ਕੈਬਨਿਟ ਮੰਤਰੀ ਨੇ ਸੁਣੀਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲਿਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ …
Read More »Monthly Archives: December 2022
Fast track courts for NRI Punjabis would established – Kuldeep Dhaliwal
Cabinet Minister listens to complaints of NRIs of Amritsar, Gurdaspur, Pathankot & Tarn Taran Districts Amritsar, December 30 (Punjab Post Bureau) – Punjab NRI Affairs Minister Mr. Kuldeep Singh Dhaliwal said that Punjab Government would soon set up fast track courts in the state to facilitate Punjabi NRIs in addressing their issues in a short span of time. Presiding over …
Read More »ਪਲਕ ਸ੍ਰੇਸ਼ਟਾ ਦੀ ਇੰਡੀਅਨ ਇਕਨਾਮਿਕ ਸਰਵਿਸ ਲਈ ਚੋਣ, ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਪਲਕ ਸ੍ਰੇਸ਼ਟਾ ਜੋ ਕਿ ਇਸ ਵੇਲੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚਵਿੰਡਾ ਦੇਵੀ ਵਿਖੇ ਅਰਥ-ਸਾਸ਼ਤਰ ਵਿਸ਼ੇ ਦੀ ਲੈਕਚਰਾਰ ਹਨ, ਦੀ ਚੋਣ ਇੰਡੀਅਨ ਇਕਨਾਮਿਕ ਸਰਵਿਸ ਵਿਚ ਹੋਈ ਹੈ।ਦੱਸਣਯੋਗ ਹੈ ਕਿ ਪਲਕ ਨੇ ਸੈਕਰਡ ਹਾਰਟ ਸਕੂਲ ਅੰਮ੍ਰਿਤਸਰ ਤੋਂ ਦਸਵੀਂ ਕਰਕੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਅੰਮ੍ਰਿਤਸਰ ਤੋਂ ਬਾਰਵੀਂ ਕਮਰਸ ਵਿਸ਼ੇ ਨਾਲ ਟੋਪਰ ਰਹਿੰਦੇ ਪਾਸ ਕੀਤੀ।ਇਸ ਉਪਰੰਤ …
Read More »ਆਪ ਸਰਕਾਰ ਦੇ ਰਾਜ `ਚ ਸੂਬੇ ਦੇ ਲੋਕ ਖੁਦ ਨੂੰ ਮਹਿਸੂਸ ਕਰ ਰਹੇ ਹਨ ਅਸੁਰੱਖਿਅਤ- ਅਸ਼ਵਨੀ ਸ਼ਰਮਾ
ਹਰਵਿੰਦਰ ਸੰਧੂ ਨੇ ਅਸ਼ਵਨੀ ਸ਼ਰਮਾ ਦੀ ਹਾਜ਼ਰੀ `ਚ ਸੰਭਾਲਿਆ ਭਾਜਪਾ ਦੇ ਜਿਲ੍ਹਾ ਪ੍ਰਧਾਨ ਦਾ ਅਹੁੱਦਾ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਭਾਜਪਾ ਵਲੋਂ ਪੂਰੇ ਸੂਬੇ ਵਿੱਚ ਕੀਤੇ ਗਏ ਜਥੇਬੰਦਕ ਬਦਲਾਅ ਤੋਂ ਬਾਅਦ ਭਾਜਪਾ ਅੰਮ੍ਰਿਤਸਰ ਦੇ ਨਵ-ਨਿਯੁੱਕਤ ਜਿਲ੍ਹਾ ਪ੍ਰਧਾਨ ਡਾ: ਹਰਵਿੰਦਰ ਸੰਧੂ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ। ਭਾਜਪਾ ਅੰਮ੍ਰਿਤਸਰ ਦੇ ਸਾਬਕਾ ਜਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਜਿਲ੍ਹਾ …
Read More »ਹਰਵਿੰਦਰ ਸਿੰਘ ਸੰਧੂ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਹੀਰਾਬੇਨ ਜੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਸ਼੍ਰੀਮਤੀ ਹੀਰਾਬੇਨ ਮੋਦੀ ਜੀ ਨੂੰ ਉਨ੍ਹਾਂ ਦੇ ਅਕਾਲ ਚਲਾਣੇ `ਤੇ ਭਾਜਪਾ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਜਿਲ੍ਹਾ ਭਾਜਪਾ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸ੍ਰੀਮਤੀ ਹੀਰਾਬੇਨ ਮੋਦੀ ਨੂੰ ਆਪਣੇ ਵਲੋਂ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ।ਉਹਨਾਂ ਕਿਹਾ ਕਿ ਇਹ ਸਾਡੇ …
Read More »ਮਜ਼ਦੂਰਾਂ ਦੇ ਨਰਮੇ ਤੇ ਘਰਾਂ ਦੇ ਪੈਸੇ ਜਲਦ ਜਾਰੀ ਕਰੇ ਜਿਲ੍ਹਾ ਪ੍ਰਸਾਸ਼ਨ – ਵਿਜੈ ਕੁਮਾਰ ਭੀਖੀ
ਭੀਖੀ, 30 ਦਸੰਬਰ (ਕਮਲ ਜ਼ਿੰਦਲ) – ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿੰਡ ਅਤਲਾ ਕਲਾਂ ਵਿਖੇ ਜਿਲ੍ਹਾ ਸਕੱਤਰ ਵਿਜੈ ਕੁਮਾਰ ਭੀਖੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਨੂੰ ਸੰਬੋਧਨ ਕਰਦਿਆਂ ਵਿਜੈ ਕੁਮਾਰ ਭੀਖੀ ਨੇ ਕਿਹਾ ਕਿ ਮੋਰਚੇ ਵਲੋਂ ਪਿਛਲੇ ਪੰਜ ਮਹੀਨਿਆਂ ਤੋਂ ਮਜ਼ਦੂਰ ਮਸਲਿਆਂ ਨੂੰ ਹੱਲ ਕਰਨ ਲਈ ਜਿਲ੍ਹੇ ਦੇ ਏ.ਡੀ.ਸੀ (ਵਿਕਾਸ) ਦਫ਼ਤਰ ਅੱਗੇ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਹੋਇਆ ਹੈ।ਡਿਪਟੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਆਮਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ …
Read More »ਪ੍ਰਧਾਨ ਧਾਮੀ ਨੇ ਸੰਗਤ ਨੂੰ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ।ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, …
Read More »ਤੇਰਾ ਹੀ ਤੇਰਾ ਮੈਡੀਕੋਜ਼ ਪਹੁੰਚੇ ਭਾਈ ਤੇਜਿੰਦਰ ਸਿੰਘ ਸ਼ਿਮਲਾ
ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32-ਸੀ ਚੰਡੀਗੜ੍ਹ ਵਿਖੇ ਸਟਾਫ਼ ਅਤੇ ਗਾਹਕਾਂ ਨੂੰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਣ ਲਈ ਪੁੱਜੇ।ਡੀ.ਪੀ ਸਿੰਘ ਚਾਵਲਾ ਸਾਬਕਾ ਸੀ.ਈ.ਓ ਗੁਰਦੁਆਰਾ ਬੋਰਡ ਸ੍ਰੀ ਹਜ਼ੂਰ ਸਾਹਿਬ ਅਤੇ ਇੰਚਾਰਜ਼ ਤੇਰਾ ਹੀ ਤੇਰਾ …
Read More »ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਗੁਰਦਆਰਾ ਪੋਠੋਹਾਰ ਸਿੰਘ ਸਭਾ ਹੋਏ ਨਤਮਸਤਕ
ਅੰਮ੍ਰਿਤਸਰ, (ਸੁਖਬੀਰ ਸਿੰਘ ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਦਖਣੀ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ ਗੁਰਦਆਰਾ ਪੋਠੋਹਾਰ ਸਿੰਘ ਸਭਾ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਨਤਮਸਤਕ ਹੋਏ।ਇਸ ਮੌਕੇ ਐਡਵੋਕੇਟ ਪਰਮਿੰਦਰ ਸਿੰਘ, ਨਵਦੀਪ ਸਿੰਘ ਭੋਲਾ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਕੈਬਨਿਟ …
Read More »
Punjab Post Daily Online Newspaper & Print Media