Friday, September 20, 2024

Daily Archives: January 2, 2023

ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿੱਚ ਕੀਤਾ ਵਾਧਾ ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕੀਤਾ ਗਿਆ ਹੈ।ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ …

Read More »

ਮੁੱਖ ਮੰਤਰੀ ਵੱਲੋਂ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਦੇ ਦੋਸ਼ਾਂ ਨੂੰ ਐਡਵੋਕੇਟ ਧਾਮੀ ਨੇ ਕੀਤਾ ਖਾਰਜ਼

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸੰਗਰੂਰ ਵਿਖੇ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਤਹਿਤ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ …

Read More »

ਕਾਂਗਰਸ ਪਾਰਟੀ ਸਿੱਖ ਮਾਮਲਿਆਂ ‘ਚ ਬੇਲੋੜਾ ਦਖ਼ਲ ਦੇਣਾ ਬੰਦ ਕਰੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ …

Read More »

ਡਾ. ਮਨਦੀਪ ਨੇ ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਨਵੀਂ ਕਾਰਜ਼ਕਾਰੀ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਨਿਯੁੱਕਤ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹ ਇਸੇ ਸੰਸਥਾ ’ਚ ਕਾਫ਼ੀ ਲੰਮੇਂ ਸਮੇਂ ਤੋਂ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਮੈਂਬਰਾਂ ਦੀ ਮੌਜ਼ੂਦਗੀ ’ਚ ਡਾ. …

Read More »

ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੇ ਨਵ-ਨਿਯੁੱਕਤ ਅਹੁਦੇਦਾਰਾਂ ਨੇ ਅਹੁਦੇ ਸੰਭਾਲੇ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼਼ ਐਸੋਸੀਏਸ਼ਨ ਦੇ ਨਵ-ਨਿਯੁੱਕਤ ਪ੍ਰਧਾਨ ਰਜਨੀਸ਼ ਭਾਰਦਵਾਜ ਅਤੇ ਐਸੋਸੀਏਸ਼ਨ ਸਕੱਤਰ ਮਨਪ੍ਰੀਤ ਸਿੰਘ, ਕੈਸ਼ੀਅਰ ਹਰਦੀਪ ਸਿੰਘ, ਕਾਰਜਕਾਰਨੀ ਮੈਂਬਰ ਅਜੇ ਅਰੌੜਾ, ਮਤਬਰ ਚੰਦ, ਜਗਜੀਤ ਸਿੰਘ, ਅਤੇ ਹਰਚਰਨ ਸਿੰਘ ਨੇ ਆਪਣੇ ਅਹੁੱਦੇ ਸੰਭਾਲ ਲਏ ਹਨ।ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ, ਸਕੱਤਰ ਰਾਜਿੰਦਰ ਸਿੰਘ, ਸਾਬਕਾ ਪ੍ਰਧਾਨ ਬਲਵੀਰ ਸਿੰਘ ਅਤੇ ਤੀਰਥ ਸਿੰਘ, …

Read More »

ਡਾ ਬੇਦੀ, ਡਾ. ਕੰਗ ਅਤੇ ਡਾ. ਅਮਨਦੀਪ ਸਿੰਘ ਨੂੰ ਮਿਲੀਆਂ ਯੂਨੀਵਰਸਿਟੀ `ਚ ਨਵੀਆਂ ਜਿੰਮੇਵਾਰੀਆਂ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਨਵੇਂ ਸਾਲ ਦੇ ਪਹਿਲੇ ਦਿਨ ਯੂਨੀਵਰਸਿਟੀ ਦੇ ਵੱਖ-ਵੱਖ ਕੰਮਾਂ ਨੂੰ ਹੋਰ ਵੀ ਉਸਾਰੂ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵੱਲੋਂ ਵੱਖ-ਵੱਖ ਅਧਿਆਪਕਾਂ ਨੂੰ ਵਾਧੂ ਜਿੰਮੇਵਾਰੀਆਂ ਸੌਂਪੀਆਂ ਗਈਆਂ, ਜਿਨ੍ਹਾਂ ਵਲੋਂ ਅੱਜ ਆਪਣੇ ਸਨੇਹੀਆਂ ਅਤੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਅਹੁੱਦੇ ਸੰਭਾਲੇ ਗਏ।ਯੂਨੀਵਰਸਿਟੀ …

Read More »

ਭਾਸ਼ਾ ਵਿਭਾਗ ਨੇ 75ਵੀਂ ਵਰ੍ਹੇਗੰਢ ਮਨਾਈ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਨਵੇਂ ਸਾਲ ‘ਚ ਪਹਿਲ ਕਦਮੀ ਕਰਦਿਆਂ ਜ਼ਿਲ੍ਹਾ ਭਾਸ਼ਾ ਦਫਤਰ ਵਲੋਂ ਆਪਣੇ ਦਫਤਰ ਵਿੱਚ ਭਾਸ਼ਾ ਵਿਭਾਗ ਪੰਜਾਬ ਦੀ 75ਵੀਂ ਵਰੇਗੰਢ ਮਨਾਈ ਗਈ।ਮੁੱਖ ਮਹਿਮਾਨ ਡਾ. ਭੁਪਿੰਦਰ ਸਿੰਘ ਮੱਟੂ ਸਾਬਕਾ ਜ਼ਿਲ੍ਹਾ ਭਾਸ਼ਾ ਅਫਸਰ ਇਸ ਸਮੇਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਸਮਾਗਮ ਦੀ ਪ੍ਰਧਾਨਗੀ ਮਨਮੋਹਨ ਸਿੰਘ ਬਾਸਰਕੇ (ਲੇਖਕ) ਨੇ ਕੀਤੀ, ਜਦਕਿ ਮੁੱਖ ਵਕਤਾ ਸਤਿੰਦਰ ਸਿੰਘ ਓਠੀ ਪੰਜਾਬੀ ਵਿਭਾਗ ਦਿੱਲੀ …

Read More »

ਨਵੇਂ ਵਰ੍ਹੇ ਦੀ ਆਮਦ `ਤੇ ਸਾਹਿਤਕਾਰਾਂ ਨੇ ਰਚਾਇਆ ਸਾਹਿਤਕ ਸੰਵਾਦ

ਅੰਮ੍ਰਿਤਸਰ, 2 ਜਨਵਰੀ (ਦੀਪ ਦਵਿੰਦਰ ਸਿੰਘ) – ਨਵੇਂ ਵਰ੍ਹੇ 2023 ਨੂੰ ਖੁਸ਼ਆਮਦੀਦ ਕਹਿਣ ਲਈ ਜਿਥੇ ਲੋਕਾਂ ਨੇ ਨੱਚ ਗਾ ਕੇ ਖੁਸ਼ੀ ਮਨਾਈ, ਉਥੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਸਾਹਿਤਕ ਸੰਵਾਦ ਰਚਾਉਂਦਿਆਂ ਕਿਹਾ ਕਿ ਆਪਸੀ ਮੇਲ ਜੋਲ ਹੀ ਮਨੁੱਖੀ ਮਨ ਦੀ ਭਟਕਣਾ ਨੂੰ ਖਤਮ ਕਰਦਾ ਹੈ।ਇਸ ਲਈ ਸਾਨੂੰ ਮਿਲ ਬੈਠਣ ਦੇ ਮੌਕੇ ਤਲਾਸ਼ਦੇ ਰਹਿਣਾ ਚਾਹੀਦਾ ਹੈ। ਪ੍ਰਿੰ. ਅਮ੍ਰਿਤ ਲਾਲ ਮੰਨਣ ਦੀ ਪਹਿਲ …

Read More »

ਡਾ: ਨਿੱਜ਼ਰ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੋਤਰੇ ਦੀ ਦਾਤ ਮਿਲਣ ‘ਤੇ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੋਤਰੇ ਦੀ ਦਾਤ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਬੱਚੇ ਦੀ ਲੰਬੀ ਉਮਰ, ਸਿਹਤਮੰਦ ਜੀਵਨ ਅਤੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਪ੍ਰਧਾਨ ਨਿੱਜ਼ਰ ਨੇ ਕਿਹਾ …

Read More »

ਜਨਮ ਦਿਨ ਮੁਬਾਰਕ – ਹਰਸਹਿਬਾਜ਼ ਸਿੰਘ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਹਰਦੀਪ ਸਿੰਘ ਅਤੇ ਸੁਖਵੀਰ ਕੌਰ ਵਾਸੀ ਸ਼ੇਰੋਂ (ਸੰਗਰੂਰ) ਨੇ ਆਪਣੇ ਹੋਣਹਾਰ ਬੇਟੇ ਹਰਸਹਿਬਾਜ਼ ਸਿੰਘ ਦਾ ਜਨਮ ਦਿਨ ਮਨਾਇਆ।Daily Online News Portal www.punjabpost.in

Read More »