ਭਾਰਤ ਸਰਕਾਰ ਕਰਤਾਰਪੁਰ ਲਾਂਘਾ ਫੀਸ ਮੁਕੰਮਲ ਤੌਰ ਤੇ ਬੰਦ ਕਰੇ- ਲੌਂਗੋਵਾਲ ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਆਰੰਭ ਕੀਤਾ ਗਿਆ ਸੀ।ਜਿਸ ਵਾਸਤੇ ਭਾਰਤ ਸਰਕਾਰ ਵੱਲੋਂ ਆਨਲਾਇਨ ਵੈਬਸਾਈਟ ਰਾਹੀਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ।ਪਰ ਸੰਗਤਾਂ …
Read More »Monthly Archives: December 2022
ਸ਼੍ਰੀ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ‘ਚ ਲਿਆਂਦੀ ਜਾਵੇਗੀ ਤੇਜ਼ੀ-ਈ.ਟੀ.ਓ
ਨਵਾਂ ਜੀ.ਐਮ ਜ਼ਲਦ ਹੀ ਹੋਵੇਗਾ ਨਿਯੁੱਕਤ, ਕੈਬਿਨਟ ਮੰਤਰੀ ਨੂੰ ਪ੍ਰਬੰਧਕ ਕਮੇਟੀ ਨੇ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਸ਼੍ਰੀ ਵਾਲੀਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ, ਸਾਰੇ ਕੰਮ ਗੁਣਵਤਾ ਭਰਪੂਰ ਹੋਣਗੇ ਅਤੇ ਕਿਸੇ ਕਿਸਮ ਦੀ ਉਣਤਾਈ ਵਿਕਾਸ ਕਾਰਜ਼ਾਂ ਵਿੱਚ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ …
Read More »ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਦੇ ਸੈਲਫ ਹੈਲਪ ਗਰੁੱਪਾਂ ਨੂੰ ਪਾਈਟੈਕਸ ‘ਚ ਮਿਲੀ ਪਛਾਣ
ਸਿਡਬੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਪਹੁੰਚੀਆਂ ਮਹਿਲਾਵਾਂ ਦੇ 30 ਸੈਲਪ ਹੈਲਪ ਗਰੁੱਪ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਚੱਲ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਵਿੱਚ ਪੁੱਜੀਆਂ ਮਹਿਲਾਵਾਂ ਦੇ ਸੈਲਡ ਹੈਲਪ ਗਰੁੱਪਾਂ ਨੂੰ ਇੱਕ ਨਵੀਂ ਪਛਾਣ ਮਿਲੀ ਹੈ।ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਦੀਆਂ ਮਹਿਲਾਵਾਂ ਸੈਲਡ ਹੈਲਪ ਗਰੁੱਪ ਸਿਡਬੀ ਦੀ ਮਦਦ ਨਾਲ ਪਾਈਟੈਕਸ ਪਹੁੰਚ ਚੁੱਕੀਆਂ ਹਨ।ਇਨ੍ਹਾਂ ਗਰੁੱਪਾਂ ਨਾਲ ਸਬੰਧਿਤ ਮਹਿਲਾਵਾਂ ਆਪਣੇ …
Read More »ਕਿਸਾਨ ਅਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ – ਧਾਲੀਵਾਲ
ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ ਕੀਤਾ ਪਾਈਟੈਕਸ ਦਾ ਦੌਰਾ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਅਗਾਂਹਵਧੂ ਕਿਸਾਨ ਅਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋ ਸਕਦੇ ਹਨ।ਧਾਲੀਵਾਲ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾ ਰਹੇ 16ਵੇਂ …
Read More »ਪੰਜਾਬ ਵਿੱਚ 25 ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕਰਨ ਲਈ 50 ਕਰੋੜ ਦੀ ਤਜਵੀਜ਼ – ਵਿਕਰਮਜੀਤ ਸਿੰਘ ਸਾਹਨੀ
ਸੰਧਵਾਂ, ਧਾਲੀਵਾਲ, ਈ.ਟੀ.ਓ ਤੇ ਡਾ. ਨਿੱਜ਼ਰ ਨੇ ਹੁਨਰਮੰਦ ਨੌਜਵਾਨਾਂ ਨੂੰ ਸੌਂਪੇ 1000 ਨੌਕਰੀ ਪੱਤਰ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਹੁਨਰਮੰਦ ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬਹੁਤ ਹੀ ਨੇਕ ਕੰਮ ਹੈ, ਜੋ ਵਿਕਰਮਜੀਤ ਸਿੰਘ ਕਰ ਰਹੇ ਹਨ।ਅੱਜ ਦੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ …
Read More »ਰਮਾ ਸੇਖੋਂ ਦੀ ਕਾਵਿ ਪੁਸਤਕ ‘ਹਨੇਰੇ ਦੀ ਲੋਅ’ ਲੋਕ ਅਰਪਣ
ਅੰਮ੍ਰਿਤਸਰ, 11 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਲੋਂ ਮੰਚ ਰੰਗਮੰਚ ਦੇ ਸਹਿਯੋਗ ਨਾਲ ਆਸਟਰੇਲੀਆ ਵਾਸੀ ਸ਼ਾਇਰਾ ਰਮਾ ਸੇਖੋਂ ਦੀ ਪਲੇਠੀ ਕਾਵਿ ‘ਹਨੇਰੇ ਦੀ ਲੋਅ’ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਨਾਵਲਿਸਟ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਲੋਕ ਅਰਪਣ ਕੀਤੀ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਨਾਮਵਰ ਵਿਦਵਾਨ ਡਾ. ਹਰਭਜਨ ਸਿੰਘ ਭਾਟੀਆ, ਪ੍ਰਮੁੱਖ ਸ਼ਾਇਰ ਡਾ. …
Read More »ਜਨਮ ਦਿਨ ਮੁਬਾਰਕ – ਕੁਲਜਿੰਦਰ ਸਿੰਘ ਚੌਹਾਨ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਜਸਵਿੰਦਰ ਸਿੰਘ ਚੌਹਾਨ ਤੇ ਗੁਰਮੀਤ ਕੌਰ ਵਾਸੀ ਲੌਂਗੋਵਾਲ ਜਿਲ੍ਹਾ ਸੰਗਰੂਰ ਨੇ ਹੋਣਹਾਰ ਪੁੱਤਰ ਕੁਲਜਿੰਦਰ ਸਿੰਘ ਚੌਹਾਨ ਦਾ ਜਨਮ ਦਿਨ ਮਨਾਇਆ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਾਸਟਰ ਸੰਸਾਰ ਸਿੰਘ ਸਿੱਧੂ ਤੇ ਵੀਰਪਾਲ ਕੌਰ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਮਾਸਟਰ ਸੰਸਾਰ ਸਿੰਘ ਸਿੱਧੂ ਤੇ ਵੀਰਪਾਲ ਕੌਰ ਸਿੱਧੂ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ 6ਵੀਂ ਵਰ੍ਹੇਗੰਢ ਮੁਬਾਰਕ – ਪ੍ਰਿਤਪਾਲ ਸਿੰਘ ਅਤੇ ਮਨਜੋਤ ਕੌਰ
ਅੰਮ੍ਰਿਤਸਰ, 11 ਦਸਬਰ (ਸੁਖਬੀਰ ਸਿੰਘ) – ਪ੍ਰਿਤਪਾਲ ਸਿੰਘ ਅਤੇ ਮਨਜੋਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 6ਵੀਂ ਵਰ੍ਹੇਗੰਢ ਮਨਾਈ।
Read More »ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰੋ. ਬਡੂੰਗਰ ਦੀ ਅੱਠਵੀਂ ਧਾਰਮਿਕ ਪੁਸਤਕ ‘ਸਚਹੁ ਓਰੈ ਸਭੁ ਕੋ’ ਰਲੀਜ਼
ਪੁਸਤਕ ਰਾਹੀਂ ਗੁਰਬਾਣੀ ਫਲਸਫੇ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ – ਗਿਆਨੀ ਹਰਪ੍ਰੀਤ ਸਿੰਘ ਪਟਿਆਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੁਆਰਾ ਰਚਿਤ ਅੱਠਵੀਂ ਪੁਸਤਕ ‘ਸਚਹੁ ਓਰੈ ਸਭੁ ਕੋ’ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਲਵੰਡੀ ਸਾਬੋ ਵਿਖੇ ਰਲੀਜ਼ ਕੀਤੀ ਗਈ।ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ …
Read More »
Punjab Post Daily Online Newspaper & Print Media