Saturday, May 25, 2024

Daily Archives: January 12, 2023

ਯੂਨੀਵਰਸਿਟੀ ਬਣੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਇਕਵਾਂਡੋ (ਲੜਕੀਆਂ) ਦੀ ਚੈਂਪੀਅਨ

ਯੂਨੀਵਰਸਿਟੀ ਲੜਕਿਆਂ ਦੀ ਚੈਂਪੀਅਨਸ਼ਿਪ ਪਹਿਲਾਂ ਹੀ ਕਰ ਚੁੱਕੀ ਹੈ ਆਪਣੇ ਨਾਂ ਅੰਮ੍ਰਿਤਸਰ, 12 ਜਨਵਰੀ, 2023 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਵਿਚ ਆਪਣੀ ਸਰਦਾਰੀ ਕਾਇਮ ਕਰਦਿਆਂ ਹੋਇਆਂ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਵੀ ਆਪਣੇ ਨਾਂ ਕਰ ਲਈ ਹੈ।ਉਸ ਨੇ ਇਹ ਚੈਂਪੀਅਨਸ਼ਿਪ 55 ਅੰਕਾਂ ਦੇ ਵੱਡੇ ਫਰਕ ਨਾਲ ਐਮ.ਡੀ.ਯੂ ਰੋਹਤਕ ਨੂੰ 26 ਅੰਕਾਂ ਨਾਲ ਪਛਾੜਦਿਆਂ …

Read More »

Gndu wins All India Inter-University Taekwondo (Women) Championship

Amritsar, January 12 (Punjab Post Bureau) – Guru Nanak Dev University won all India Inter-University Taekwondo (Women) Championship with 55 points. MDU Rohtak and University of Kerala got second and third positions with 26 & 9 points, respectively. This championship was organized in the Indoor Multipurpose Gymnasium of Guru Nanak Dev University Campus. As many as 1000 players of various …

Read More »

ਲੋਹੜੀ ਦਾ ਤਿਓਹਾਰ ਆਪਸੀ ਸਾਂਝ ਦਾ ਪ੍ਰਤੀਕ- ਅਮਨ ਜਖ਼ਮੀ

ਸੰਗਰੂਰ,12 ਜਨਵਰੀ (ਜਗਸੀਰ ਲੌਂਗੋਵਾਲ) – ਲੋਹੜੀ ਦੇ ਪਵਿੱਤਰ ਤਿਓਹਾਰ ਮੌਕੇ ਜਿਲ੍ਹਾ ਸੰਗਰੂਰ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਵਲੋਂ ਪ੍ਰਧਾਨ ਅਮਨ ਜਖ਼ਮੀ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਗੌਰਵ ਆਹਲੂਵਾਲੀਆਂ ਐਮ.ਡੀ ਪਨਸਪ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਚੈਂਬਰ ਨੂੰ ਸੰਬੋਧਿਤ ਕਰਦੇ ਹੋਏ ਜਖਮੀ ਨੇ ਕਿਹਾ ਕਿ …

Read More »

ਡੀ.ਸੀ ਦੀਆਂ ਹਦਾਇਤਾਂ `ਤੇ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਸਮੂਹ ਸਬ ਡਵੀਜ਼ਨਾਂ ‘ਚ ਛਾਪੇਮਾਰੀ ਜਾਰੀ

ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਵਲੋਂ ਦੁਕਾਨਾਂ ਦੀ ਖੁਦ ਕੀਤੀ ਜਾਂਚ, 2 ਵਿਕਰੇਤਾਵਾਂ ਖਿਲਾਫ਼ ਕੇਸ ਦਰਜ਼ ਸੰਗਰੂਰ,12 ਜਨਵਰੀ (ਜਗਸੀਰ ਲੌਂਗੋਵਾਲ) – ਡਿਪਟੀ ਕਮਿਨਰ ਞਜਤਿੰਦਰ ਜੋਰਵਾਲ ਵਲੋਂ ਜਾਰੀ ਆਦਸ਼ਾਂ ਦੀ ਪਾਲਣਾ ਕਰਦਿਆਂ ਸਮੂਹ ਸਬ ਡਵੀਜ਼ਨਾਂ ‘ਚ ਚੀਨੀ ਡੋਰ ਖਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਹੈ।ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਟੀਮਾਂ ਵਲੋਂ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ‘ਤੇ ਅਚਨਚੇਤ ਛਾਪਾਮਾਰੀ …

Read More »

ਵੇਰਕਾ ਵਿਖੇ ਲਗਾਇਆ ਇੱਕ ਦਿਨਾਂ ਦੁੱਧ ਖੱਪਤਕਾਰ ਕੈਂਪ

ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਸੂਬੇ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਵੇਰਕਾ ਵਿਖੇ ਦੁੱਧ ਖੱਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੀ ਵਿਭਾਗ ਦੀ ਟੀਮ ਵਲੋਂ ਹਾਜ਼ਰ ਲੋਕਾਂ ਨੂੰ ਦੁੱਧ ਖੱਪਤਕਾਰ …

Read More »

ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ – ਪਰਮਜੀਤ ਸਿੰਘ ਕਲਸੀ

ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਲਈ ਅਤੇ ਸਮੁੱਚੇ ਸੂਬੇ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।ਜ਼ਿਲ੍ਹਾ ਭਾਸ਼ਾ ਅਫ਼ਸਰ ਦਫ਼ਤਰ ਅੰਮ੍ਰਿਤਸਰ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ ਕਿ 21 ਫਰਵਰੀ ਅੰਤਰਰਾਸ਼ਟਰੀ …

Read More »

ਖਾਲਸਾ ਕਾਲਜ ਦੇ ਵਿਹੜੇ ਵਿੱਚ ਰੈਡ ਕਰਾਸ ਸੁਸਾਇਟੀ ਨੇ ਮਨਾਇਆ ਪਤੰਗ ਮੇਲਾ

ਰਵਾਇਤੀ ਡੋਰ ਅਪਣਾਓ ਚਾਈਨਾ ਡੋਰ ਦਾ ਬਾਈਟ ਕਰੋ- ਡਿਪਟੀ ਕਮਿਸ਼ਨਰ ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵੱਲੋਂ ਖਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਪਤੰਗ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੌਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਪਤੰਗਬਾਜ਼ੀ ਦਾ ਆਨੰਦ ਮਾਣਿਆ। ਡੀ.ਸੀ ਸੂਦਨ ਨੇ …

Read More »

ਪੁਲਿਸ ਬੀ.ਕੇ.ਯੂ (ਲੱਖੋਵਾਲ) ਦੇ ਬਲਾਕ ਪ੍ਰਧਾਨ ਵਿਰੁੱਧ ਝੂਠਾ ਪਰਚਾ ਰੱਦ ਕਰੇ – ਯੂਨੀਅਨ

ਪੁਲਿਸ ਨੇ ਝੂਠੇ ਪਰਚੇ ਦਰਜ਼ ਕਰਨੇ ਬੰਦ ਨਾ ਕੀਤੇ ਤਾਂ ਯੂਨੀਅਨ ਲਵੇਗੀ ਸਖਤ ਸਟੈਂਡ – ਪ੍ਰਧਾਨ ਢੀਂਡਸਾ ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿੰਡਾਂ ਵਿ1ਚ ਅਸਰ ਰਸੂਖ ਰੱਖਣ ਵਾਲੇ ਬੰਦੇ ਜਦੋਂ ਆਮ ਲੋਕਾਂ ‘ਤੇ ਸਰਕਾਰੀ ਤੰਤਰ ਦਾ ਸਹਾਰਾ ਲੈ ਕੇ ਆਪਣਾ ਜੁਲਮ ਕਰਨ ਲੱਗ ਜਾਣ ਤਾਂ ਉਨ੍ਹਾਂ ਵਿਰੁੱਧ ਆਮ ਲੋਕਾਂ ਅਤੇ ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਲਾਮਬੰਦ …

Read More »

ਕੌਂਸਲਰ ਬਲਵਿੰਦਰ ਕੌਰ ਨੂੰ ਸਦਮਾ, ਪਤੀ ਦਾ ਦੇਹਾਂਤ

ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਨਗਰ ਕੌਂਸਲ ਦੇ ਕੌਂਲਸਰ ਬਲਵਿੰਦਰ ਕੌਰ ਵਾਰਡ ਨੰਬਰ 9 ਦੇ ਪਤੀ ਨਰਿੰਦਰ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਸਨ, ਦਾ ਬੀਤੇ ਦਿਨੀਂ ਡਿਊਟੀ ਤੋਂ ਘਰ ਪਰਤਦਿਆਂ ਖਰੜ ਬੱਸ ਅੱਡੇ ‘ਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।ਉਨਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨ ਨਾਲ ਕਰ …

Read More »

ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਦੇ ਭਰਾ ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਅਧਿਕਾਰੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਜਸਬੀਰ ਸਿੰਘ ਜੋ ਕਿ ਅੱਜ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਇਥੇ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਵੱਡੀ …

Read More »