Saturday, December 21, 2024

Daily Archives: January 5, 2023

ਲੋਕ ਅਦਾਲਤਾਂ ਦਾ ਲਾਹਾ ਲੈਣ ਲਈ ਦੋਵੇਂ ਧਿਰ ਦੇ ਸਕਦੇ ਹਨ ਅਰਜ਼ੀ – ਜਿਲ੍ਹਾ ਸੈਸ਼ਨ ਜੱਜ

11 ਫਰਵਰੀ ਨੂੰ ਲਗੇਗੀ ਨੈਸ਼ਨਲ ਲੋਕ ਅਦਾਲਤ -ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 11 ਫਰਵਰੀ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਨੈਸ਼ਨਲ ਲੋਕ ਅਦਾਲਤਾਂ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ …

Read More »

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਕੰਮਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦਾ ਜਾਇਜ਼ਾ ਲਿਆ ਅਤੇ ਬੀ.ਆਰ.ਟੀ.ਐਸ ਤੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਉਹ ਅਪਣੇ ਦਫਤਰ ਵਿੱਚ ਕਿਸੇ ਵੀ ਏਜੰਟ ਨੂੰ ਆਉਣ ਨਾ ਦੇਣ।ਓੁਨ੍ਹਾਂ ਬੀ.ਆਰ.ਟੀ.ਐਸ ਦੇ …

Read More »

ਪਰਾਲੀ ਤੋਂ ਗਿੱਟੀਆਂ ਬਣਾਉਣ ਦੀ ਉਦਯੋਗਿਕ ਇਕਾਈ ਸਥਾਪਿਤ ਕਰਨ ‘ਤੇ ਮਿਲੇਗੀ ਵਿੱਤੀ ਸਹਾਇਤਾ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਨਿਵੇਸ਼ਕਾਂ ਲਈ ਪਰਾਲੀ ਤੋਂ ਗਿੱਟੀਆਂ ਬਣਾਉਣ ਦੀ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਝੋਨੇ ਦੀ ਪਰਾਲੀ ਲਈ …

Read More »

ਖਾਦ/ਬੀਜ਼/ਦਵਾਈ ਵਿਕਰਤਾਵਾਂ ਦੀ ਚੈਕਿੰਗ ਅਤੇ ਕਿਸਾਨਾਂ ਦੇ ਖੇਤਾਂ ਦਾ ਦੌਰਾ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਵਲੋਂ ਬਲਾਕ ਅਟਾਰੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਤਹਿਤ ਖਾਦ/ਦਵਾਈ/ਬੀਜ਼ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਬਾਇਓ ਖਾਦ ਦੇ …

Read More »

ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਇਕਵਾਂਡੋ (ਲੜਕੇ) ਚੈਂਪੀਅਨਸ਼ਿਪ ‘ਚ ਖਿਡਾਰੀਆਂ ਨੇ ਦਿਖਾਏ ਜੌਹਰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਸ਼ੁਰੂ ਹੋਈ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੇ) ਚੈਂਪੀਅਨਸ਼ਿਪ ਖਿਡਾਰੀ ਆਪਣੇ ਜੌਹਰ ਪੂਰੇ ਜੋਸ਼ ਨਾਲ ਵਿਖਾ ਰਹੇ ਹਨ।ਹੋਰਨਾਂ ਯੂਨੀਵਰਸਿਟੀਆਂ ਦੇ ਖਿਡਾਰੀਆਂ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀ ਵਿਚ ਚੈਂਪੀਅਨਸ਼ਿਪ ਵਿਚ ਅਹਿਮ ਪੁਜੀਸ਼ਨਾਂ ਹਾਂਸਲ ਕਰ ਰਹੇ ਹਨ ਅਤੇ 6 ਜਨਵਰੀ ਨੂੰ ਹੋਣ ਵਾਲੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੋਲਡਨ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੀ ਸ਼ਾਨ – ਅਮਨ ਅਰੋੜਾ

ਪੰਜਾਬ ਦੇ ਵਿਕਾਸ `ਚ ਯੂਨੀਵਰਸਿਟੀ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗਏ ਅੰਤਰਰਾਸ਼ਟਰੀ ਮਿਆਰ ਦੇ ਗੋਲਡਨ …

Read More »

ਬਲਰਾਜ ਬਾਜ਼ੀ ਵਲੋਂ ਐਸ.ਐਸ.ਪੀ ਲਾਂਬਾ ਨੂੰ ਆਪਣੇ ਪਿਤਾ ਦੇ ਜੀਵਨ ‘ਤੇ ਅਧਾਰਿਤ ਪੁਸਤਕ ਭੇਟ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸੁਤੰਤਰਤਾ ਸੰਗਰਾਮੀ ਕਾਮਰੇਡ ਜਗਦੀਸ਼ ਚੰਦਰ ਦੇ ਸਪੁੱਤਰ ਨਾਵਲਕਾਰ ਤੇ ਕਹਾਣੀਕਾਰ ਬਲਰਾਜ ਉਬਰਾਏ ਬਾਜ਼ੀ ਨੇ ਐਸ.ਐਸ.ਪੀ ਸੰਗਰੂਰ ਸੁਰੇਂਦਰ ਲਾਂਬਾ ਨੂੰ ਆਪਣੇ ਪਿਤਾ ਕਾਮਰੇਡ ਜਗਦੀਸ਼ ਚੰਦਰ ਦੇ ਜੀਵਨ ਤੇ ਅਧਾਰਿਤ ਪੁਸਤਕ “ਹਿੰਦੁਸਤਾਨ ਦੀ ਜੰਗੇ ਆਜ਼ਾਦੀ ਵਿੱਚ ਆਜ਼ਾਦ ਪਾਰਟੀ ਪੰਜਾਬ ਦੇ ਗੁਮਨਾਮ ਦੇਸ਼ ਭਗਤਾਂ ਦੇ ਸੰਘਰਸ਼ ਦੀ ਦਾਸਤਾਨ ਅਤੇ ਆਪਣੇ ਨਾਵਲ `ਉਸਦੀ ਉਡੀਕ ` ਦੀ ਕਾਪੀ …

Read More »

ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਦਾ ਘਿਰਾਓ 7 ਜਨਵਰੀ ਨੂੰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਏਡਿਡ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ `ਚ ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਸਰੀਨ ਦੀ ਅਗਵਾਈ `ਚ ਹੋਈ।ਪ੍ਰਧਾਨ ਸਰੀਨ ਤੇ ਹੋਰ ਅਹੁੱਦੇਦਾਰਾਂ ਨੇ ਦੱਸਿਆ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸੰਗਰੂਰ ਵਿਖੇ ਰਾਜ …

Read More »

ਜਵਾਹਰ ਨਵੋਦਿਆ ਵਿਦਿਆਲਿਆ 6ਵੀਂ ਕਲਾਸ ‘ਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 31 ਜਨਵਰੀ ਤੱਕ

ਪਠਾਨਕੋਟ, 5 ਜਨਵਰੀ :- ਜਵਾਹਰ ਨਵੋਦਿਆਂ ਵਿਦਿਆਲਿਆਂ ਨਾਜੋਚੱਕ ਵਿਖੇ 6ਵੀਂ ਕਲਾਸ ਵਿੱਚ ਬੱਚਿਆਂ ਦੇ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਅਤੇ ਇਸ ਲਈ ਜਿਲ੍ਹਾ ਪਠਾਨਕੋਟ ਦੇ ਵਿਦਿਆਰਥੀ ਜੋ ਪੰਜਵੀਂ ਕਲਾਸ ਵਿੱਚ ਪੜ ਰਹੇ ਹਨ ਆਨਲਾਈਨ ਅਪਲਾਈ ਕਰ ਸਕਦੇ ਹਨ।ਅਪਲਾਈ ਕਰਨ ਦੀ ਅੰਤਿਮ ਤਰੀਖ 31 ਜਨਵਰੀ ਰੱਖੀ ਗਈ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸਨਰ ਪਠਾਨਕੋਟ-ਕਮ-ਚੇਅਰਮੈਨ ਪ੍ਰਬੰਧਨ ਨਵੋਦਿਆ ਵਿਦਿਆਲਿਆ ਨਾਜੋਚੱਕ ਪਠਾਨਕੋਟ ਹਰਬੀਰ …

Read More »

ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਪੱਤਰ ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖਿਲਾਫ ਕੀਤੀ ਗਈ ਅਪਮਾਨਜਨਕ ਬਿਆਨਬਾਜ਼ੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ …

Read More »