ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਗਲੀਆਂ ਨਾਲੀਆਂ ਦੇ ਕੰਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰ ਰਹੀ ਹੈ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ …
Read More »Monthly Archives: December 2022
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਕਹਿਣ ਤੋਂ ਕੀਤਾ ਜਾਵੇ ਗੁਰੇਜ਼ – ਇੰਦਰ ਮੋਹਨ ਸਿੰਘ
ਦਿੱਲੀ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਐਲਾਨਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਾਰੇ ਸੰਸਾਰ …
Read More »ਅੰਮ੍ਰਿਤਸਰ ਲਈ ਸਵਦੇਸ਼ ਦਰਸ਼ਨ ਸਕੀਮ ਤਹਿਤ ਸੈਰ ਸਪਾਟਾ ਵਿਭਾਗ ਵਲੋਂ 100 ਕਰੋੜ ਦਾ ਪੈਕੇਜ਼ ਮਨਜ਼ੂਰ – ਡਾ. ਰਾਜੂ
ਕਿਹਾ, ਸਕੱਤਰ ਭਾਰਤ ਸਰਕਾਰ ਜਲਦ ਗੁਰੂ ਨਗਰੀ ‘ਚ ਆਉਣਗੇ ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਇੰਚਾਰਜ਼ ਡਾ. ਜਗਮੋਹਨ ਸਿੰਘ ਰਾਜੂ (ਰਿਟਾ. ਆਈ.ਏ.ਐਸ) ਨੇ ਅੰਮ੍ਰਿਤਸਰ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਨਿਭਾਉਂਦੇ ਹੋਏ ਅੰਮ੍ਰਿਤਸਰ ਨੂੰ ਇੰਟਰਨੈਸ਼ਨਲ ਟੂਰਿਸਟ ਡੈਸਟੀਨੇਸ਼ਨ ਬਣਾਉਣ ਦੇ ਮਕਸਦ ਨੂੰ ਲੈ ਕੇ ਸਕੱੱਤਰ ਭਾਰਤ ਸਰਕਾਰ ਅਤੇ …
Read More »ਸ਼਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਸੰਗਤਾਂ ਦਾ ਯੋਗਦਾਨ ਜਰੂਰੀ- ਅਦਲੀਵਾਲ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਸ਼ੋਮਣੀ ਗੁ.ਪ੍ਰ. ਕਮੇਟੀ ਦੇ ਸੇਵਾਮੁਕਤ ਕਰਮਚਾਰੀਆਂ / ਅਧਿਕਾਰੀਆਂ ਦੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਹਾਕਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਵਿੱਚ ਵਿੱਦਿਆ ਵੰਡ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਮਾਣਮੱਤੀਆਂ ਵਿੱਦਿਅਕ ਸੰਸਥਾਵਾਂ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾ ਕੇ ਚੰਗੀ ਸਮਾਜ ਉਸਾਰੀ ਲਈ ਅੱਗੇ ਆਉਣ …
Read More »ਗੋਬਿੰਦ ਦੇ ਲਾਲ
ਬਲਿਦਾਨ ਤੁਸੀਂ ਨਾ ਕਦੇ ਭੁਲਾਓ ਚੇਤਾ ਉਹਨਾਂ ਦਾ ਲੈ ਆਓ। ਜਿਹੜੇ ਨੀਹਾਂ ਵਿਚ ਚਿਣੇ ਸੀ, ਨਾ ਹੌਂਸਲੇ ਗਏ ਮਿਣੇ ਸੀ। ਸ਼ੇਰਾਂ ਵਾਂਗੂੰ ਜਿਹੜੇ ਗੱਜੇ, ਦੁਸ਼ਮਣ ਡਰਦਾ ਅੱਗੇ ਭੱਜੇ . ਸਿੱਖ ਧਰਮ ਦੇ ਜੋ ਨਗੀਨੇ, ਦੁਸ਼ਮਣ ਤਾਈਂ ਆਉਣ ਪਸੀਨੇ। ਗੱਲ ਸਿਆਣੀ ਕਰਦੇ ਸੀ ਜੋ, ਨਾਹੀਂ ਪਾਣੀ ਭਰਦੇ ਸੀ ਜੋ। ਚਿਹਰੇ ਉਤੇ ਨੂਰ ਇਲਾਹੀ, ਜ਼ਾਲਮ ਨੂੰ ਸੀ ਗੱਲ ਸਮਝਾਈ . ਬਾਲ ਬੜੇ …
Read More »ਪੋਹ ਮਹੀਨੇ ਪਿਆ ਵਿਛੋੜਾ…….
ਪੋਹ ਮਹੀਨਾ ਉਹ ਮਹੀਨਾ ਹੈ ਜਿਸ ਵਿੱਚ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ 6 ਪੋਹ ਤੋਂ 12 ਪੋਹ ਤੱਕ ਆਪਣਾ ਸਾਰਾ ਪਰਿਵਾਰ ਦੇਸ਼ ਕੌਮ ਤੋਂ ਨਿਛਾਵਰ ਕਰ ਦਿੱਤਾ ਸੀ।6 ਪੋਹ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਸੀ ਕਿਲਾ ਛੱਡਣ ਤੋਂ ਬਾਅਦ ਜਦ ਮੁਗਲ ਫੋਜਾਂ ਗੁਰੂ ਜੀ ਦਾ ਪਿੱਛਾ ਕਰ ਰਹੀਆਂ ਸਨ।ਗੁਰੂ ਗੋਬਿੰਦ ਸਿੰਘ ਜੀ …
Read More »ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਵੇ- ਐਡਵੋਕੇਟ ਧਾਮੀ
ਸਿੱਖ ਕੌਮ ਨੂੰ ਸਰਕਾਰੀ ਚਾਲਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ, ਕਾਲਕਾ ਦੀ ਪੰਥ ਵਿਰੋਧੀ ਭੂਮਿਕਾ `ਤੇ ਵੀ ਚੁੱਕੇ ਸਵਾਲ ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ …
Read More »ਖਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਫਲਾਵਰ ਸ਼ੋਅ ਅਤੇ ਰੰਗੋਲੀ ਮੁਕਾਬਲੇ ’ਚ ਜਿੱਤ ਹਾਸਲ ਕਰ ਕੇ ਸਮੁੱਚੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਨੇ ਵੱਖ-ਵੱਖ ਵਰਗਾਂ ਸ਼੍ਰੇਣੀ 1-ਫੁੱਲਾਂ ਦੀ ਕਿਸਮ, ਸ਼੍ਰੇਣੀ 2-ਪੱਤਿਆਂ ਦੇ ਪੌਦੇ ਅਤੇ ਸ਼੍ਰੇਣੀ 3- …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਮੇਲੇ ’ਚ ਜਿੱਤੇ ਇਨਾਮ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵਲੋਂ ਕਰਵਾਏ ਵਿਗਿਆਨ ਮੇਲੇ ’ਚ ਭਾਗ ਲਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਨਿਰੁਧ ਸ਼ਰਮਾ ਅਤੇ ਸਿਮਰਨਪ੍ਰੀਤ ਨੇ ਸਵੈ ਆਟੋਮੇਸ਼ਨ ’ਤੇ ਕੰਮ ਕਰਨ ਵਾਲਾ ਮਾਡਲ ਪੇਸ਼ ਕਰਕੇ ਕੰਸੋਲੇਸ਼ਨ ਇਨਾਮ ਜਿਤਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ …
Read More »