ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਇੱਕ ਅਜਿਹਾ ਪੰਨਾ ਹੈ, ਜੋ ਦੁਖਦ ਹੁੰਦਾ ਹੋਇਆ ਵੀ ਗੁਰਮਤਿ ਜੀਵਨ-ਜੁਗਤਿ ਦੀ ਪ੍ਰੇਰਨਾ ਦਿੰਦਾ ਹੈ।ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਅਜਿਹੀ ਮਿਸਾਲ ਕਿਧਰੇ ਨਹੀਂ ਹੈ। ਧਰਮਾਂ ਦੇ ਇਤਿਹਾਸ ਵਿਚ ਸਾਕਾ ਸਰਹਿੰਦ ਇੱਕ ਨਿਵੇਕਲੀ ਘਟਨਾ ਹੈ, ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ …
Read More »Monthly Archives: December 2022
ਸ੍ਰੀ ਹਜ਼ੂਰ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਵੀਰ ਦਿਵਸ ਮਨਾਇਆ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਟੂਰਿਜ਼ਮ ਵਿਭਾਗ ਮਹਾਰਾਜ਼ਟਰ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾ ਰਹੇ ਦੋ ਰੋਜ਼ਾ ਪ੍ਰੋਗਰਾਮਾਂ ਤਹਿਤ 26 ਦਸੰਬਰ ਨੂੰ ਨਾਂਦੇੜ ਦੇ ਸਮੂਹ ਸਕੂਲਾਂ ਦੇ ਲਗਭਗ 4000 ਵਿਦਿਆਰਥੀਆਂ ਵਲੋਂ ਰੈਲੀ ਕੱਢੀ ਗਈ।ਜੋ ਸਰਕਾਰੀ ਆਯੁ.ਟੀ.ਆਈ ਤੋਂ ਸਵੇਰੇ 8.00 ਵਜੇ ਆਰੰਭ ਹੋ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਨਗਰ ਕੀਰਤਨ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ਼ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »1984 ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ- ਐਡਵੋਕੇਟ ਧਾਮੀ
ਕੇਸਾਂ ਦੀ ਸਥਿਤੀ ਜਾਣਨ ਅਤੇ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਸਿਆਲਕਾ ਨੂੰ ਦਿੱਤੀ ਜ਼ਿੰਮੇਵਾਰੀ ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਸੰਨ 1984 ’ਚ ਉਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਕੁਲਦੀਪ ਸਿੰਘ ਭੋਗਲ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬੈਠਕ ਕਰਕੇ …
Read More »ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਸੰਪਨ
ਬੱਚਿਆਂ ਨੂੰ ਪੜ੍ਹਾਈ ਦੇ ਨਾਲ ਕੋਈ ਨਾ ਕੋਈ ਗੇਮ ਜ਼ਰੂਰ ਰੱਖਣੀ ਚਾਹੀਦੀ ਹੈ- ਇੰਦਰਬੀਰ ਨਿੱਝਰ ਅੰਮਿ੍ਰਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਵੱਲੋਂ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਨਾਲ ਜੋੜਣ ਲਈ ਕੀਤੇ ਜਾ ਰਹੇ ਯਤਨ ਸਲਾਹੁਣਯੋਗ ਹਨ ਅਤੇ ਅਜੋਕੇ ਸਮੇਂ ’ਚ ਖੇਡਾਂ ਦਾ ਬਹੁਤ ਮਹੱਤਵਪੂਰਨ ਸਥਾਨ ਹੈ, ਜਿਸ ਲਈ ਬੱਚਿਆਂ ਨੂੰ ਕੋਈ ਨਾ ਕੋਈ ਗੇਮ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਵਿਖੇ ਸਲਾਨਾ ਸਮਾਗਮ ਦਾ ਆਯੋਜਨ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਮੰਡੀ (ਸੀ.ਬੀ.ਐਸ.ਸੀ ਐਫੀਲੇਟਡ) ਦੇ ਕੈਂਪਸ ਵਿਖੇ ਸਾਲਾਨਾ ਸਮਾਰੋਹ “ਉੱਤਸਵ” ਦੇ ਰੂਪ ਵਿੱਚ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਪ੍ਰਸਿੱਧ ਫਿਲਮੀ ਅਦਾਕਾਰ ਹੌਬੀ ਧਾਲੀਵਾਲ ਨੇ ਲਾਈਟਨਿੰਗ ਆਫ ਲੈਂਪ ਨਾਲ ਕੀਤੀ।ਚੀਮਾਂ ਮੰਡੀ ਦੇ ਜ਼ੰਮਪਲ ਰਾਜੂ ਵਰਮਾ (ਪੰਜਾਬੀ ਫਿਲਮ ਲੇਖਕ), ਅਨਮੋਲ ਵਰਮਾ (ਬਾਲ ਫਿਲਮ ਅਦਾਕਾਰ) ਗੁਰਜੀਤ ਸਿੰਘ ਸਤੌਜ (ਓ.ਐਸ.ਡੀ) ਅਤੇ ਸੋਸ਼ਲ ਵਰਕਰ ਸੋਨੂੰ ਸੇਠੀ (ਸੇਠੀ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਬਜ਼ੁਰਗਾਂ ਦਾ ਮਹੀਨਾਵਾਰ ਸਮਾਗਮ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ਼ ਵਿਖੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮਹੀਨਾਵਾਰ ਸਮਾਗਮ, ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਰਧਾਨਗੀ ‘ਚ ਕੀਤਾ ਗਿਆ।ਉਹਨਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਦਲਜੀਤ ਸਿੰਘ ਜ਼ਖਮੀ ਸਰਪ੍ਰਸਤ, ਪੇ੍ਮ ਚੰਦ ਗਰਗ, ਨਰਾਤਾ ਰਾਮ ਸਿੰਗਲਾ, ਮੱਘਰ ਸਿੰਘ ਸੋਹੀ ਬਲਜਿੰਦਰ ਸਿੰਘ ਰਿਟਾ. ਕਮਾਡੈਂਟ ਦੇ ਨਾਲ ਸੀ੍ਮਤੀ ਜਯੋਤੀ ਵਧਾਵਨ ਮੈਨੇਜਰ ਡੀ.ਸੀ.ਬੀ ਬੈਂਕ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ …
Read More »ਅਕਾਲ ਕਾਲਜ ਆਫ ਐਜਕੇਸ਼ਨ ਮਸਤੂਆਣਾ ਸਾਹਿਬ ਵਿਖੇ ਸਿੱਖਿਆ ਸਾਗਰ ਮੈਗਜ਼ੀਨ ਜਾਰੀ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ: ਸੁਖਦੀਪ ਕੌਰ ਦੀ ਨਿਗਰਾਨੀ ਹੇਠ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੁਆਰਾ ਸਿੱਖਿਆ ਸਾਗਰ ਮੈਗਜ਼ੀਨ ਜਾਰੀ ਕੀਤਾ ਗਿਆ।ਮੈਗਜ਼ੀਨ ਜਾਰੀ ਕਰਨ ਦੀ ਰਸਮ ਸੇਵਾਮੁਕਤ ਪ੍ਰਿੰਸੀਪਲ ਗੁਰਮੀਤ ਕੌਰ ਭੱਠਲ ਤੇ ਡਾ: ਮਲਕੀਤ ਸਿੰਘ ਖੱਟੜਾ ਨੇ ਨਿਭਾਈ।ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ: ਸੁਖਦੀਪ ਕੌਰ ਨੇ ਆਏ ਮੁੱਖ ਮਹਿਮਾਨ …
Read More »ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਖਾਦਾਂ ਦੀ ਕੀਤੀ ਜਾਵੇ ਵਰਤੋਂ – ਮੁੱਖ ਖੇਤੀਬਾੜੀ ਅਫ਼ਸਰ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਅਤੇ ਵਿਸ਼ਾ ਵਸਤੂ ਮਾਹਿਰ (ਵਿਸਥਾਰ) ਕਮ- ਡਿਪਟੀ ਡਾਇਰੈਕਟਰ ਖੇਤਾਬਾੜੀ ਡਾ. ਰਮਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਚੱਲ ਰਹੀ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਅਤੇ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕਰਵਾਈ ਗਈ।ਮੀਟਿੰਗ ਵਿੱਚ ਜਿਲ੍ਹਾ ਫਾਰਮਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ …
Read More »ਪ੍ਰਵੀਨ ਕੁਮਾਰ ਏ.ਐਸ.ਆਈ ਕਬੀਰ ਪਾਰਕ ਚੌਕੀ ਇਚਾਰਜ਼ ਬਣੇ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪ੍ਰਵੀਨ ਕੁਮਾਰ ਏ.ਐਸ.ਆਈ ਨੂੰ ਕਬੀਰ ਪਾਰਕ ਚੌਕੀ ਇਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਪ੍ਰਵੀਨ ਕੁਮਾਰ ਏ.ਐਸ.ਆਈ ਨੇ ਪੁਲਿਸ ਚੋਕੀ ਕਬੀਰ ਪਾਰਕ ਦਾ ਚਾਰਜ਼ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲ੍ਹਾ ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਏ.ਡੀ.ਸੀ.ਪੀ ਸਿਟੀ-1 ਡਾ. ਮਹਿਤਾਬ ਸਿੰਘ, ਏ.ਸੀ.ਪੀ ਸਰਬਜੀਤ ਸਿੰਘ ਅਤੇ ਥਾਣਾ ਇਸਲਾਮਬਾਦ ਮੁਖੀ ਪ੍ਰਨੀਤ ਸਿੰਘ ਢਿੱਲੋਂ ਦੀਆਂ ਸਖਤ ਹਦਾਇਤਾਂ ਅਨੁਸਾਰ ਕਿਸੇ ਵੀ …
Read More »