Tuesday, May 26, 2026

Monthly Archives: December 2022

ਢੀਂਡਸਾ ਵਲੋਂ ਟਕਸਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਯੁਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਟਕਸਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਢੀਂਡਸਾ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਪੰਥ ਦੇ ਆਗੂ ਸਨ।ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬ ਦੀ ਸਿਆਸਤ ਨੂੰ ਵੱਡਾ ਘਾਟਾ ਪਿਆ ਹੈ।ਅੱਜ ਇਥੇ ਜਾਰੀ ਇੱਕ ਸ਼ੋਕ …

Read More »

ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੇ ਮਾਨਵਜੀਤ ਸਿੰਘ ‘ਜੈਮ ਆਫ ਸਹੋਦਯਾ ਐਵਾਰਡ’ ਨਾਲ ਸਨਮਾਨ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸਹੋਦਯਾ ਸਕੂਲਜ਼ ਕੰਪੈਲਕਸ ਅੰਮ੍ਰਿਤਸਰ ਵਲੋਂ ਪਿਛਲੇ ਦਿਨੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਡਾ: ਨਵਪ੍ਰੀਤ ਸਿੰਘ ਚੀਫ਼ ਸਰਜਨ ਨਵਪ੍ਰੀਤ ਹਸਪਤਾਲ ਅਤੇ ਸੰਜੇ ਰਾਏ ਰੀਜਨਲ ਪੀ.ਐਫ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਮਾਰੋਹ ਦੌਰਾਨ ਸੀ.ਬੀ.ਐਸ.ਈ ਦੇ ਵੱਖ-ਵੱਖ ਸਕੂਲਾਂ ਦੇ …

Read More »

ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਬੱਚਿਆਂ ਦੇ ਟੂਰ ਦਾ ਆਯੋਜਨ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਪਿੰਡ ਘਰਖਣਾ ਦੇ ਪੰਜਵੀਂ ਤੋਂ ਅੱਠਵੀਂ ਦੇ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਹਿੱਤ ਕਾਰਜ਼ ਕਰਦੇ ਹੋਏ ਇਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਅਤੇ ਸਕੱਤਰ ਜਤਿੰਦਰ ਸਿੰਘ ਘੈਂਟ ਨੇ ਦੱਸਿਆ ਕਿ ਇਹ ਵਿੱਦਿਅਕ ਟੂਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਰਿਟਾ: ਹੈਡਮਾਸਟਰ ਹਰਜੀਤ ਸਿੰਘ ਕੈਨੇਡਾ ਦਾ ਕੀਤਾ ਸਨਮਾਨ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ।ਜਿਨ੍ਹਾਂ ਦੀ ਬਦੌਲਤ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਨੂੰ ਵੀ ਮਾਤ ਪਾਉਂਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ਼ ਪੁਸ਼ਵਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਹੇ।ਸਕੂਲ ਵਿੱਚ ਕਰਵਾਏ ਸਮਾਗਮ …

Read More »

ਪ੍ਰਾਇਮਰੀ ਸਕੂਲ ਮਾਨੂੰਨਗਰ ਨੇ ਰਾਜ ਪੱਧਰੀ ਖੇਡਾਂ ‘ਚ ਲਿਆ ਭਾਗ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਸੰਪੰਨ ਹੋਈਆਂ ਸਟੇਟ ਪ੍ਰਾਇਮਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਸੱਜ਼ਾਦ ਨੇ ਲੁਧਿਆਣਾ ਜ਼ਿਲ੍ਹੇ ਵਲੋਂ ਯੋਗਾ ਆਰਟਿਸਟਿਕ ਈਵੈਂਟ ਵਿੱਚ ਭਾਗ ਲਿਆ ਅਤੇ ਵਿਭਾਗ ਵਲੋਂ ਸਰਟੀਫਿਕੇਟ ਪ੍ਰਾਪਤ ਕੀਤਾ।ਇਸ ਤੋਂ ਪਹਿਲਾਂ ਸਕੂਲ ਦੇ ਦੋ ਵਿਦਿਆਰਥੀਆਂ ਸੱਜ਼ਾਦ ਅਤੇ ਪ੍ਰੀਆ ਨੇ ਜ਼ਿਲ੍ਹਾ ਪੱਧਰ ‘ਤੇ ਯੋਗਾ ਵਿੱਚ ਸੋਨੇ ਅਤੇ ਕਾਂਸੀ …

Read More »

ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਨਿੰਹਗ ਸਿੰਘ ਦਲਾਂ ਨਾਲ ਹੋਣਗੇ ਸਾਂਝੇ ਸਮਾਗਮ – ਧਾਮੀ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ।ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ …

Read More »

ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਬੰਧੀ ਫਿਲਮਾਂ ’ਤੇ ਲਗਾਈ ਪਾਬੰਦੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ।ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ …

Read More »

Advocate Dhami expresses grief over demise of Akali leader Ranjit Singh Brahmpura

Amritsar, December 13 (Punjab Post Bureau) – Shiromani Gurdwara Parbandhak Committee (SGPC) President Harjinder Singh Dhami has expressed deep grief over the demise of senior Akali leader and former cabinet minister Ranjit Singh Brahmpura. He said Jathedar Brahmpura holds an important place in Panthic politics, and with his demise, Sikh politics has suffered big loss. He said Jathedar Brahmpura always …

Read More »

ਆਸਟ੍ਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਖਾਲਸਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਖਾਲਸਾ ਅਤੇ ਹੋਰ ਨੁਮਾਇੰਦਿਆਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਆਸਟ੍ਰੀਆ ਅੰਦਰ ਸਿੱਖਾਂ ਦੀ ਸਥਿਤੀ, ਸਿੱਖੀ ਪ੍ਰਚਾਰ ਅਤੇ ਦੇਸ਼ ਅੰਦਰ ਸਿੱਖ ਦੇ ਯੋਗਦਾਨ ਬਾਰੇ ਵਿਚਾਰ …

Read More »

ਐਡਵੋਕੇਟ ਧਾਮੀ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਕੈਬਨਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਪੰਥਕ ਸਿਆਸਤ ਵਿਚ ਅਹਿਮ ਸਥਾਨ ਸੀ, ਜਿਨ੍ਹਾਂ ਦੇ ਸੰਸਾਰ ਤੋਂ ਚਲੇ …

Read More »