ਕਿਹਾ, ਪੰਜਾਬ ਦੀ ਪੁਰਾਤਨ ਅਤੇ ਰਵਾਇਤੀ ਕਲਾ ਨੂੰ ਸੁਰਜੀਤ ਕਰਨ ਲਈ ਚੁੱਕਿਆ ਕਦਮ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿੱਚ ਪਿੱਤਲ ਦੇ ਭਾਂਡੇ ਬਣਾਉਂਦੇ ਠਠਿਆਰਾਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਇਸ ਨੂੰ ਅੰਮ੍ਰਿਤਸਰ ਦੀ ਸੈਰ ਸਪਾਟਾ ਸਨਅਤ ਵਿੱਚ ਹੋਰ ਵਾਧਾ ਕਰਨ ਦੀ ਭਾਵਨਾ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਇਤਿਹਾਸਿਕ ਅਤੇ ਸਭ ਤੋਂ …
Read More »Daily Archives: January 3, 2023
ਹੁਣ 9.45 ਤੋਂ ਸ਼ਾਮ 5.00 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਸੂਬੇ ਵਿਚ ਪੈ ਰਹੀ ਸਖਤ ਠੰਡ ਅਤੇ ਸੰਘਣੀ ਧੁੰਦ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ ਉਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ।ਇਹ ਸੇਵਾ ਕੇਂਦਰ ਹੁਣ ਸਵੇਰੇ 9,45 ਵਜੇ ਖੁੱਲਣਗੇ ਤੇ ਸ਼ਾਮ 5.00 ਵਜੇ ਤੱਕ ਕੰਮ ਕਰਨਗੇ।ਜਾਰੀ ਕੀਤੇ ਹੁਕਮਾਂ ਵਿੱਚ …
Read More »ਸ੍ਰੀ ਪ੍ਰਗਤੀਸ਼਼ੀਲ ਬ੍ਰਾਹਮਣ ਸਭਾ ਸੁਨਾਮ ਵਲੋਂ ਨਵੇਂ ‘ਤੇ ਧਾਰਮਿਕ ਸਮਾਗਮ ਦਾ ਆਯੋਜਨ
ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਵਲੋਂ ਪ੍ਰਧਾਨ ਵਿਕਰਮ ਸ਼ਰਮਾ ਦੀ ਅਗਵਾਈ ‘ਚ ਨਵੇ ਸਾਲ ਦੇ ਸ਼ੁਭ ਮੌਕੇ ‘ਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਦੌਰਾਨ ਸ੍ਰੀ ਰਮਾਇਣ ਦੇ ਰੱਖੇ ਪਾਠ ਦੇ ਭੋਗ ਪਾਏ ਗਏ।ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਪ੍ਰਧਾਨ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ, ਆਸ਼ਮੀਨ ਕੌਰ ਬਣੀ ਸਰਵੋਤਮ ਕਵੀ
ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਲ ਕਵੀ ਦਰਬਾਰ ਕਰਵਾਇਆ ਗਿਆ।ਦਲਵੀਰ ਸਿੰਘ ਬਾਬਾ, ਜਸਵਿੰਦਰ ਪਾਲ ਸਿੰਘ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਵਿੰਦਰ ਸਿੰਘ ਬਿੱਟੂ ਦੀ ਦੇਖ-ਰੇਖ …
Read More »ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ
ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ)- ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹੀ ਨੋਵੀਂ ਮੰਜੀ ਸਾਹਿਬ ਦੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਏ ਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ …
Read More »ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ ਦਾ ਹੋਇਆ ਪੁਨਰਗਠਨ
ਖੇਮਕਰਨੀ, ਦੀਪ ਦਵਿੰਦਰ ਸਰਪ੍ਰਸਤ ਤੇ ਬਾਸਰਕੇ ਨੂੰ ਚੁਣਿਆ ਪ੍ਰਧਾਨ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ (ਰਜਿ:) ਦਾ ਪੁਨਰਗਠਨ ਕਰਦਿਆਂ ਮਨਮੋਹਨ ਸਿੰਘ ਬਾਸਰਕੇ ਪ੍ਰਧਾਨ ਅਤੇ ਸੁਖਬੀਰ ਸਿੰਘ ਖੁਰਮਣੀਆਂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ, ਜਦਕਿ ਹਰਭਜਨ ਸਿੰਘ ਖੇਮਕਰਨੀ ਅਤੇ ਦੀਪ ਦਵਿੰਦਰ ਸਿੰਘ ਸਭਾ ਦੇ ਸਰਪ੍ਰਸਤ ਹੋਣਗੇ। ਇਹਨਾਂ ਤੋਂ ਇਲਾਵਾ ਅਜੀਤ ਸਿੰਘ ਨਬੀਪੁਰੀ ਨੂੰ ਮੀਤ ਪ੍ਰਧਾਨ, ਮਾਸਟਰ …
Read More »ਕਿਸਾਨ ਮਜਦੂਰ ਜਥੇਬੰਦੀ ਦਾ ਅੰਦੋਲਨ 10 ਜਿਲ੍ਹਿਆਂ ‘ਚ ਜਾਰੀ
ਅਬਾਦਕਾਰਾਂ ਨੂੰ ਮਾਲਕੀ ਹੱਕ ਦੇਵੇ ਤੇ ਵੈਟਨਰੀ ਵਿਭਾਗ ‘ਚ ਖਾਲੀ ਅਸਾਮੀਆਂ ਜਲਦ ਭਰੇ ਸਰਕਾਰ – ਕਿਸਾਨ ਆਗੂ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਕਿਸਾਨ ਮਜਦੂਰ ਸੰਘਰਸ਼ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ 26 ਨਵੰਬਰ ਤੋਂ, ਡੀ.ਸੀ ਦਫਤਰਾਂ ਤੋਂ ਸ਼ੁਰੂ ਹੋਏ ਅੰਦੋਲਨ 10 ਜਿਲ੍ਹਿਆਂ ਵਿਚ …
Read More »ਮਾਤਾ ਹੀਰਾਬੇਨ ਮੋਦੀ ਨਮਿਤ ਅੰਮ੍ਰਿਤਸਰ ਵਿਖੇ ਕੀਰਤਨ ਤੇ ਅਰਦਾਸ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਹੀਰਾਬੇਨ ਮੋਦੀ ਜੀ ਨਮਿਤ ਅੰਮ੍ਰਿਤਸਰ ਵਿਖੇ ਕੀਰਤਨ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਛੇਵੀਂ ਪਾਤਿਸ਼ਾਹੀ ਰਣਜੀਤ ਐਵਿਨਿਊ ਵਿਖੇ ਹੋਏ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਜਗਮੋਹਨ ਸਿੰਘ ਰਾਜੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ …
Read More »ਦਾਜ ਦੇ ਕੇਸ ਦਰਜ ਹੋਣਾਂ ਸਮਾਜ ਲਈ ਸ਼ਰਮ ਵਾਲੀ ਗੱਲ – ਡਾ: ਕੰਵਲ
ਕਿਹਾ, 21ਵੀ ਸਦੀ ਦੇ ਦੌਰ ‘ਚ ਵੀ ਔਰਤਾਂ ਵਿਰੁੱਧ ਨਹੀ ਰੁਕ ਰਹੇ ਜ਼ੁਰਮ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸਮਾਜ ‘ਚ ਔਰਤਾਂ ਨੂੰ ਨਿਆਂ ਦਿਵਾਉਣ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ ਤਾਂ ਕਿ ਦਾਜ ਤੋ ਪੀੜਤ ਔਰਤਾਂ ਨਾਲ ਧੱਕਾ ਕਰਨ ਵਾਲੇ ਪਰਿਵਾਰ ਕਿਸੇ ਦੀ ਧੀ ਭੈਣ ਨਾਲ ਖਿਲਵਾੜ ਕਰਨ ਦੀ ਜ਼ੁਅਰਤ ਨਾ ਕਰ ਸਕਣ।ਇੰਨਾਂ ਸ਼ਬਦਾ ਦਾ ਪ੍ਰਗਟਾਵਾ …
Read More »ਸੰਗਤ ਨੂੰ ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਬਾਰੇ ਬਿਆਨ, ਮੁੱਖ ਮੰਤਰੀ ਦੀ ਬੌਧਿਕ ਕੰਗਾਲੀ ਦਾ ਪ੍ਰਤੀਕ – ਭਾਈ ਗਰੇਵਾਲ
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਰਦਿਆਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ …
Read More »