Saturday, December 21, 2024

Daily Archives: January 4, 2023

ਨਾ ਕੋਈ ਗੈਰ ਕਾਨੂੰਨੀ ਕਾਲੋਨੀ ਨਾ ਕੱਟੇ ਅਤੇ ਨਾ ਹੀ ਕੋਈ ਨਾਜਾਇਜ਼ ਕਾਲੋਨੀ ਵਿੱਚ ਪਲਾਟ ਖਰੀਦੇ – ਅਮਨ ਅਰੋੜਾ

ਧਾਰਮਿਕ ਤੇ ਇਤਹਾਸਕ ਮਹੱਤਤਾ ਵਾਲਾ ਅੰਮ੍ਰਿਤਸਰ ਬਣੇਗਾ ਦੇਸ਼ ਦਾ ਆਧੁਨਿਕ ਸ਼ਹਿਰ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ, ਜੋ ਕਿ ਆਪਣੀ ਧਾਰਮਿਕ ਤੇ ਇਤਹਾਸਿਕ ਮਹੱਤਤਾ ਲਈ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ, …

Read More »

ਕੈਬਨਿਟ ਮੰਤਰੀ ਨੇ ਪਿੰਡ ਬੁੱਟਰ ਕਲਾਂ ‘ਚ ਆਮ ਆਦਮੀ ਕਲੀਨਿਕ ਤੇ ਹੋਰ ਵਿਕਾਸ ਕਾਰਜ਼ਾਂ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਨੇ ਪਿੰਡਾਂ ‘ਚ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਹੋਰ ਅੱਗੇ ਤੋਰਦੇ ਹੋਏ ਅੱਜ ਇੱਥੇ ਪਿੰਡ ਬੁੱਟਰ ਕਲਾਂ ਵਿਖੇ ਨਵੇਂ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਹੋਰ ਮਿਆਰੀ ਸਿਹਤ ਸੇਵਾਵਾਂ ਨਵੇਂ ਸਾਲ ਦੇ ਤੋਹਫੇ ਵਜੋਂ ਦਿੰਦੇ ਹੋਏ ਇਥੇ …

Read More »

ਡਾ: ਜਗਮੋਹਨ ਸਿੰਘ ਰਾਜੂ ਬਣੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕੌਮੀ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਨੇ ਉਘੇ ਸਿੱਖ ਬੁੱਧੀਜੀਵੀ ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐਸ) ਨੂੰ ਘੱਟ ਗਿਣਤੀ ਮਾਮਲਿਆਂ ਦੇ ਸਲਾਹਕਾਰ ਨਾਮਜ਼ਦ ਕੀਤਾ ਹੈ।ਡਾ. ਰਾਜੂ ਸਲਾਹਕਾਰ ਦੇ ਤੌਰ `ਤੇ ਘੱਟਗਿਣਤੀ ਭਾਈਚਾਰਿਆਂ ਦੀ ਭਲਾਈ ਅਤੇ ਵਿਕਾਸ ਲਈ ਕਮਿਸ਼ਨ ਨੂੰ ਆਪਣੇ ਜਨਾਦੇਸ਼ ਦੀ ਪ੍ਰਾਪਤੀ ਲਈ ਸਹਾਇਤਾ ਅਤੇ ਸਲਾਹ ਦੇਣਗੇ।ਉਹ ਕਲਿਆਣਕਾਰੀ …

Read More »

ਜਨਮ ਦਿਨ ਮੁਬਾਰਕ – ਮੋਹਿਤ ਗਰਗ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਮੁਨੀਸ਼ ਕੁਮਾਰ ਅਤੇ ਪਿੰਕੀ ਗਰਗ ਵਾਸੀ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਲੋਂ ਆਪਣੇ ਹੋਣਹਾਰ ਬੇਟੇ ਮੋਹਿਤ ਗਰਗ ਦਾ ਜਨਮ ਦਿਨ ਮਨਾਇਆ ਗਿਆ। Daily Online News Portal www.punjabpost.in

Read More »

ਪੱਛੜੇ ਵਰਗ ਦੇ ਲੋਕਾਂ ਨੂੰ ਹਮੇਸ਼ਾਂ ਨਜ਼ਰ ਅੰਦਾਜ਼ ਕਰਦੀਆਂ ਆ ਰਹੀਆਂ ਹਨ ਸਰਕਾਰਾਂ – ਨਰਿੰਦਰ ਸੱਗੂ

ਬੀ.ਸੀ ਏਕਤਾ ਮੰਚ ਪੰਜਾਬ ਵਲੋਂ ਵਿਧਾਇਕ ਜਸਬੀਰ ਸਿੰਘ ਸੰਧੂ ਦਾ ਸਨਮਾਨ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਓ.ਬੀ.ਸੀ ਵਰਗ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਬੀ.ਸੀ ਏਕਤਾ ਮੰਚ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸੱਗੂ ਦੇ ਗ੍ਰਹਿ ਹਲਕਾ ਪੱਛਮੀ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ।ਕੁਲਵੰਤ ਸਿੰਘ ਮੱਲ੍ਹੀ ਸੂਬਾ ਪ੍ਰਧਾਨ ਆਲ ਇੰਡੀਆ ਬੈਕਵਰਡ ਕਲਾਸਿਜ਼ ਫੈਡਰੇਸ਼ਨ …

Read More »