ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਕਿੰਡਰ ਗਾਰਟਨ ਵਿੰਗ ਦੇ ਬੱਚਿਆਂ ਦਾ ਖੇਡ ਸਮਾਗਮ ਆਯੋਜਿਤ ਕੀਤਾ ਗਿਆ।ਇਸ ਵਿੱਚ ਐਸ.ਡੀ.ਐਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਸ੍ਰੀਮਤੀ ਨਵਰੀਤ ਕੌਰ ਸੇਖੋਂ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਗੈਸਟ ਆਫ ਆਨਰ ਵਜੋਂ ਫਾਦਰ ਡੈਮੋਨਿੰਕ ਪੋਸਕੋ (ਵਾਇਸ ਪ੍ਰਧਾਨ ਸ਼ਿਮਲਾ ਚੰਡੀਗੜ੍ਹ ਐਜੂਕੇਸ਼ਨ ਸੁਸਾਇਟੀ) ਵਿਸ਼ੇਸ਼ ਤੌਰ ‘ਤੇ ਪਹੁੰਚੇ। 600 ਦੇ ਕਰੀਬ ਛੋਟੇ ਸਕੂਲੀ …
Read More »Monthly Archives: December 2022
ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ 24ਵੀਂ ਵਾਰ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ
ਯੂਨੀਵਰਸਿਟੀ ਦੇ ਵਿਹੜੇ ਵਿਚ ਜਸ਼ਨਾਂ ਵਾਲਾ ਮਾਹੌਲ ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਜੇਕਰ ਭਾਰਤ ਵਿਚ ਵਿਸ਼ਵ ਵਿਚ ਆਪਣੀ ਖੇਡਾਂ ਵਿਚ ਸਰਦਾਰੀ ਬਣਾਉਣੀ ਹੈ ਤਾਂ ਇਸ ਤੋਂ ਪਹਿਲਾਂ ਖਿਡਾਰੀਆਂ ਨੂੰ ਉਹ ਸਾਰੀਆਂ ਆਧੁਨਿਕ ਸਹੂਲਤਾਂ ਅਤੇ ਸਾਜ਼ੋ ਸਮਾਨ ਦੇਣਾ ਪਵੇਗਾ ਜੋ ਉਨ੍ਹਾਂ ਦੀ ਖੇਡ ਨੂੰ …
Read More »Warm welcome of Maulana Abul Kalam Azad Trophy at GNDU
Maka Trophy result of student-player ‘s hardwork – Vice-Chancellor Amritsar, December 1 (Punjab Post Bureau) – There was celebration atmosphere at Guru Nanak Dev University campus when the country’s coveted Maulana Abul Kalam Azad Trophy reached here after the gap of two years. The trophy was warmly received by players, coaches, principals of affiliated colleges, sports department of University and other …
Read More »ਲਾਈਫਲੌਂਗ ਲਰਨਿੰਗ ਵਿਭਾਗ ਦਾਖਲਾ ਮਿਤੀ ‘ਚ 15 ਦਸੰਬਰ 2022 ਤੱਕ ਵਾਧਾ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਹੇਠ ਲਿਖਤ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ:- 1. ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ) 2. ਬਿਓੂਟੀ ਕਲਚਰ (ਦਸਵੀਂ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸਕਿਲ ਸੈਂਟਰ ਵਿਖੇ ਲਗਾਇਆ ਗਿਆ ਰੁਜ਼ਗਾਰ ਕੈਂਪ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਰੋਜ਼ਗਾਰ ਬਿਉਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਸਵੈ ਬਾਲ ਕ੍ਰਿਸ਼ਨਾ ਸਕਿਲ ਸੈਂਟਰ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ।ਜਿਸ ਵਿਚ ਵਰਧਮਾਨ ਲਿਮਟਿਡ ਤੇ ਪੇਟੀ ਐਮ ਨਾਮੀ 2 ਕਪੰਨੀਆਂ ਅਤੇ ਕੁੱਲ 43 ਉਮੀਦਵਾਰਾਂ ਨੇ ਭਾਗ ਲਿਆ।ਇਸ ਵਿਚ 27 ਉਮੀਦਵਾਰ ਸ਼ਾਰਟ ਲਿਸਟ ਕੀਤੇ ਗਏ।15 …
Read More »ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਵਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਉਟਸਟੈਂਡਿੰਗ ਯੂਥ ਕਲੱਬ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਿਲਾ ਯੂਥ ਅਫਸਰ ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਕੈਮਲ ਕਲਰ ਸੰਮੇਲਨ -2022 ਦੀ ਮੇਜ਼ਬਾਨੀ
ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਪਦਮ ਸ਼੍ਰੀ ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲ, ਪੰਜਾੁਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਅੱਜ ਕੋਕੂਆ ਕੈਂਮਫਲਿਨ ਲਿਮਟਿਡ ਦੁਆਰਾ ਆਯੋਜਿਤ ਆਰਟਸ ਕੈਮਲ ਸੰਮੇਲਨ- …
Read More »ਗੁਰੂ ਤੇਗ ਬਹਾਦਰ ਜੀ ਦੀ ਸਖਸ਼ੀਅਤ ਤੇ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ- ਕੁੰਵਰ ਵਿਜੈ ਪ੍ਰਤਾਪ ਸਿੰਘ
ਗ੍ਰਾਮ ਪੰਚਾਇਤ ਸਿਲਵਰ ਅਸਟੇਟ ਵਾਸੀਆਂ ਦੀਆ ਮੁਸ਼ਕਿਲਾਂ ਸੁਣਨ ਲਈ ਵਿਧਾਇਕ ਕੁੰਵਰ ਦਾ ਕੀਤਾ ਧੰਨਵਾਦ- ਪ੍ਰੋ. ਹਰੀ ਸਿੰਘ ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ) – ਗ੍ਰਾਮ ਪੰਚਾਇਤ ਸਿਲਵਰ ਇਸਟੇਟ ਅੰਮ੍ਰਿਤਸਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਉਲੀਕੇ ਗਏ।ਵਿਸ਼ੇਸ ਤੌਰ ‘ਤੇ ਹਾਜ਼ਰੀ ਭਰਨ ਪਹੁੰਚੇ ਹਲਕਾ ਉਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰੂ ਮਹਾਰਾਜ ਦੇ ਦਰਸ਼ਨ ਉਪਰੰਤ ਸੰਗਤ ਨੂੰ ਸੰਬੋਧਨ …
Read More »