ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਆਯੋਜਿਤ ਟੂਰਨਾਮੈਂਟ ’ਚ 28 ਟੀਮਾਂ ਲੈ ਰਹੀਆਂ ਭਾਗ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨੂੰ ਜ਼ਰੂਰ ਅਪਨਾਉਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿਥੇ ਸਰੀਰਿਕ ਤੰਦਰੁਸਤੀ ਲਈ ਲਾਹੇਵੰਦ ਹੁੰਦੀਆਂ ਹਨ, ਉਥੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ।ਇਸ ਲਈ ਹਰੇਕ ਬੱਚੇ ਨੂੰ ਖੇਡਾਂ ਜਾਂ ਫ਼ਿਰ ਹੋਰ ਗਤੀਵਿਧੀਆਂ …
Read More »Monthly Archives: December 2022
ਕੜਾਕੇ ਦੀ ਠੰਡ ‘ਚ ਡੀ.ਸੀ ਦਫਤਰਾਂ ਤੇ ਟੋਲ ਪਲਾਜ਼ਿਆਂ ‘ਤੇ ਡਟੇ ਕਿਸਾਨ ਮਜ਼ਦੂਰ
ਜੀਰਾ ਮੋਰਚੇ ਤੋਂ ਫੜੇ ਗਏ ਆਗੂ ਛੱਡਣ ਲਈ ਸਰਕਾਰ ਨੂੰ ਦਿੱਤੀ ਚੇਤਾਵਨੀ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਦੀਆਂ ਅਧੂਰੀਆਂ ਮੰਗਾਂ ਪੂਰੀਆਂ ਕਰਵਾਉਣ ਅਤੇ ਪੰਜਾਬ ਸਰਕਾਰ ਕੋਲੋਂ ਲੋਕ ਹਿੱਤਕਾਰੀ ਮੰਗਾਂ ਮਨਵਾਉਣ ਵਿੱਢਿਆ ਸੰਘਰਸ਼ ਅੱਜ ਕੜਕਦੀ ਸਰਦੀ ਵਿਚ 24ਵੇਂ ਦਿਨ ਵੀ ਜਾਰੀ ਰਿਹਾ।ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ …
Read More »ਸਟੇਟ ਬੈਂਕ ਆਫ਼ ਇੰਡੀਆ ਦੀ ਵਧੀਆ ਕਾਰਗੁਜ਼ਾਰੀ ਲਈ ਸਟਾਫ਼ ਨੂੰ ਪੈਨਸ਼ਨਰਜ਼ ਜਥੇਬੰਦੀ ਨੇ ਕੀਤਾ ਸਨਮਾਨਿਤ – ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਆਖਿਆ ਕਿ 17 ਦਸੰਬਰ 2022 ਨੂੰ ਪੈਨਸ਼ਨਰਜ਼ ਦਿਵਸ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ 11.0 ਵਜੇ ਤੋਂ 3.00 ਵਜੇ ਤੱਕ ਧੂਮ ਧਾਮ ਨਾਲ ਮਨਾਇਆ ਗਿਆ।ਇਸ ਵਿੱਚ ਹਰੇਕ ਵਿਭਾਗ ਦੇ 200 ਦੇ ਲਗਭਗ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।ਸਮਾਗਮ ਵਿੱਚ ਸਟੇਟ ਬੈਂਕ ਆਫ਼ ਇੰਡੀਆ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਐਂਬੂਲੈਂਸ ਭੇਟ
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ।ਐਸ.ਬੀ.ਆਈ ਦੇ ਚੇਅਰਮੈਨ ਦਨੇਸ਼ ਖਾਰਾ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਸ੍ਰੀ ਦਰਬਾਰ ਸਾਹਿਬ ਦੇ …
Read More »ਦਸਤਾਰ ਸਿੱਖ ਦੇ ਸਿਰ ਦਾ ਤਾਜ ਅਤੇ ਬਾਦਸ਼ਾਹਤ ਦਾ ਪ੍ਰਤੀਕ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੌਮੀ ਦਸਤਾਰਬੰਦੀ ਸਮਾਗਮ ਦੌਰਾਨ 1300 ਬੱਚਿਆਂ ਨੂੰ ਸਜਾਈਆਂ ਦਸਤਾਰਾਂ ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ)) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ।ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ …
Read More »ਜਨਮ ਦਿਨ ਮੁਬਾਰਕ – ਜਪਦੀਪ ਸਿੰਘ
ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) -ਸਨਦੀਪ ਕੋਰ ਅਤੇ ਜਰਨਜੀਤ ਸਿੰਘ ਵਾਸੀ ਅੰਮ੍ਰਿਤਸਰ ਨੇ ਆਪਣੇ ਹੋਣਹਾਰ ਬੇਟੇ ਜਪਦੀਪ ਸਿੰਘ ਦਾ ਜਨਮ ਦਿਨ ਮਨਾਇਆ।
Read More »ਗਿਆਨੀ ਗੁਰਚਰਨ ਸਿੰਘ ਜੀ ਦੀ ਯਾਦ ‘ਚ ਗੁਰਮਤਿ ਸਮਾਗਮ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਚਰਨਜੀਤ ਪਾਲ ਸਿੰਘ ਚੰਨੀ ਦੇ ਪਿਤਾ ਗਿਆਨੀ ਗੁਰਚਰਨ ਸਿੰਘ ਦੀ ਯਾਦ ‘ਚ ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ।ਸਮਾਗਮ ਦੇ ਆਰੰਭ ਤੇ ਪਰਿਵਾਰਕ ਮੈਂਬਰਾਂ ਅਤੇ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਾਹਿਬ ਵਲੋਂ ਸੰਗਤੀ ਰੂਪ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਭਾਈ ਗੁਰਧਿਆਨ …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਦੋ ਰੋਜ਼ਾ ਸਪੋਰਟਸ ਮੀਟ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਨਾਮਵਰ ਵਿਦਿਅਕ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਲੋ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੋ ਦਿਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਦਾ ਆਗਾਜ਼ ਕਰਨ ਲਈ ਮੁੱਖ ਮਹਿਮਾਨ ਵਜੋਂ ਰੁਪਿੰਦਰ ਭਾਰਦਵਾਜ (ਸੇਵਾ ਮੁਕਤ ਐਸ.ਪੀ ਜਿਲਾ ਪ੍ਰਧਾਨ ਫੁਟਬਾਲ ਐਸੋਸਿਏਸ਼ਨ) ਨੇ ਸ਼ਿਰਕਤ ਕੀਤੀ ਅਤੇ ਉਹਨਾ ਦੇ ਨਾਲ ਬਰਖਾ ਸਿੰਘ (ਇੰਟਰਵਰਸਿਟੀ …
Read More »ਇੰਦੋਰ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਦਰਬਾਰ ਸੰਪਨ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਇੰਦੋਰ ਵਿਖੇੇ ਅਯੋਜਿਤ ਦੋ ਰੋਜ਼ਾ ਕੀਰਤਨ ਦਰਬਾਰ ਦੀ ਸਮਾਪਤੀ ਸਮਾਰੋਹ ਸਮੇਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਯਾਦਗਾਰੀ ਸਿਧਾਂਤਕ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ …
Read More »ਹੈਰੀਟੇਜ਼ ਸਟਰੀਟ ਨੂੰ ਨਵਾਂ ਰੂਪ ਦੇਣ ਲਈ ਵਰਾਸਤੀ ਦਿੱਖ ਦਾ ਨਵੀਨੀਕਰਨ ਸ਼ੁਰੂ
ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਟੂਰਿਜ਼ਮ ਮੰਤਰੀ ਅਨਮੋਲ ਗਗਨ ਮਾਨ ਵਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੌਣ ਤੋ ਬਾਅਦ ਹੈਰੀਟੇਜ਼ ਸਟਰੀਟ ਦਾ ਦੌਰਾ ਕਰਨ ਉਪਰੰਤ ਕੁੱਝ ਖਾਮੀਆ ਨੋਟ ਕੀਤੀਆ ਸਨ ਅਤੇ ਉਹਨਾਂ ਵਿੱਚ ਸੁਧਾਰ ਅਤੇ ਹੈਰੀਟੇਜ਼ ਸਟਰੀਟ ਨੂੰ ਨਵਾਂ ਰੂਪ ਦੇਣ ਲਈ ਉਥੇ ਨਵਾਂ ਪੈਂਟ, ਸਾਫ ਸਫਾਈ ਅਤੇ ਵਿਰਾਸਤੀ …
Read More »
Punjab Post Daily Online Newspaper & Print Media