Tuesday, April 30, 2024

Monthly Archives: December 2022

ਮੇਅਰ ਰਿੰਟੂ ਤੇ ਵਿਧਾਇਕਾ ਜੀਵਨਜੋਤ ਕੌਰ ਵਲੋਂ ਵੇਰਕਾ ਵਿਖੇ ਲੁੱਕ ਦੀ ਸੜਕ ਦੇ ਨਿਰਮਾਣ ਕੰਮ ਦਾ ਉਦਾਘਾਟਨ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕਾ ਜੀਵਨਜੋਤ ਕੌਰ ਨਾਲ ਮਿਲ ਕੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਵੇਰਕਾ ਵਿਖੇ ਲੁੱਕ ਦੀ ਸੜਕ ਦੇ ਨਿਰਮਾਣ ਦੇ ਕੰਮ ਦਾ ਉਦਾਘਾਟਨ ਕੀਤਾ ਗਿਆ।ਇਹ ਕੰਮ ਨਗਰ ਨਿਗਮ ਅੰਮ੍ਰਿਤਸਰ ਵਲੋਂ ਐਨ-ਕੈਪ ਅਧੀਨ ਕੀਤੇ ਜਾ ਰਹੇ ਕੰਮਾਂ ਅਧੀਨ ਕੀਤਾ ਗਿਆ ਹੈ।ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ …

Read More »

ਮੇਅਰ ਵਲੋਂ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੇ ਇਲਾਕੇ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਵਾਰਡ ਨੰਬਰ 12 ਦੇ ਵਿਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਇਲਾਕਾਂ ਨਿਵਾਸੀਆਂ ਨੂੰ ਸ਼ੁਧ ਪੀਣ ਵਾਲਾ ਪਾਣੀ ਮਿਲੇਗਾ ਅਤੇ ਮੁਸ਼ਕਿਲਾਂ ਤੋਂ ਨਿਜ਼ਾਤ ਮਿਲੇਗੀ। ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ …

Read More »

ਮਿਹਨਤ ਸਦਕਾ ਪੁਲਾਂਘਾਂ ਪੁੱਟ ਰਿਹੈ ਗਾਇਕ ਹਰਪ੍ਰੀਤ ਬੁਜ਼ਕਰ

ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਨਿੱਕੀ ਉਮਰ ਤੋਂ ਹੀ ਸਖਤ ਮਿਹਨਤ ਸਦਕਾ ਗਾਇਕ ਹਰਪ੍ਰੀਤ ਬੁਜ਼ਕਰ ਹੁਣ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।ਗਾਇਕੀ ਦੇ ਨਾਲ-ਨਾਲ ਉਸ ਨੇ ਪ੍ਰੋਡਿਊਸਰ ਵਜੋਂ ਵੀ ਆਪਣੀ ਪਛਾਣ ਕਾਇਮ ਕੀਤੀ ਹੈ।ਗਾਇਕ ਅਤੇ ਪ੍ਰੋਡਿਊਸਰ ਹਰਪ੍ਰੀਤ ਬੁਜ਼ਕਰ ਨੇ ਕਿਹਾ ਕਿ ਬਪਚਨ ਤੋਂ ਹੀ ਉਸ ਦਾ ਇਹ ਸੁਪਨਾ ਸੀ ਕਿ ਉਹ ਜ਼ਿੰਦਗੀ ਵਿੱਚ ਆਪਣੀ ਵਿਲੱਖਣ ਪਛਾਣ ਕਾਇਮ ਕਰਦਿਆਂ ਇੱਕ …

Read More »

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ।ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ ਗਈ ਇਸ ਚਾਲ ਦੀ ਸਖ਼ਤ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ

ਸ੍ਰੀ ਹਰਿਮੰਦਰ ਸਾਹਿਬ ਸਮੇਤ 25 ਗੁਰਦੁਆਰਿਆਂ ’ਚ ਪ੍ਰੋਫਾਰਮੇ ਭਰਵਾਉਣ ਦੀ ਹੋਈ ਆਰੰਭਤਾ ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ ਦੇਸ਼ ਵਿਚ ਫੈਲਾਉਣ ਅਤੇ ਆਨਲਾਈਨ ਗੂਗਲ ਫਾਰਮ ਰਾਹੀਂ ਵਿਸ਼ਵ ਤੱਕ ਲੈਜਾਣ ਦਾ ਐਲਾਨ ਕੀਤਾ ਹੈ।ਅੱਜ ਇਸ …

Read More »

ਸਮਰਾਲਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਮਨਾਇਆ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ – ਬਿਹਾਰੀ ਲਾਲ ਸੱਦੀ ਸਮਰਾਲਾ, 1 ਦਸੰਬਰ (ਇੰਦਰਜੀਤ ਸਿੰਘ ਕੰਗ) – ਰਿਟਾਇਰ ਲੈਕਚਰਾਰ ਬਿਹਾਰੀ ਲਾਲ ਸੱਦੀ ਦੇ ਵਿਸ਼ੇਸ਼ ਸੱਦੇ ‘ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਦਫ਼ਤਰ ਵਿਖੇ ਇਲਾਕੇ ਦੀਆਂ ਵੱਖ ਵੱਖ ਸੰਸਥਾਵਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਦੌਰਾਨ ਵਿਚਾਰ ਚਰਚਾ ਵਿੱਚ ਸਭ ਤੋਂ …

Read More »

ਨਹੀਂ ਰਹੇ ਉਘੇ ਸਾਹਿਤਕਾਰ ਸ਼੍ਰੀਮਤੀ ਅਮਰਜੀਤ ਕੌਰ ਹਿਰਦੇ

ਅੰਮ੍ਰਿਤਸਰ/ ਮੋਹਾਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਉਘੇ ਸਾਹਿਤਕਾਰ ਸ਼੍ਰੀਮਤੀ ਅਮਰਜੀਤ ਕੌਰ ਹਿਰਦੇ ਨਹੀਂ ਰਹੇ।ਉਨ੍ਹਾਂ ਨੇ 25 ਨਵੰਬਰ 2022 ਨੂੰ ਆਖਰੀ ਸੁਆਸ ਚੰਗੀਗੜ੍ਹ ਦੇ ਇਕ ਹਸਪਤਾਲ ਵਿਚ ਲਿਆ।ਉਨ੍ਹਾਂ ਦਾ ਬਾਅਦ ਦੁਪਹਿਰ ਮੁਹਾਲੀ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਸਮੇਂ ਸਾਹਿਤਕ ਹਸਤੀਆਂ ਤੋਂ ਇਲਾਵਾ ਕਈ ਹੋਰ ਸੰਸਥਾਵਾਂ ਦੇ ਪ੍ਰਤੀਨਿਧੀ ਹਾਜ਼ਰ ਸਨ, ਜਿਨ੍ਹਾਂ ਵੱਲੋਂ …

Read More »

ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਮਨਾਈ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਕਸਬੇ ਦੀ ਧਾਰਮਿਕ ਤੇ ਸਮਾਜ ਸੇਵੀ ਸੰਸਥਾ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ ਚੀਮਾ ਮੰਡੀ ਵਲੋਂ ਸ੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਹੋਏ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਦਾ ਦਿਹਾੜਾ ਵੀਰਵਾਰ ਨੂੰ 10ਵੀਂ ਵਾਰ ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਮੰਡੀ ਵਿਖੇ ਮਨਾਇਆ ਗਿਆ।ਜਿਸ ਦੋਰਾਨ ਇਸ ਵਾਰ ਪੂਜਾ ਦੀ …

Read More »

ਖ਼ਾਲਸਾ ਕਾਲਜ ਨਰਸਿੰਗ ਦੇ ਨਵੇਂ ਪ੍ਰਿੰਸੀਪਲ ਵਜੋਂ ਡਾ: ਅਮਨਪ੍ਰੀਤ ਨੇ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਡਾ. ਅਮਨਪ੍ਰੀਤ ਕੌਰ ਨੂੰ ਨਵੀਂ ਪ੍ਰਿੰਸੀਪਲ ਵਜੋਂ ਨਿਯੁੱਕਤ ਕੀਤਾ ਗਿਆ ਹੈ, ਜੋ ਕਿ ਉਸੇ ਸੰਸਥਾ ’ਚ ਕਾਫ਼ੀ ਲੰਮੇਂ ਸਮੇਂ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੀ ਸੀ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਮੈਂਬਰਾਂ ਤੇ ਦਫ਼ਤਰੀ ਅਧਿਕਾਰੀਆਂ ਦੀ ਮੌਜ਼ੂਦਗੀ ’ਚ ਡਾ. ਅਮਨਪ੍ਰੀਤ ਕੌਰ ਨੇ …

Read More »

ਮੈਡੀਕਲ ਕਾਲਜ ਸਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਕੋਠੀ ਅੱਗੇ ਰੋਸ ਧਰਨਾ 7ਵੇਂ ਦਿਨ ਵੀ ਜਾਰੀ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮਸਤੂਆਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਨਿਰਮਾਣ ਕਾਰਜ਼ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਅਦਾਲਤੀ ਕੇਸ ਨੂੰ ਵਾਪਸ ਕਰਵਾਉਣ ਦੇ ਮਨੋਰਥ ਨਾਲ ਇਲਾਕਾ ਨਿਵਾਸੀਆਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਕੋਠੀ ਅੱਗੇ ਰੋਸ ਧਰਨਾ ਅੱਜ ਲਗਾਤਾਰ 7ਵੇਂ ਦਿਨ ਵੀ ਜਾਰੀ ਰਿਹਾ।ਵੱਡੀ ਗਿਣਤੀ ‘ਚ …

Read More »