ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ‘ਚ ਸੇਵਾ ਨਿਭਾਅ ਰਹੇ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਨੀਤੀ ਲਿਆਉਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਇਸ ਸਬੰਧੀ ਐਡਵੋਕੇਟ ਧਾਮੀ ਨੇ ਭਾਰਤ ਦੇ ਰੱਖਿਆ …
Read More »