Tuesday, May 26, 2026

Monthly Archives: December 2022

ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਦਾ ਟੈਸਟ ਕੀਤਾ ਪਾਸ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਪੰਜਾਬੀ ਵਿਭਾਗ ਤੋਂ ਐਮ.ਫਿਲ. ਕਰਨ ਵਾਲੀ ਵਿਦਿਆਰਥਣ ਨੇ ਯੂ.ਜੀ.ਸੀ ਦਾ ਜੇ.ਆਰ.ਐਫ ਦਾ ਟੈਸਟ ਪਾਸ ਕੀਤਾ ਹੈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਟੈਸਟ ਪਾਸ ਕਰਨ ਵਾਲੀ ਵਿਦਿਆਰਥਣ ਸ਼ਰਨਜੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਉਨਾਂ ਨੇ ਪੰਜਾਬੀ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ ’ਚ ਜਾਣਕਾਰੀ ਦਿੰਦਿਆਂ …

Read More »

ਖ਼ਾਲਸਾ ਕਾਲਜ ਗਰਲਜ਼ ਸਕੂਲ ਦਾ ਗੁਰਮਤਿ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲੇ ’ਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪਿੰ੍ਰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੁਸ਼ੀ ਸਾਂਝੀ ਕਰਦਿਆਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਨਾਂ ਦੱਸਿਆ ਕਿ ਟਰੱਸਟ ਵਲੋਂ ਹਰ ਸਾਲ ਦੀ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦਾ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲੇ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀਆਂ ਵਿਦਿਆਰਥਣਾਂ ਨੇ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਵੱਖ-ਵੱਖ ਵਿਧਾਵਾਂ ਆਧਾਰਿਤ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਕਾਬਲੀਅਤ ਨੂੰ ਉਜ਼ਾਗਰ ਕੀਤਾ।ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਨੇ ‘ਮਿਸ ਪੰਜਾਬਣ’ ਮੁਕਾਬਲੇ ’ਚ ਪਹਿਲਾ ਅਤੇ ਲੋਕ-ਗਾਇਕੀ ’ਚ ਗੁਰਲੀਨ ਅਰੋੜਾ ਨੇ ਦੂਸਰਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। …

Read More »

ਖ਼ਾਲਸਾ ਕਾਲਜ ਵੂਮੈਨ ਨੇ ਜਿੱਤਿਆ ਬੈਸਟ ਐਕਟਰ ਦਾ ਐਵਾਰਡ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਰੀਆ ਸ਼ਰਮਾ ਨੇ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਏ ਇੰਟਰ-ਕਾਲਜ ਲਵਦੀਪ ਸਿੰਘ ਯਾਦਗਾਰੀ ਯੁਵਾ ਪੁਰਸਕਾਰ 2022 ’ਚ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਦੀ ਸ਼ਲਾਘਾ ਕਰਦਿਆਂ ਉਸ ਨੂੰ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ …

Read More »

ਸ਼੍ਰੋਮਣੀ ਕਮੇਟੀ ਵੱਲੋਂ ਯੂਨੀਫਾਰਮ ਸਿਵਲ ਕੋਡ ਵਿਰੁੱਧ ਨਿੰਦਾ ਮਤਾ ਪਾਸ

ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਘੱਟਗਿਣਤੀਆਂ ਨੂੰ ਦਬਾਉਣ ਦੀਆਂ ਨੀਤੀਆਂ ਤਹਿਤ ਦੇਸ਼ ਅੰਦਰ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਵੀ ਕਰੜਾ ਵਿਰੋਧ ਕਰਦਿਆਂ ਨਿੰਦਾ ਮਤਾ ਪਾਸ ਕੀਤਾ ਹੈ।ਐਡਵੋਕੇਟ …

Read More »

ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ।ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਦਾ ਤਾਮਿਲਨਾਡੂ ਦੇ ਆਗੂਆਂ ਨੇ ਕੀਤਾ ਸਮਰਥਨ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀ ਤਾਮਿਲਨਾਡੂ ਦੀ ‘ਨਾਮ ਤਾਮਿਲਰ ਪਾਰਟੀ’ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਦਾ ਸਮਰਥਨ ਕੀਤਾ ਹੈ।ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਾਰਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਦਿਆਂ ਪ੍ਰੋਫਾਰਮੇ ਭਰ ਕੇ …

Read More »

ਕਲਕੱਤਾ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਵਿਰੁੱਧ ਮਤਾ ਪਾਸ

ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਉਠੀ ਆਵਾਜ਼, ਪ੍ਰੋਫਾਰਮੇ ਭਰੇ ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਕਲਕੱਤਾ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਵਿਰੁੱਧ ਮਤਾ ਪਾਸ ਕਰਦਿਆਂ ਸੁਪਰੀਮ ਸਿੱਖ ਸੰਸਥਾ ਨਾਲ ਹਰ ਪੱਧਰ `ਤੇ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ।ਇਹ ਮਤਾ ਕਲਕੱਤਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਵਿਸ਼ੇਸ਼ …

Read More »

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੀਟਿੰਗ ‘ਚ ਐਲਾਨੀਆਂ ਜ਼ੋਨ ਇਕਾਈਆਂ

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਸੁਨਾਮ ਦੀ ਮੀਟਿੰਗ ਮਨਜੀਤ ਸਿੰਘ ਕੁੱਕੂ ਦੀ ਅਗਵਾਈ ਵਿਚ ਹੋਈ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਜ਼ੋਨ ਇਕਾਈਆਂ ਐਲਾਨੀਆਂ ਗਈਆਂ ਅਤੇ ਸੈਂਟਰ ਸਰਕਾਰ ਵਲੋਂ ਮਿਲਣ ਵਾਲੀ ਗ੍ਰਾਂਟ ਅਤੇ ਤਮਾਮ ਸੋਸ਼ਲ ਵੈਲਫੇਅਰ ਸਕੀਮਾਂ ਬਾਰੇ ਚਰਚਾ ਕੀਤੀ ਗਈ।ਸੁਨਾਮ ਸ਼ਹਿਰ ਨੂੰ ਵਾਰਡਾਂ ਮੁਤਾਬਕ 6 ਜ਼ੋਨਾਂ ਵਿੱਚ ਵੰਡ ਕੇ ਜ਼ੋਨ ਇੰਚਾਰਜਾਂ ਦੀ ਚੋਣ ਕੀਤੀ ਗਈ।ਜਿਸ …

Read More »

ਕਿਸਾਨ ਜਥੇਬੰਦੀਆਂ ਵਲੋਂ ਮੋਟਰਸਾਇਕਲ ਮਾਰਚ

ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਫ਼ਤਰ ਇੰਚਾਰਜ਼ ਨੂੰ ਸੌਪਿਆ ਮੰਗ ਪੱਤਰ ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸੰਗਰੂਰ ਵਿਖੇ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਰੇਲਵੇ ਸਟੇਸ਼ਨ ਵਿਖੇ ਇਕੱਠੇ ਹੋਏ ਅਤੇ ਉਥੋਂ ਸ਼ਹਿਰ ਵਿਚੋਂ ਦੀ ਮੋਟਰਸਾਇਕਲ ਮਾਰਚ ਕਰਦੇ ਹੋਏ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦਫਤਰ ਪਹੁੰਚੇ।ਜਿਥੇ ਉਹਨਾਂ ਨੇ ਦਫ਼ਤਰ ਇੰਚਾਰਜ਼ ਹਰਜੀਤ ਸਿੰਘ …

Read More »