ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਜਾਰੀ ਪੰਜਾਬ ਪੱਧਰੀ ਅੰਦੋਲਨ ਕੜਾਕੇ ਦੀ ਠੰਡ ਦੇ ਬਾਵਜ਼ੂਦ ਲਗਾਤਾਰ ਜਾਰੀ ਹਨ।ਜਿਲ੍ਹਾ ਅੰਮ੍ਰਿਤਸਰ ਦੇ ਪ੍ਰਬੰਧਕੀ ਕੰਪਲੈਕ੍ਸ ‘ਚ ਲੱਗੇ ਮੋਰਚੇ ਤੋਂ ਜਾਣਕਾਰੀ ਦਿੰਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ …
Read More »Monthly Archives: December 2022
ਧਰਨੇ ਤੇ ਬੈਠੇ ਅਕਾਲੀ ਆਗੂਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਾਪ ਸਮਾਗਮ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼਼ਮੀਨ ਨੂੰ ਲੈ ਕੇ ਡੀ.ਸੀ ਦਫਤਰ ਸੰਗਰੂਰ ਅੱਗੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਪਿਛਲੇ ਕਈ ਦਿਨਾਂ ਤੋਂ ਬੈਠੇ ਜਿਥੇ ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਅਣਅਧਿਕਾਰਿਤ ਕਮੇਟੀ ਵਲੋਂ ਸਰਕਾਰ ਦੇ ਨਾਮ 25 ਏਕੜ ਜ਼ਮੀਨ ਦੀ ਰਜਿਸਟਰੀ ਕਰਵਾਏ ਜਾਣ ਨੂੰ ਲੈ ਕੇ …
Read More »ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜ਼ੰਟ ਸਿੰਘ ਦੀ ਦੇਖ-ਰੇਖ ‘ਚ ਹੋਇਆ।ਸ੍ਰੀ ਆਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਦੀ …
Read More »ਡਾ. ਚਰਨਜੀਤ ਸਿੰਘ ਨਾਭਾ ਨੂੰ ਵੱਖ-ਵੱਖ ਸੰਸਥਾਵਾਂ ਵਲੋਂ ਭਾਵਭਿੰਨੀ ਸ਼ਰਧਾਂਜਲੀ
ਅੰਮ੍ਰਿਤਸਰ, 29 ਦਸੰਬਰ (ਦੀਪ ਦਵਿੰਦਰ ਸਿੰਘ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ, ਦਿਲਬਾਗ ਸਿੰਘ ਸਰਕਾਰੀਆ, ਕਮਲ ਗਿੱਲ, ਪ੍ਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਸੁਰਜੀਤ ਜੱਜ, ਤਰਲੋਚਨ ਸਿੰਘ ਤਰਨਤਾਰਨ, ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਹਿੰਦ ਪਾਕਿ ਦੋਸਤੀ ਮੰਚ ਦੇ ਸਤਨਾਮ ਸਿੰਘ ਮਾਣਕ, ਦੀਪਕ ਬਾਲੀ, ਸਾਫਮਾ ਦੇ ਇਮਤਿਆਜ਼ ਆਲਮ, ਰਾਜਾ ਹਸਨ ਅਖਤਰ, ਮਨਿੰਦਰ …
Read More »ਹੱਡ ਚੀਰਵੀਂ ਠੰਡ ਦੇ ਮੱਦੇਨਜ਼ਰ ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਰਤਨ ਸਿੰਘ ਚੌਂਕ ਵਿਖੇ ਰਿਕਸ਼ਾ ਚਾਲਕ, ਲੇਬਰ ਅਤੇ ਫੁੱਟ ਪਾਥਾਂ ‘ਤੇ ਬੈਠੇ ਹੋਏ ਬੇਸਹਾਰਾ ਬਜ਼ੁਰਗਾਂ, ਔਰਤਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਕਾਰਜ਼ਕਾਰੀ ਸਕੱਤਰ ਰੈਡ ਕਰਾਸ ਅਸੀਸਇੰਦਰ ਸਿੰਘ, ਲੇਡੀ ਮੈਂਬਰਾਂ ਅਤੇ ਸਮੂਹ ਰੈਡ …
Read More »ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ. ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਸੁਖਮਨੀ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ …
Read More »ਮਾਣ ਪੰਜਾਬੀਆਂ ‘ਤੇ ਅੰਤਰਰਾਸ਼ਟਰੀ ਸਾਹਿਤਕ ਮੰਚ ਯੂ.ਕੇ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ
ਡਾ. ਆਤਮਾ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ – ਚੇਅਰਮੈਨ ਸਲੇਮਪੁਰੀ ਛੇਹਰਟਾ/ ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਚੇਅਰਮੈਨ `ਮਾਣ ਪੰਜਾਬੀਆਂ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ ਦੀ ਰਹਿਨੁਮਾਈ ਹੇਠ ਇਸ ਮਹੀਨੇ ਦੀ 2 ਤਰੀਕ ਨੂੰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਕਾਵਿ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਦੇਸ਼ ਵਿਦੇਸ਼ ਤੋਂ ਕਵੀਆਂ/ਕਵਿੱਤਰੀਆਂ ਨੇ ਇਸ ਕਾਵਿ ਗੋਸ਼ਟੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਵਲੋਂ ਭਾਸ਼ਾ ਪ੍ਰਤੀਯੋਗਤਾ ਦਾ ਆਯੋਜਨ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਵਲੋਂ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਣਾਂ ਨੇ ਦਿੱਤੇ ਗਏ ਚਾਰ ਵਿਸ਼ਿਆਂ ਵਿਚੋਂ ਕਿਸੇ ਇੱਕ ਵਿਸ਼ੇ ‘ਤੇ ਪੰਜਾਬੀ, ਹਿੰਦੀ ਅਤੇ ਅੰਗ੍ਰੇਜ਼ੀ ਵਿਚ ਭਾਸ਼ਨ ਦਿੱਤਾ । ਪ੍ਰੋਗਰਾਮ ਵਿਚ ਹਿੰਦੀ ਵਿਭਾਗ ਤੋਂ ਡਾ. ਸ਼ੈਲੀ ਜੱਗੀ, ਪੰਜਾਬੀ ਵਿਭਾਗ ਤੋਂ ਡਾ. ਸੁਨੀਤਾ ਸ਼ਰਮਾ ਅਤੇ ਅੰਗ੍ਰੇਜ਼ੀ ਵਿਭਾਗ ਤੋਂ ਪ੍ਰੋ. ਜਜੀਨਾ ਗੁਪਤਾ ਨੇ …
Read More »ਪ੍ਰੀਖਿਆਵਾਂ ਦੇ ਸਮੇਂ ਧਿਆਨ ਰੱਖਣ ਯੋਗ ਗੱਲਾਂ
ਪਿਆਰੇ ਬੱਚਿਓ ਪ੍ਰੀਖਿਆਵਾਂ ਵਿੱਚ ਸਾਰੇ ਹੀ ਚਾਹੁੰਦੇ ਹਨ ਕਿ ਅਸੀਂ ਵੱਧ ਤੋਂ ਵੱਧ ਨੰਬਰ ਪ੍ਰਾਪਤ ਕਰੀਏ, ਪਰ ਸਫ਼ਲਤਾ ਪ੍ਰਾਪਤੀ ਲਈ ਅਨੁਸ਼ਾਸ਼ਨ ਬਹੁਤ ਜਰੂਰੀ ਹੈ।ਆਰਾਮ ਅਤੇ ਸਫ਼ਲਤਾ ਕਦੇ ਇਕੱਠੇ ਨਹੀਂ ਮਿਲਦੇ।ਸੰਸਕ੍ਰਿਤ ਭਾਸ਼ਾ ਵਿੱਚ ਸ਼ਲੋਕ ਹੈ :- ਕਾਗ ਚੇਸ਼ਟਾਮ, ਬਕੋ ਧਿਆਨਮ, ਅਲਪ ਆਹਾਰਮ, ਤਜੋ ਵਿਕਾਰਮ ਕਾਗ ਚੇਸ਼ਟਾਮ ਤੋਂ ਭਾਵ ਹੈ ਕਿ ਵਿਦਆਰਥੀ ਦੀ ਕੋਸ਼ਿਸ਼ ਕਾਂ ਵਾਂਗ ਹੋਣੀ ਚਾਹੀਦੀ ਹੈ, ਜਿਵੇਂ ਕਾਂ ਨਿਡਰਤਾ …
Read More »ਭਾਈ ਵੀਰ ਸਿੰਘ ਫੁੱਲਾਂ ਤੇ ਪੌਦਿਆਂ ਦਾ ਮੇਲਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 2017 ਤੋਂ ਲਗਾਤਾਰ ਸਾਲ ਵਿੱਚ ਦੋ ਵਾਰ ਫੁੱਲਾਂ ਦੇ ਮੇਲੇ ਕਰਵਾਏ ਜਾਂਦੇ ਹਨ। ਇਹ ਮੇਲੇ ਮਹਿਜ਼ ਤੁਰਨ ਫਿਰਨ ਦੀ ਥਾਂ ਕੁਦਰਤ ਨਾਲ ਗੂੜ੍ਹਾ ਰਿਸ਼ਤਾ ਬਣਾਉਣ ਦਾ ਸਬੱਬ ਬਣ ਗਏ ਹਨ।ਮੇਲੇ ਤੋਂ ਪ੍ਰੇਰਨਾ ਲੈ ਕੇ ਇੱਕ ਤੋਂ ਬਾਅਦ ਇੱਕ ਕੀਤੇ ਗਏ ਕੰਮਾਂ ਦੇ ਕਾਰਨ ਯੂਨੀਵਰਸਿਟੀ ਵਿੱਚ ਕਈ ਕੰਮਾਂ ਦੇ ਮੀਲ ਪੱਥਰ ਖੜ੍ਹੇ ਕਰ ਦਿੱਤੇ ਜੋ ਲੰਮਾ …
Read More »