Monday, May 19, 2025
Breaking News

Daily Archives: January 10, 2023

ਲਾਇਨਜ਼ ਕਲੱਬ ਸੰਗਰੂਰ ਗਰੇਟਰ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਲੋਹੜੀ ਦਾ ਤਿਉਹਾਰ ਹੋਟਲ ਕਲਾਸਿਕ ਦੇ ਬੇਨਕੁਇਟ ਹਾਲ ਵਿਖੇ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਆਏ ਹੋਏ ਸਾਰੇ ਮੈਂਬਰਾਂ ਨੂੰ ਲਾਇਨ ਕਲੱਬ ਦੇ ਪ੍ਰਧਾਨ ਡਾ. ਪਰਮਜੀਤ ਸਿੰਘ ਨੇ ‘ਜੀ ਆਇਆਂ’ ਕਹਿ ਕੇ ਕੀਤੀ।ਲੋਹੜੀ ਦਾ ਇਹ ਤਿਉਹਾਰ ਧੀਆਂ ਨੂੰ ਸਮਰਪਿਤ ਕੀਤਾ ਗਿਆ ਹੈ ਤੇ “ਧੀਆਂ ਦੀ ਲੋਹੜੀ” ਦੇ ਤਿਉਹਾਰ ਵਜੋਂ ਮਨਾਇਆ ਗਿਆ।ਇਸ …

Read More »

ਸ਼ਿਵ ਮੰਦਿਰ ਕੁਟੀਆ ਵਲੋਂ ਸ੍ਰੀ ਰਮਾਇਣ ਜੀ ਦੇ ਪਾਠਾਂ ਦੇ ਭੋਗ ਪਾਏ ਗਏ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਮੰਦਰ ਸ੍ਰੀ ਸ਼ਿਵ ਕੁਟੀਆ ਕਮੇਟੀ ਵਲੋਂ ਸ੍ਰੀ ਰਮਾਇਣ ਜੀ ਦੇ ਪਾਵਨ ਪਾਠ ਕਰਵਾਏ ਗਏ।ਸ਼ਹਿਰ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ ਨੇ ਇਸ ਸ਼ੁਭ ਦਿਹਾੜੇ ‘ਤੇ ਪਹੁੰਚ ਕੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਉਪਰੰਤ ਸੰਗਤਾਂ ਲਈ ਲੰਗਰ ਵਰਤਾਇਆ ਗਿਆ।ਮੰਦਰ ਕਮੇਟੀ ਵੱਲੋਂ ੇਆਇਆ ਸਾਰੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ।ਇਸ ਮੌਕੇ …

Read More »