਿਆਂ ਸਕੂਲ ਦੀ ਸਜ਼ਾਵਟ ਕੀਤੀ ਗਈ ਅਤੇ ਬੱਚੇ ਲਾਲ ਰੰਗ ਦੇ ਕੱਪੜੇ ਪਾ ਕੇ ਸੈਂਟਾ ਕਲਾਉਜ਼ ਬਣ ਕੇ ਆਏ।ਬੱਚਿਆਂ ਦਾ ਡਾਂਸ ਪ੍ਰੋਗਰਾਮ ਕਰਵਾਇਆ ਗਿਆ ਅਤੇ ਉਨਾਂ ਨੂੰ ਟਾਫੀਆਂ ਅਤੇ ਚਾਕਲੇਟ ਵੀ ਵੰਡੀ ਗਈ।ਬੱਚਿਆਂ ਨੇ ਇਸ ਤਿਓਹਾਰ ਦਾ ਬਹੁਤ ਆਨੰਦ ਮਾਣਿਆ।ਸਕੂਲ ਕਮੇਟੀ …
Read More »Monthly Archives: December 2022
ਭਾਜਪਾ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਵਸ ਮਨਾਇਆ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤ ਮਾਤਾ ਦੇ ਸਪੂਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਅਤੇ ਭਾਜਪਾ ਜਿਲ੍ਹਾ ਸੰਗਰੂਰ-2 ਦੇ ਰਿਸ਼ੀਪਾਲ ਖੇਰਾ ਨੂੰ ਦੂਜੀ ਵਾਰ ਪ੍ਰਧਾਨ ਬਣਾਏ ਜਾਣ ‘ਤੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਜਿਲ੍ਹਾ ਸੰਗਰੂਰ-2 ਦੀ ਪ੍ਰਧਾਨ ਸੀਮਾ ਰਾਣੀ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਨੇ ਖੁਸ਼ੀ ਮਨਾਈ ਤੇ ਲੱਡੂ ਵੰਡੇ ਗਏ।ਭਾਜਪਾ ਰਾਸ਼ਟਰੀ ਪ੍ਰੀਸ਼ਦ …
Read More »ਸ਼ਨਾਖ਼ਤ ਲਈ ਗੁਰੂ ਨਾਨਕ ਹਸਪਤਾਲ ਦੇ ਡੈਡ ਹਾਊਸ ‘ਚ ਰੱਖੀ ਮ੍ਰਿਤਕ ਦੀ ਦੇਹ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਸੁਪਰਡੈਂਟ ਨੇ ਦੱਸਿਆ ਹੈ ਕਿ ਕੈਦੀ ਜਗਦੀਸ਼ ਸਿੰਘ ਉਰਫ ਜੱਗੂ ਪੁੱਤਰ ਜਗਤ ਰਾਮ ਵਾਸੀ ਪਿੰਡ ਬਟੂਆ ਜਿਲ੍ਹਾ ਕਾਗੜਾ (ਹਿਮਾਚਲ ਪ੍ਰਦੇਸ਼) ਜੋ ਕਿ ਮੁਕੱਦਮਾ ਨੰਬਰ 75 ਮਿਤੀ 17.6.2017 ਧਾਰਾ 302 93 ਥਾਣਾ ਸੁਜਾਨਪੁਰ ਜ਼ਿਲਾ ਪਠਾਨਕੋਟ ਦੇ ਕੇਸ ਵਿੱਚ ਮਿਤੀ 14.06.2019 ਨੂੰ ਸਬ ਜੇਲ੍ਹ ਪਠਾਨਕੋਟ ਤੋਂ ਟੀ.ਬੀ ਦੇ ਇਲਾਜ਼ ਲਈ ਤਬਦੀਲ ਹੋ …
Read More »ਪੰਜਾਬ ਪੁਲਿਸ ਵਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁੱਖ ਦੋਸ਼ੀ ਗ੍ਰਿਫਤਾਰ
10 ਕਿਲੋ ਹੈਰੋਇਨ ਅਤੇ ਹਾਈਟੈਕ ਡਰੋਨ ਬਰਾਮਦ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਛੇੜੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈਕ ਡਰੋਨ ਸਮੇਤ ਇਸ ਨੈਟਵਰਕ ਦੇ ਦੋ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਨਸ਼ਾ ਤਸਕਰੀ …
Read More »ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਟ੍ਰੈਫਿਕ ਵਿਵਸਥਾ ਦਾ ਮਾਮਲਾ ਉਠਾਇਆ ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਠੀਕ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ …
Read More »ਏ.ਡੀ.ਜੀ.ਪੀ ਤੇ ਕਮਿਸ਼ਨਰੇਟ ਪੁਲਿਸ ਵਲੋਂ ਸਰਪਰਾਈਜ਼ ਸਪੈਸ਼ਲ ਸਰਚ ਮੁਹਿੰਮ
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਪਰ ਨਸ਼ਾ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਸਰਚ ਅਪ੍ਰੇਸ਼ਨ ਚਲਾਇਆ ਗਿਆ ਐਮ.ਐਫ.ਫਾਰੂਕੀ ਆਈ.ਪੀ.ਐਸ ਏ.ਡੀ.ਜੀ.ਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ) ਪੰਜਾਬ ਦੀ ਅਗਵਾਈ ਅਤੇ ਜਸਕਰਨ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਡੀ.ਸੀ.ਪੀ ਲਾਅ-ਐਡ-ਆਰਡਰ ਅੰਮ੍ਰਿਤਸਰ ਦੀ …
Read More »ਪਿੰਗਲਵਾੜੇ ਦੇ ਸਕੂਲੀ ਬੱਚਿਆਂ ਨੇ ਮਨਾਇਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਉਂਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ.ਸੈ ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਾਤਾ ਮਹਿਤਾਬ ਕੌਰ ਹਾਲ ਵਿੱਚ ਮਨਾਇਆ ਗਿਆ।ਸ਼ਹੀਦੀ ਦਿਹਾੜੇ ਦੇ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ …
Read More »ਆਪ ਸਰਕਾਰ ਦਾ ਦੂਸਰਾ ਨਾਮ ਝੂਠ ਦਾ ਪੁਲੰਦਾ – ਰਜਿੰਦਰ ਬਿੱਟਾ
ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਗੁਰੂ ਘਰ ਹੋਏ ਨਤਮਸਤਕ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਦੀ ਨਿਯੁੱਕਤੀ ਤੋਂ ਬਾਅਦ ਰਾਜਿੰਦਰ ਬਿੱਟਾ ਅਸ਼ੀਰਵਾਦ ਲੈਣ ਲਈ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ।ਬਿੱਟਾ ਨੇ ਜਿਥੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਜਾ ਕੇ ਗੁਰੂ ਅਸ਼ੀਰਵਾਦ ਪ੍ਰਾਪਤ ਕੀਤਾ ਹੈ, ਉਥੇ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। …
Read More »ਕੜਾਕੇ ਦੀ ਠੰਢ ‘ਚ ਡੀ.ਸੀ ਦਫਤਰਾਂ ਤੇ ਟੋਲ ਪਲਾਜ਼ਿਆਂ ਦੇ ਮੋਰਚਿਆਂ ‘ਚ ਮਨਾਇਆ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ
ਕੇਂਦਰ ਸਰਕਾਰ ਕਰੋਨਾ ਦੀ ਆੜ ਵਿੱਚ ਮੁੜ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀਆਂ ਘੜ ਰਹੀ ਸਾਜਸ਼ਾਂ- ਕਿਸਾਨ ਆਗੂ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਚੱਲ ਰਹੇ ਮੋਰਚਿਆਂ ਵਿੱਚ ਅੱਜ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਏ ਗਏ।ਜਿਸ …
Read More »ਕੇਂਦਰੀਕ੍ਰਿਤ ਦਾਖਲੇ ਤੇ ਅਧਿਆਪਕਾਂ ਦੀ ਸੇਵਾਮੁਕਤੀ ਜਲਦ ਕਰਨ ਦੀ ਕੀਤੀ ਸਖ਼ਤ ਨਿਖੇਧੀ
ਸੂਬਾ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਉਲੀਕਿਆਂ ਜਾਵੇਗਾ ਸੰਘਰਸ਼ – ਜੁਆਇੰਟ ਐਕਸ਼ਨ ਕਮੇਟੀ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐਨ.ਜੀ.ਸੀ.ਐਮ.ਐਫ), ਪ੍ਰਿੰਸੀਪਲ ਐਸੋਸੀਏਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਜੁਆਇੰਟ ਐਕਸ਼ਨ ਕਮੇਟੀ (ਜੇ.ਏ.ਸੀ.) ਦੀ ਇਕ ਹੰਗਾਮੀ ਮੀਟਿੰਗ ਡੀ.ਏ.ਵੀ ਕਾਲਜ ਜਲੰਧਰ ਵਿਖੇ ਫੈਡਰੇਸ਼ਨ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ …
Read More »