Friday, September 20, 2024

Daily Archives: January 11, 2023

ਜਨਮ ਦਿਨ ਮੁਬਾਰਕ- ਅਗਮਜੋਤ ਸਿੰਘ ਸੰਧੂ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ ਵਾਸੀ ਪ੍ਰੀਤ ਇਨਕਲੇਵ ਮਜੀਠਾ ਰੋਡ ਅੰਮ੍ਰਿਤਸਰ ਨੇ ਆਪਣੇ ਹੋਣਹਾਰ ਬੇਟੇ ਦਾ ਜਨਮ ਦਿਨ ਮਨਾਇਆ।

Read More »

ਬਿਜਲੀ ਮੰਤਰੀ ਵਲੋਂ ਅੰਮ੍ਰਿਤਸਰ ਬਾਈਪਾਸ ਤੋਂ ਸ੍ਰੀ ਵਾਲਮੀਕਿ ਤੀਰਥ ਤੱਕ ਲਾਈਟਾਂ ਦੇ ਕੰਮ ਦਾ ਉਦਘਾਟਨ

8 ਕਿਲੋਮੀਟਰ ਦੇ ਕਰੀਬ ਸੜਕ ‘ਤੇ 1.90 ਕਰੋੜ ਨਾਲ ਲਗਾਈਆਂ ਜਾਣਗੀਆਂ 616 ਲਾਈਟਾਂ ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜਿਲੇ੍ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਤੇ ਬਿਜਲੀ …

Read More »

ਰੈਡ ਕਰਾਸ ਸੁਸਾਇਟੀ ਨੇ ਟੀ.ਬੀ ਮਰੀਜ਼ਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ, ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਮਹੀਨੇ ਲੋੜਵੰਦ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਵੰਡ ਕੀਤੀ ਜਾਂਦੀ ਹੈ।ਇਸੇ ਹੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ 11 ਟੀ.ਬੀ ਮਰੀਜ਼ਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।ਇਹ ਸਾਰਾ ਰਾਸ਼ਨ ਮੋਹਿਤ ਮਹਾਜਨ …

Read More »

ਆਫਿਸਰਜ਼ ਐਸੋਸੀਏਸ਼ਨ ਵਲੋਂ ਪ੍ਰੋਮੋਸ਼ਨ ਹਾਸਲ ਕਰਨ ਵਾਲੇ ਅਫਸਰ ਸਨਮਾਨਿਤ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਪ੍ਰਧਾਨ ਰਜ਼ਨੀਸ਼ ਭਾਰਦਵਾਜ ਵਲੋਂ ਕੰਵਲਜੀਤ ਕੁਮਾਰ, ਅਮਨਦੀਪ ਵਾਲੀਆ, ਡਾ. ਸੁਖਵਿੰਦਰ ਸਿੰਘ ਬਰਾੜ, ਪੀ. ਨਾਗਰਾਜ, ਤਜਿੰਦਰਪਾਲ ਸਿੰਘ ਦੀ ਪ੍ਰੋਮੋਸ਼ਨ ਹੋਣ ‘ਤੇ ਆਫਿਸਰਜ਼ ਐਸੋਸੀਏਸ਼ਨ ਵਲੋਂ ਸਨਮਾਨਿਤ ਕੀਤੇ ਜਾਣ ਤਸਵੀਰ।

Read More »

ਪਿੰਡ ਲੋਹਾਖੇੜਾ ਵਿਖੇ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਆਰੰਭੀ ਸਾਂਝੀ ਸੱਥ ਪ੍ਰੋਗਰਾਮ ਤਹਿਤ ਨੇੜਲੇ ਪਿੰਡ ਲੋਹਾਖੇੜਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ ਸੁਨਾਮ ਭਰਪੂਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਪ੍ਰਕੋਪ ਨੂੰ ਜਨਤਾ ਦੇ ਸਹਿਯੋਗ ਨਾਲ ਹੀ ਠੱਲ ਪਾਈ ਜਾ ਸਕਦੀ ਹੈ।ਇਸ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ ਅਤੇ …

Read More »

ਅੰਮ੍ਰਿਤ ਵੇਲੇ ਟਰੱਸਟ ਉਲਹਾਸ ਨਗਰ ਮੁੰਬਈ ਦੀਆਂ ਸਿੰਧੀ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ. 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਂਕੜੇ ਦੀ ਗਿਣਤੀ ‘ਚ ਅੰਮ੍ਰਿਤ ਵੇਲੇ ਟਰੱਸਟ ਉਲਹਾਸ ਨਗਰ ਮੁੰਬਈ ਦੀਆਂ ਸਿੰਧੀ ਸੰਗਤਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਸੰਗਤਾਂ ਦੇ ਨਾਲ ਅੰਮ੍ਰਿਤ ਵੇਲਾ ਟਰੱਸਟ ਤੇ ਸੰਯੋਜਕ ਭਾਈ ਗੁਰਪ੍ਰੀਤ ਸਿੰਘ ਰਿੰਕੂ ਵੀਰ ਜੀ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰਿੰਕੂ ਨੇ ਦੱਸਿਆ ਕਿ ਮੁੰਬਈ ਦੇ ਉਲਹਾਸ ਨਗਰ ਵਿਚ ਵੱਡੀ ਗਿਣਤੀ ਵਿਚ …

Read More »

ਪੰਜਾਬੀ ਭਾਸ਼ਾ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਜਾਵੇ

ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਲਈ ਅਤੇ ਸਮੁੱਚੇ ਰਾਜ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ ਕਿ 21 ਫਰਵਰੀ, …

Read More »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਹਲਕਾ ਵਿਧਾਇਕ ਦਿਆਲਪੁਰਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਜਲਦੀ ਹੀ ਐਕਸੀਅਨ ਨਾਲ ਕੀਤੀ ਜਾਵੇਗੀ ਮੁਲਾਕਾਤ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 11 ਜਨਵਰੀ ( ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਵਲੋਂ ਮਾਸਿਕ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਦੌਰਾਨ ਪਾਵਰਕਾਮ ਦੇ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਪ੍ਰਧਾਨ ਸਿਕੰਦਰ ਸਿੰਘ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ …

Read More »

ਮਜ਼ਦੂਰਾਂ ਨੂੰ ਨਹੀਂ ਮਿਲ ਰਿਹਾ ਲੋਕ ਭਲਾਈ ਸਕੀਮਾਂ ਦਾ ਲਾਭ- ਕੁੱਕੂ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਕਾਂਗਰਸ ਸਰਕਾਰ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਮਜ਼ਦੂਰ ਵਰਗ ਨਾਲ ਵਿਸ਼ਵਾਸਘਾਤ ਕੀਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਲੇਬਰ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਕੁੱਕੂ ਨੇ ਪਾਰਟੀ ਦੇ ਸੰਗਰੂਰ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਕੁੱਕੂ ਨੇ ਦੱਸਿਆ ਕਿ ਉਸਾਰੀ ਕਿਰਤੀ ਮਜ਼ਦੂਰਾਂ ਨੂੰ ਪੰਜਾਬ ਬਿਲਡਿੰਗ ਅਦਰ …

Read More »