ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਅਤੇ ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਆਸ਼ੀਰਵਾਦ ਸਦਕਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਪਵਿੱਤਰ ਹਵਨ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਅਤੇ ਪ੍ਰਧਾਨ ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪ-ਸਭਾ ਪੰਜਾਬ ਦੁਆਰਾ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਗਿਆ। ਇਸ ਮੌਕੇ …
Read More »Monthly Archives: December 2022
ਅੰਮ੍ਰਿਤਸਰ ਵਿੱਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ – ਸਾਹਨੀ
ਰਾਜ ਸਭਾ ਮੈਂਬਰ ਨੇ ਕੀਤਾ ਪਾਈਟੈਕਟ ਮੇਲੇ ਦਾ ਦੌਰਾ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ। ਸਾਹਨੀ ਅੱਜ ਇਥੇ ਪੀ.ਐਚ.ਡੀ ਚੈਂਬਰ …
Read More »ਪਾਈਟੈਕਸ ਮੇਲੇ ਵਿੱਚ ਸਟਾਲਾਂ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਮੇਲੇ ‘ਚ ਦੇਖਣ ਨੂੰ ਮਿਲਿਆ ਲੋਕਾਂ ਵਿੱਚ ਖਰੀਦਦਾਰੀ ਕਰਨ ਦਾ ਉਤਸ਼ਾਹ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ 16ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਮੇਲੇ ਵਿੱਚ ਆਪਣੇ ਆਪਣੇ ਸਮਾਨ ਦੀ ਪ੍ਰਦਰਸ਼ਨੀ ਕਰਨ ਅਤੇ ਸਮਾਨ ਵੇਚਣ ਵਾਲਿਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵੱਖ-ਵੱਖ ਸਟਾਲਾਂ ਦੇ ਦੌਰੇ ਦੌਰਾਨ ਦੇਖਣ ਨੂੰ ਮਿਲਿਆ …
Read More »ਸਰਕਾਰ ਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਮਜ਼ਬੂਤ ਹੋਵੇਗਾ ਐਮ.ਐਸ.ਐਮ.ਈ- ਡਾਲਮਿਆ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਵਿੱਚ ਅੰਮ੍ਰਿਤਸਰ ਤੇ ਜਲੰਧਰ ਦਾ ਖੇਤਰ ਫੂਡ ਬੈਲਟ ਦੇ ਰੂਪ ਵਿੱਚ ਪ੍ਰਸਿੱਧ ਹੈ।ਇਥੇ ਫੂਡ ਪ੍ਰੋਸੈਸਿੰਗ ਉਦਯੋਗ ਲਈ ਬਹੁਤ ਮੌਕੇ ਹਨ। ਇਹ ਵਿਚਾਰ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਡ ਇੰਡਸਟਰੀ ਦੇ ਪ੍ਰਧਾਨ ਸਾਕੇਤ ਡਾਲਮਿਆ ਨੇ ਪਾਈਟੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ। ਉਨਾ ਕਿਹਾ ਕਿ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਉਤਸ਼ਾਹਿਤ ਕੀਤੇ ਜਾਣ ਨਾਲ ਕਿਸਾਨਾਂ …
Read More »ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ, ਸਰਕਾਰ ਕਰੇਗੀ ਸਹਿਯੋਗ – ਅਨਮੋਲ ਗਗਨ ਮਾਨ
ਪਾਈਟੈਕਸ ਪਹੁੰਚੀ ਪੰਜਾਬ ਦੀ ਕੈਬਨਿਟ ਮੰਤਰੀ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੀ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਉਦਯਗਪਤੀਆਂ ਨੂੰ ਪੰਜਾਬ ਵਿਚ ਪੂੰਜੀ ਨਿਵੇਸ਼ ਅਤੇ ਆਪਣਾ ਦੇ ਯੋਗਦਾਨ ਦਾ ਵਿਸਥਾਰ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਵਲ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰੇਗੀ ਬਲਕਿ ਉਦਯੋਗਪਤੀਆਂ ਨੂੰ ਵੀ ਕਈ ਪ੍ਰਕਾਰ ਦੀਆਂ ਸਹੂਲਤਾਂ ਦੇਵੇਗੀ। …
Read More »ਰੋਗਲਾ ਵਿਖੇ ਕੈਬਨਿਟ ਮੰਤਰੀ ਚੀਮਾ ਵਲੋਂ ਇੱਕ ਕਰੋੜੀ ਸਾਂਝੇ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ
ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਲੋਕਾਂ ਦੀ ਲੋੜ ਮੁਤਾਬਕ ਇਹ ਪ੍ਰੋਜੈਕਟ ਚਲਾਏ ਜਾ …
Read More »ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਦੇ ਬਾਵਜ਼ੂੂਦ ਦੇਸ਼ ਵਾਸੀਆਂ ਦੀ ਜੇਬ੍ਹ ‘ਤੇ ਪੈ ਰਿਹਾ ਡਾਕਾ – ਕਿਸਾਨ ਮਜਦੂਰ ਜਥੇਬੰਦੀ
ਡੀ.ਸੀ ਦਫਤਰਾਂ ਦੇ ਧਰਨੇ 14 ਦਿਨ ਤੋਂ ਜ਼ੋਰ-ਸ਼ੋਰ ਨਾਲ ਜਾਰੀ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 26 ਨਵੰਬਰ ਤੋਂ ਡੀ.ਸੀ ਦਫਤਰਾਂ ‘ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਸ਼ੁਰੂ ਹੋਏ ਲੰਬੇ ਮੋਰਚੇ ਤੀਸਰੇ ਹਫਤੇ ਵਿੱਚ ਦਾਖਿਲ ਹੋ ਗਏ ਹਨ।ਅੰਮ੍ਰਿਤਸਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇੇ ਧਰਨੇ ਵਿੱਚ …
Read More »ਪੰਜਾਬ ਸਰਕਾਰ ਵਲੋਂ ਬੀ.ਐਸ.ਐਫ, ਸੀ.ਆਰ.ਪੀ.ਐਫ ਤੇ ਸੀ.ਆਈ.ਐਸ.ਐਫ ਦੀ ਮੁਫਤ ਟਰੇਨਿੰਗ 12 ਤੋਂ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਨੌਜਵਾਨਾਂ ਨੂੰ ਲਈ ਮੁਫਤ ਟਰੇਨਿੰਗ ਕੈਂਪ (ਸੀ-ਪਾਈਟ) ਕੈਂਪ ਨੇੜੇ ਮਾਡਰਨ ਜੇਲ੍ਹ ਥੇਹ ਕਾਂਜ਼ਲਾ ਕਪੂਰਥਲਾ ਵਿਖੇ ਐਸ.ਐਸ.ਸੀ ਦੀਆਂ ਪੋਸਟਾਂ (ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ.ਆਈ. ਐਸ.ਐਫ) ਲਈ ਮੁਫਤ ਟਰੇਨਿੰਗ ਪੰਜਾਬ ਸਰਕਾਰ ਵਲੋਂ 12 ਦਸੰਬਰ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ।ਹਰਮਿੰਦਰ ਸਿੰਘ ਕੰਮੋਂ ਕੈਂਪ ਇੰਚਾਰਜ਼ ਨੇ ਦੱਸਿਆ ਹੈ ਕਿ ਇਹ ਟਰੇਨਿੰਗ ਲੈਣ ਲਈ ਨੌਜਵਾਨ ਸਵੇਰੇ ਸਮਾਂ …
Read More »ਚੀਫ਼ ਖ਼ਾਲਸਾ ਦੀਵਾਨ ਸਕੂਲਾਂ ‘ਚ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਤੇ ਧਾਰਮਿਕ ਮੁਕਾਬਲੇ
ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਸਮ ਪਾਤਸ਼ਾਹ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਦੇ ਵੱਖ-ਵੱਖ ਸਕੂਲਾਂ ਵਿਚ ਪ੍ਰੋਗਰਾਮ ਉਲੀਕੇ ਗਏ। …
Read More »ਕੈਬਨਿਟ ਮੰਤਰੀ ਚੀਮਾ ਵਲੋਂ ਸੰਗਰੂਰ ਵਿਖੇ 66ਵੀਆਂ ਪੰਜਾਬ ਰਾਜ ਸਕੂਲ ਐਥਲੈਟਿਕਸ ਖੇਡਾਂ ਦਾ ਸ਼ਾਨਦਾਰ ਆਗਾਜ਼
ਪੰਜਾਬ ਦੇ 23 ਜ਼ਿਲ੍ਹਿਆਂ ਦੇ ਵੱਡੀ ਗਿਣਤੀ ਖਿਡਾਰੀ ਲੈ ਰਹੇ ਹਨ ਹਿੱਸਾ ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ।ਉਨ੍ਹਾਂ ਇਸ ਤਿੰਨ ਰੋਜ਼ਾ ਖੇਡ ਮਹਾਂਕੁੰਭ ਵਿੱਚ ਰਾਜ ਭਰ ਤੋਂ ਹਿੱਸਾ ਲੈਣ ਪੁੱਜੀਆਂ ਖਿਡਾਰਨਾਂ …
Read More »
Punjab Post Daily Online Newspaper & Print Media