Saturday, December 21, 2024

Daily Archives: January 7, 2023

ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 8 ਜਨਵਰੀ ਨੂੰ

ਸੰਗਰੂਰ, 7 ਜਨਵਰੀ (ਜਗਸੀਰ ਲੌਂਗੋਵਾਲ) – ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਲੋਹਾਖੇੜਾ ਰਜਿ: ਵਲੋਂ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਦੇ ਬਾਬਾ ਨੰਦ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਲੋਹਾਖੇੜਾ ਰਜਿ: ਦੇ ਪ੍ਰਧਾਨ ਮਨਪ੍ਰੀਤ ਸਿੰਘ ਮਹਿਰਾ ਨੇ ਦੱਸਿਆ …

Read More »

ਤਿੰਨ ਬੱਚੀਆਂ ਦੀ ਪੜਾਈ ਲਈ ਡਿਪਟੀ ਕਮਿਸਨਰ ਦੇ ਐਨ.ਆਰ.ਆਈ ਦੋਸਤਾਂ ਦਿੱਤੀ 110000/- ਦੀ ਰਾਸ਼ੀ

ਭਵਿੱਖ ‘ਚ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਬੰਦੇ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣਾ ਚਾਹੀਦਾ ਅਗਰ ਅੱਜ ਕੋਈ ਮੁਸੀਬਤ, ਪ੍ਰੇਸਾਨੀ, ਕਿਸੇ ਤਰ੍ਹਾਂ ਦਾ ਕੋਈ ਦੁੱਖ ਜਿੰਦਗੀ ਵਿੱਚ ਪੈ ਜਾਂਦਾ ਹੈ ਤਾਂ ਉਸ ਪਰਮਾਤਮਾ ਨਾਲ ਨਰਾਜ਼ਗੀ ਜ਼ਾਹਿਰ ਨਹੀਂ ਕਰਨੀ ਚਾਹੀਦੀ, ਸਗੋਂ ਉਸ ਦਾ ਭਾਣਾ ਮੰਨ ਕੇ ਉਸ ਨੂੰ ਸਵੀਕਾਰ ਕਰੋ।ਮੁਸ਼ਕਲ ਦਾ ਕੋਈ ਨਾ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ‘ਚ ਵੰਡੀਆਂ ਵਿਕਾਸ ਗਰਾਂਟਾਂ

ਕਿਹਾ, ਲੋਕਾਂ ਦੀਆਂ ਮੁੱਢਲੀਆ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ਼ ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੋਰਾ ਕਰਕੇ ਜਿੱਥੇ ਦੋ ਪਿੰਡਾਂ ‘ਚ ਲੱਖਾਂ …

Read More »

ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ’ਤੇ ਸੁੰਦਰੀਕਰਨ ਲਈ ਖਰਚੇ ਜਾਣਗੇ 100 ਕਰੋੜ – ਡਾ. ਨਿੱਜ਼ਰ

ਬਿਜਲੀ ਦੇ ਖੰਭਿਆਂ ’ਤੇ ਲੱਗੀਆਂ ਨਾਜਾਇਜ਼ ਕੇਬਲਾਂ ਹਟਾਈਆਂ ਜਾਣ – ਬਿਜਲੀ ਮੰਤਰੀ ਅੰਮ੍ਰਿਤਸਰ 7 ਜਨਵਰੀ (ਸੁਖਬੀਰ ਸਿੰਘ) – ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰੀਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਲੋਕ ਨਿਰਮਾਣ ’ਤੇ ਬਿਜ਼ਲੀ ਮੰਤਰੀ ਪੰਜਾਬ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਸਮੇਂ ਅੰਦਰ ਪੂਰੇ …

Read More »

ਉਦਯੋਗ ਵਿਕਸਤ ਹੋਣਗੇ ਤਾਂ ਰਾਜ ਦੀ ਆਰਥਿਕਤਾ ਵਿਕਸਤ ਹੋਵੇਗੀ – ਬਿਜ਼ਲੀ ਮੰਤਰੀ

ਬੱਲ ਕਲਾਂ ਤੇ ਨਾਗ ਕਲਾਂ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 7 ਜਨਵਰੀ (ਸੁਖਬੀਰ ਸਿੰਘ) – ਉਦਯੋਗਾਂ ਦੀ ਤਰੱਕੀ ਤੋਂ ਬਿਨਾਂ ਕੋਈ ਵੀ ਰਾਜ ਵਿਕਾਸ ਨਹੀਂ ਕਰ ਸਕਦਾ ਅਤੇ ਉਦਯੋਗਾਂ ਨੂੰ ਵਿਕਸਤ ਕਰਨ ਲਈ ਸਭ ਤੋਂ ਵੱਡੀ ਮੁੱਢਲੀ ਜ਼ਰੂਰਤ ਬਿਜਲੀ ਹੈ, ਜੇਕਰ ਬਿਜਲੀ ਹੋਵੇਗੀ ਤਾਂ ਹੀ ਉਦਯੋਗ ਵਿਕਸਤ ਹੋਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ …

Read More »

ਅਸਿਸਟੈਂਟ ਪ੍ਰੋਫੈਸਰ ਹਰਸਿਮਰਨ ਸਿੰਘ ਨੇ ਸਵਰ ਅੰਮ੍ਰਿਤ ਸ਼ਾਸ਼ਤਰੀ ਪ੍ਰੋਗਰਾਮ’ਚ ਬਿਖੇਰਿਆ ਅਵਾਜ਼ ਦਾ ਜਾਦੂ

ਅੰਮ੍ਰਿਤਸਰ ,7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਅਸਿਸਟੈਂਟ ਪ੍ਰੋਫੈਸਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ‘ਸਵਰ ਸੰਗਮ’ ਦੇ ਸਹਿਯੋਗ ਨਾਲ ਕਰਵਾਏ ਗਏ ‘ਸਵਰ ਅੰਮ੍ਰਿਤ’ ਸ਼ਾਸਤਰੀ ਸੰਗੀਤ ਪ੍ਰੋਗਰਾਮ ’ਚ ਆਪਣੀ ਸੁਰੀਲੀ ਅਵਾਜ਼ ਦਾ ਜਾਦੂ ਬਿਖੇਰ ਕੇ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ ਹੈ। ਇਸ ਉਪਲੱਬਧੀ ’ਤੇ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਸੰਗੀਤ ਵਿਭਾਗ ਦੇ …

Read More »

ਮੇਅਰ ਵਲੋਂ ਵਾਰਡ ਨੰ 19 ‘ਚ ਕੀਤਾ ਗਿਆ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ. 19 ਵਿੱਚ ਪੈਂਦੀਆਂ ਗਲੀਆਂ ਦੇ ਸਿਵਲ ਦੇ ਕੰਮਾਂ ਦੇ ਉਦਘਾਟਨ ਕੀਤਾ ਗਿਆ।ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿਚ ਪੇਸ਼ ਆ ਰਹੀ ਮੁਸ਼ਕਿਲਾਂ ਤੋਂ ਨਿਜ਼ਾਤ ਮਿਲੇਗੀ। ਆਪਣੇ ਸੰਬੋਧਨ ‘ਚ ਮੇਅਰ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿਚ ਕਰੋੜਾਂ …

Read More »

ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ‘ਚ ਲੱਗੇਗੀ ਲਿਫਟ, ਪਰਵਾਸੀ ਬੀਬੀ ਜੈਂਡਰ ਕੌਰ ਨੇ ਕਰਵਾਈ ਸੇਵਾ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਮਾਨਾਂਵਾਲਾ ਬ੍ਰਾਂਚ ਦੀ ਭਗਤ ਪੂਰਨ ਸਿੰਘ ਲਾਇਬ੍ਰੇਰੀ ਵਿਖੇ ਵਿਕਲਾਂਗ, ਅੰਗਹੀਣ ਅਤੇ ਬਜ਼ੁਰਗ ਨਿਵਾਸੀਆਂ ਵਾਸਤੇ ਪੜ੍ਹਨ ਲਈ ਨਿਸ਼ਕਾਮ ਸੇਵਾ ਕਰਨ ਆਈ ਪਰਵਾਸੀ ਬੀਬੀ ਜੈਂਡਰ ਕੌਰ ਵਲੋਂ ਲਿਫਟ ਦੀ ਸੇਵਾ ਕਰਵਾਈ ਗਈ।ਇਸ ਲਿਫਟ ਦਾ ਉਦਘਾਟਨ ਪਿੰਗਲਵਾੜਾ ਸੰਸਥਾ ਦੇ ਵਹੀਲ-ਚੇਅਰ ਉਪਰ ਚੱਲਦੇ ਮਰੀਜ਼ ਜਸਵੰਤ ਸਿੰਘ ਵਲੋਂ ਰਿਬਨ ਕੱਟ ਕੇ ਕੀਤਾ ਗਿਆ।ਸੰਸਥਾ ਪ੍ਰਧਾਨ ਡਾ. ਇੰਦਰਜੀਤ ਕੌਰ …

Read More »

ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ …

Read More »

ਸੀਨੀਅਰ ਪੱਤਰਕਾਰ ਐਨ.ਐਸ ਪਰਵਾਨਾ ਦੇ ਦਿਹਾਂਤ ’ਤੇ ਐਡਵੋਕੇਟ ਧਾਮੀ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਪੱਤਰਕਾਰ ਐਨ.ਐਸ ਪਰਵਾਨਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਰਵਾਨਾ ਨੇ ਪੱਤਰਕਾਰੀ ਕਰਦਿਆਂ ਹਮੇਸ਼ਾ ਹੀ ਸਮਾਜਿਕ ਸਰੋਕਾਰਾਂ ਦੇ ਨਾਲ-ਨਾਲ ਪੰਥਕ ਮੁੱਦਿਆਂ ਦੀ ਵੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਵਾਨਾ ਦਾ ਅਕਾਲ ਚਲਾਣਾ ਪੱਤਰਕਾਰੀ …

Read More »