Tuesday, May 26, 2026

Monthly Archives: December 2022

ਅੰਮ੍ਰਿਤਸਰ ਵਿਖੇ ਕਮਿਊਨਿਟੀ ਵਲੰਟੀਅਰਾਂ ਨੂੰ ਉਚਾ ਚੁੱਕਣ ਲਈ ਆਫਤ ਮਿੱਤਰ ਸਕੀਮ ਦੀ ਸ਼ੁਰੂਆਤ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਕਮਿਊਨਿਟੀ ਵਲੰਟੀਅਰਾਂ ਦੀ ਤਰੱਕੀ ਲਈ ਆਪਦਾ (ਆਫ਼ਤ) ਮਿੱਤਰ ਸਕੀਮ ਅੱਜ ਸਰਕਾਰੀ ਕਾਲਜ ਆਫ਼ ਨਰਸਿੰਗ ਵਿਖੇ ਸ਼ੁਰੂ ਕੀਤੀ ਗਈ, ਜਿਥੇ ਭਾਈਚਾਰੇ ਦੇ 150 ਵਾਲੰਟੀਅਰਾਂ ਨੇ ਪਹਿਲੇ ਜਵਾਬ ਦੇਣ ਵਾਲੇ ਦੀ ਸਿਖਲਾਈ ਲਈ ਆਪਣੇ ਆਪ ਨੂੰ ਰਜਿਸਟਰ ਕੀਤਾ।ਕੋਰਸ ਦਾ ਉਦਘਾਟਨ ਜਿਲ੍ਹਾ ਮਾਲ ਅਫ਼ਸਰ ਅਰਵਿੰਦਰ ਪਾਲ ਸਿੰਘ ਅਤੇ ਪ੍ਰੋ: ਜੋਗ ਸਿੰਘ ਭਾਟੀਆ ਕੰਸਲਟੈਂਟ ਮਹਾਤਮਾ ਗਾਂਧੀ …

Read More »

ਨਵੀਂ ਸਥਾਪਿਤ ਰੋਟਰੀ ਕਲੱਬ ਨਿਊ ਅੰਮ੍ਰਿਤਸਰ ਦਾ ਸਥਾਪਨਾ ਸਮਾਰੋਹ ਆਯੋਜਿਤ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ) – ਨਵੀਂ ਸਥਾਪਿਤ ਕੀਤੀ ਗਈ ਰੋਟਰੀ ਕਲੱਬ ਨਿਊ ਅੰਮ੍ਰਿਤਸਰ ਦਾ ਸਥਾਪਨਾ ਸਮਾਰੋਹ ਆਸ਼ਰਯ ਭਵਨ ਨਿਊ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਡਾਕਟਰ ਦੁਸ਼ਿਅੰਤ ਚੌਧਰੀ ਡਿਸਟ੍ਰਿਕਟ ਗਵਰਨਰ ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸਮਾਗਮ ਦੀ ਪ੍ਰਧਾਨਗੀ ਅਵਿਨਾਸ਼ ਮਹਿੰਦਰੂ ਸਾਬਕਾ ਡਿਸਟ੍ਰਿਕਟ ਗਵਰਨਰ ਨੇ ਕੀਤੀ।ਡਾਕਟਰ ਦੁਸ਼ਿਅੰਤ ਚੌਧਰੀ ਨੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਅਹੁੱਦੇਦਾਰਾਂ ਐਸ.ਐਲ ਖੰਨਾ ਉਪ ਪ੍ਰਧਾਨ, …

Read More »

Installation Ceremony of the newly formed Rotary Club New Amritsar celebrated

Amritsar, December 20 (Punjab Post Bureau) – An Installation Ceremony of the newly formed Rotary Club New Amritsar was held at Bhawan’s Aashraya New Amritsar. Rtn. Dr. Dushyant Chaudhry Distt.Governor RI Distt.3070 graced the function as Chief Guest. The ceremony was presided over by Rtn. Avinash Mahindru PDG. Charter of the club was presented by Dr. Dushyant Chaudhry to the …

Read More »

ਕੈਬਨਿਟ ਮੰਤਰੀ ਨਿੱਜ਼ਰ ਦੇ ਯਤਨਾਂ ਸਦਕਾ ਸੁਲਤਾਨਵਿੰਡ ਇਲਾਕੇ ‘ਚ ਲੱੱਗਾ ਮੈਡੀਕਲ ਕੈਂਪ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਰੋਟਰੀ ਕਲੱਬ ਸਿਵਲ ਲਾਈਨਜ਼ ਅੰਮ੍ਰਿਤਸਰ ਦੇ ਉਦਮ ਅਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਸਹਿਯੋਗ ਸਦਕਾ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਪਿੰਡ ਸਥਿਤ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਮੈਡੀਕਲ ਕੈਂਪ ਦਾ ਉਦਘਾਟਨ ਅੰਮ੍ਰਿਤਸਰ ਦੇ ਸਿਵਲ …

Read More »

Guru Ramdas School of Planning celebrated its Golden Jubilee

Planners should be proactively engaged in preparing urbanization policy and plan making for quality life: Minister of Local Bodies Amritsar, December 19 (Punjab Post Bureau) – At the eve of Golden Jubilee celebrations of Guru Ramdas School of Planning of the Guru Nanak Dev University, Minister of Local Bodies, Govt of Punjab Dr Inderbir Singh Nijjar applauded the role of Guru Ramdas …

Read More »

ਸ਼ਹਿਰੀਕਰਨ ਨੀਤੀ ਅਤੇ ਮਿਆਰੀ ਜੀਵਨ ਲਈ ਯੋਜਨਾਕਾਰਾਂ ਨੂੰ ਸਰਗਰਮ ਰਹਿਣ ਦੀ ਲੋੜ – ਸਥਾਨਕ ਸਰਕਾਰਾਂ ਮੰਤਰੀ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਗੋਲਡਨ ਜੁਬਲੀ ਸਮਾਰੋਹ ਮੌਕੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ਼ਹਿਰੀ ਨੀਤੀ ਘਾੜਿਆਂ ਨੂੰ ਸਮਾਜ ਦੇ ਭਲੇ ਅਤੇ ਉਨਤੀ ਲਈ ਪੰਜਾਬ ਰਾਜ ਦੇ ਸ਼ਹਿਰੀ ਅਤੇ ਖੇਤਰੀ …

Read More »

ਅਮਿਟ ਛਾਪ ਛੱਡਦੇ ਹੋਏ ਸਮਾਪਤ ਹੋਇਆ ਦੋ ਦਿਨਾਂ ਖੇਡ ਮੇਲਾ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਕਰਵਾਈ ਗਈ ਦੋ ਦਿਨਾਂ ਸਪੋਰਟਸ ਮੀਟ ਦੇ ਦੂਸਰੇ ਦਿਨ ਦੀ ਸ਼ੁਰੂਆਤ ਸਕੂਲ ਚੇਅਰਪਰਸਨ ਮੈਡਮ ਮੀਨੂੰ ਸ਼ਰਮਾ ਵਲੋਂ ਮਸ਼ਾਲ ਜਲਾ ਕੇ ਕੀਤੀ ਅਤੇ ਇਸ ਦਿਨ ਸਪੋਰਟਸ ਮੀਟ ਦੇ ਪਹਿਲੇ ਦਿਨ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਯਾਦਵਿੰਦਰ ਸਿੰਘ (ਥਾਣਾ ਇੰਚਾਰਜ਼ ਚੀਮਾ ), ਸੁਰਿੰਦਰ ਸਿੰਘ ਭਰੂਰ (ਰਿਟਾ. ਲੈਕਚਰਾਰ ਸੁਨਾਮ) ਅਤੇ …

Read More »

ਕੌਂਸਲਰਾਂ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕੀਤਾ ਸਨਮਾਨ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਲਾਹਕਾਰ ਬੋਰਡ ਦਾ ਮੈਂਬਰ ਨਿਯੁੱਕਤ ਕੀਤੇ ਜਾਣ `ਤੇ ਲੌਂਗੋਵਾਲ ਦੇ ਸਥਾਨਕ ਕੌਂਸਲਰਾਂ ਨੇ ਭਾਈ ਲੌਂਗੋਵਾਲ ਦਾ ਸਨਮਾਨ ਕੀਤਾ।ਨਗਰ ਕੌਂਸਲ ਲੌਂਗੋਵਾਲ ਦੇ ਕੌਂਸਲਰਾਂ ਰਣਜੀਤ ਸਿੰਘ ਕੁੱਕਾ, ਗੁਰਮੀਤ ਸਿੰਘ ਲੱਲੀ, ਬਲਵਿੰਦਰ ਸਿੰਘ ਕਾਲਾ, ਗੁਰਮੀਤ ਸਿੰਘ ਫ਼ੌਜੀ, ਸ਼ੁਕਰਪਾਲ ਸਿੰਘ ਬਟੂਹਾ, …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਨੇ ਲਗਾਇਆ ਅੱਖਾਂ ਦਾ ਮੁਫਤ ਚੈਕਅਪ ਅਤੇ ਆਪਰੇਸ਼ਨ ਕੈਂਪ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਚਾਰ ਸ਼ਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਦੇ ਸਹਿਯੋਗ ਨਾਲ ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ “ਅੱਖਾਂ ਦਾ ਮੁਫਤ ਆਈ ਚੈਕਅੱਪ ਅਤੇ ਓਪਰੇਸ਼ਨ ਕੈਂਪ” ਲਾਈਨ ਡਾਕਟਰ ਪਰਮਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਗੁਰਦੁਆਰਾ ਮਹਿਲ ਮੁਬਾਰਕ ਧੂਰੀ ਰੋਡ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ …

Read More »

ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਦੋ ਰੋਜ਼ਾ ਖੇਡ ਸਮਾਗਮ ਆਯੋਜਿਤ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸੁਨਾਮ ਬਠਿੰਡਾ ਰੋਡ `ਤੇ ਸਥਿਤ ਆਕਸਫੋਰਡ ਪਬਲਿਕ ਸਕੂਲ ਚੀਮਾ ਵਲੋਂ ਦੋ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ।ਇਸ ਦੇ ਦੂਜੇ ਦਿਨ ਵਿਸ਼ੇਸ਼ ਮਹਿਮਾਨ ਵਜੋਂ ਡੀ.ਐਮ ਸਪੋਰਟ ਵਰਿੰਦਰ ਸਿੰਘ, ਸੰਜੀਵ ਕੁਮਾਰ ਮਨਪ੍ਰੀਤ ਬਾਂਸਲ, ਰਵੀ ਕਮਲ ਨੇ ਸ਼ਿਰਕਤ ਕੀਤੀ।ਹੈਡ ਬੁਆਏ ਅਤੇ ਹੈਡ ਗਰਲ ਦੇ ਨਾਲ ਨਾਲ ਖੇਡ ਕਪਤਾਨਾਂ ਨੂੰ ਮਾਰਚ ਦੇ ਪਿਛਲੇ ਸਮਾਰੋਹ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ …

Read More »