ਇਕ ਵਾਰ ਇਕ ਰਾਜੇ ਅਤੇ ਮੰਤਰੀ ਵਿਚਕਾਰ ਕਿਸੇ ਗੱਲੋਂ ਵਿਵਾਦ ਹੋ ਗਿਆ।ਰਾਜਾ ਮੰਤਰੀ ਨੂੰ ਬੋਲਿਆ, ਮਨੁੱਖ ‘ਤੇ ‘ਸੰਗਤ’ ਦਾ ਕੋਈ ਅਸਰ ਨਹੀਂ ਪੈਂਦਾ।ਭਾਵੇਂ ਉਹ ਚੰਗੀ ਸੰਗਤ ‘ਚ ਰਹੇ ਜਾਂ ਮਾੜੀ ਵਿੱਚ।ਪਰ ਜਰੂਰੀ ਹੈ ਕਿ ਉਹ ਹਮੇਸ਼ਾਂ ਸੁਚੇਤ ਰਹੇ।ਮੰਤਰੀ ਬਹੁਤ ਸਿਆਣਾ ਸੀ, ਉਸ ਨੇ ਕਿਹਾ ਅਜਿਹਾ ਨਹੀਂ ਹੁੰਦਾ ਹੈ।ਉਸ ਨੇ ਬਜ਼ਾਰ ਤੋਂ ਦੋ ਤੋਤੇ ਮੰਗਵਾਏ ਅਤੇ ਰਾਜੇ ਦੇ ਸਾਹਮਣੇ ਇੱਕ ਤੋਤੇ …
Read More »Daily Archives: January 9, 2023
ਬੱਚਿਆਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਨ ਲਈ ਕੀਤੇ ਜਾਣਗੇ ਉਪਰਾਲੇ – ਬਾਬਾ ਹਰਜਿੰਦਰ ਸਿੰਘ ਖਾਲਸਾ
ਭੀਖੀ, 9 ਜਨਵਰੀ (ਕਮਲ ਜ਼ਿੰਦਲ) – ਪਿਛਲੇ ਲੰਬੇ ਸਮੇਂ ਤੋਂ ਕੌਮੀਅਤ, ਧਾਰਮਿਕ, ਸਮਾਜਿਕ, ਅਤੇ ਸਰਬ ਰੋਗ ਕਾ ਅਉਖਧੁ ਨਾਮ ਗੁਰਮਤਿ ਸਮਾਗਮ, ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ, ਸਿੱਖ ਇਤਿਹਾਸ ਨਾਲ ਜੋੜਨ ਲਈ ਵਿਰਸਾ ਸੰਭਾਲ ਸੋਸਾਇਟੀ ਭੀਖੀ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਉਪਰਾਲੇ ਕੀਤਾ ਜਾ ਰਹੇ ਹਨ।ਬੱਚਿਆਂ ਅਤੇ ਲੋਕਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਲਈ ਸੋਸਾਇਟੀ ਦੁਆਰਾ ਹੋਰ ਜਿਆਦਾ ਉਪਰਲੇ ਕਰਨ …
Read More »ਅਕਾਲੀ ਬਾਬਾ ਫੂੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸਮੂਹ ਨਿਹੰਗ ਸਿੰਘ ਦਲ ਕਰਨਗੇ ਸ਼ਮੂਲੀਅਤ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਨਿਹੰਗ ਸਿੰਘਾਂ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲ ਪੰਥ ਮੁਖੀਆਂ ਨੇ ਕੌਮ ਦੇ ਮਹਾਨ ਜਰਨੈਲ, ਸੂਰਬੀਰ ਅਣਖੀਲੇ ਯੋਧੇ ਬੁੱਢਾ ਦਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਸਹਿਯੋਗ ਨਾਲ ਮਨਾਉਣ …
Read More »ਖੰਨਾ ਦੀ ਅਗਵਾਈ `ਚ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੀ ਹੋਈ ਤਾਜ਼ਪੋਸ਼ੀ
ਅਸ਼ਵਨੀ ਸ਼ਰਮਾ, ਢਿਲੋਂ, ਬੀਬੀ ਨੌਲੱਖਾ, ਚੀਮਾ ਸਮੇਤ ਕਈ ਵੱਡੇ ਆਗੂ ਪੁੱਜੇ ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਅੱਜ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਸੰਗਰੂਰ ਦੇ ਨਵ ਨਿਯੁੱਕਤ ਪ੍ਰਧਾਨ ਰਣਦੀਪ ਸਿੰਘ ਦਿਓਲ ਦਾ ਤਾਜ਼ਪੋਸ਼ੀ ਸਮਾਗਮ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਅਗਵਾਈ ਹੇਠ ਸਥਾਨਕ ਰਿਜ਼ੋਰਟ ਵਿਖੇ ਹੋਇਆ।ਇਸ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ।ਤਾਜ਼ਪੋਸ਼ੀ ਸਮਾਗਮ ਵਿੱੱਚ …
Read More »ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬੀਬੀ ਪ੍ਰਕਾਸ਼ ਕੌਰ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬੁੱਢਾ ਦਲ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਦੀ ਦਾਦੀ ਸੱਸ ਬੀਬੀ ਪ੍ਰਕਾਸ਼ ਕੌਰ ਜੋਸ਼ਨ ਧਾਰੜ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਵਾਂ ਰੱਬ ਦਾ ਸਕਾਰ ਰੂਪ ਹੁੰਦੀਆਂ ਹਨ।ਬੀਬੀ ਪ੍ਰਕਾਸ਼ ਕੌਰ ਧਾਰੜ ਦੇ …
Read More »ਰਵਿੰਦਰਪਾਲ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਤਰਨਤਾਰਨ ਜਿਲੇ੍ਹ ਤੋਂ ਬਦਲ ਕੇ ਅੰਮ੍ਰਿਤਸਰ ਆਏ ਰਵਿੰਦਰਪਾਲ ਸਿੰਘ ਸੰਧੂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਕੰਮ ਕਰਦੇ ਰਣਬੀਰ ਸਿੰਘ ਮੁੱਧਲ ਦੀ ਬਦਲੀ ਤਰਨਤਾਰਨ ਵਿਖੇ ਹੋ ਗਈ ਹੈ। ਅਹੁੱਦਾ ਸੰਭਾਲਣ ਉਪਰੰਤ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ …
Read More »ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ’ਤੇ ਖਰਚੇਗੀ 6.81 ਕਰੋੜ – ਡਾ. ਨਿੱਜ਼ਰ
ਵਾਰਡ ਨੰ: 38 ‘ਚ 40 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ …
Read More »ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਸਰਕਾਰੀ ਸਕੂਲਾਂ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ …
Read More »ਯੂਨੀਵਰਸਿਟੀ ‘ਚ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਇਕਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਜਿਸ ਵਿਚ ਦੇਸ਼ ਦੀਆਂ ਵੱਖ-ਵੱਖ 200 ਦੇ ਲਗਪਗ ਯੂਨੀਵਰਸਿਟੀਆਂ ਤੋਂ ਇਕ ਹਜ਼ਾਰ ਵਿਦਿਆਰਥੀ ਖਿਡਾਰਨਾਂ ਭਾਗ ਲੈ ਰਹੀਆਂ ਹਨ।ਅੱਜ ਇਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ 49-53, 53-57 ਅਤੇ +73 ਕਿਲੋਗ੍ਰਾਮ ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। …
Read More »All India Inter-University Taekwando (Women) Championship begins in GNDU
Amritsar, January 9 (Punjab Post Bureau) – All India Inter-University Taekwando (Women) Championship was inaugurated in the Indoor Multipurpose Hall, Guru Nanak Dev University Campus. As many as 1000 players of various 200 universities of the country are participating in this championship. Dr. Kanwar Mandeep Singh In-charge Sports Department of the University said that in this championship, today competitions of 49-53 …
Read More »