Sunday, May 19, 2024

Daily Archives: January 13, 2023

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਚਾਈਨਾ ਡੋਰ ਖਿਲਾਫ ਪ੍ਰੋਗਰਾਮ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਚਾਈਨਾ ਡੋਰ ਕੇ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚਾਈਨਾ ਡੋਰ ਕੇ ਮਾੜੇ ਪ੍ਰਭਾਵਾਂ ਬਾਰੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਅੰਮ੍ਰਿਤਸਰ ਸਾਂਝ ਕੇਂਦਰ ਕੇ ਜਿਲ੍ਹਾ ਇੰਚਾਰਜ਼ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਦਲਜੀਤ ਸਿੰਘ, …

Read More »

ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ 15 ਨੂੰ

ਅੰਮ੍ਰਿਤਸਰ, 13 ਜਨਵਰੀ (ਦੀਪ ਦਵਿੰਦਰ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲੀ ਪਛਾਣ ਵਾਲੇ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਨਵ-ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਜਾਵੇਗੀ।ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਕਰਵਾਈ ਜਾ ਰਹੀ ਇਸ ਵਿਚਾਰ ਚਰਚਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਮੋਹਨ, ਹਰਜੀਤ ਸਿੰਘ ਸੰਧੁ, ਮਨਮੋਹਨ ਸਿੰਘ ਢਿੱਲੋਂ, ਸ਼ੈਲਿੰਦਰਜੀਤ ਰਾਜਨ ਅਤੇ ਮਨਮੋਹਨ ਸਿੰਘ ਬਾਸਰਕੇ …

Read More »

ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਮਨਾਈ ਲੋਹੜੀ

ਲੋਹੜੀ ਦੀ ਧੂਣੀ ’ਚ ਬੁਰਾਈਆਂ ਦੇ ਖਾਤਮੇ ਦੀ ਕੀਤੀ ਅਪੀਲ ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਬਿਜਲੀ ਦਫ਼ਤਰ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਬਾਲੀ ਲੋਹੜੀ ਦੀ ਧੂਣੀ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲੋਹੜੀ ਮਨਾਉਂਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਹੜੀ ਦੀ ਪਵਿੱਤਰ ਅਗਨੀ ’ਚ ਬੁਰਾਈਆਂ ਦੇ ਸੜ ਕੇ ਖਤਮ ਹੋਣ ਦੀ ਕਾਮਨਾ ਕੀਤੀ …

Read More »

ਫੌਜ ਵਿੱਚ ਦਸਤਾਰ ਦੀ ਜਗ੍ਹਾ ਨਹੀਂ ਲੈ ਸਕਦਾ ਹੈਲਮਟ – ਧਾਲੀਵਾਲ

ਅਜਨਾਲਾ ‘ਚ ਆਮ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ ਤੇ ਲੋੜਵੰਦਾਂ ਨੂੰ ਵੰਡੇ ਕੰਬਲ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਅਜਨਾਲਾ ਵਾਸੀਆਂ ਨਾਲ ਬਤੌਰ ਮੰਤਰੀ ਪਹਿਲੀ ਲੋਹੜੀ ਮਨਾਉਂਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਮਨੋਰਥ ਨੂੰ ਦੁਹਰਾਉਂਦੇ ਕਿਹਾ ਕਿ ਸਾਡਾ ਮਨੋਰਥ ਰੰਗਲੇ ਪੰਜਾਬ ਦੀ ਬਹਾਲੀ ਹੈ ਅਤੇ ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Read More »

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਹਫਤਾ 13 ਤੋਂ 20 ਜਨਵਰੀ ਤੱਕ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲੋਹੜੀ ਦਾ ਆਗਾਜ਼ ਕੀਤਾ ਗਿਆ।ਇਸ ਵਿੱਚ ਮੈਡਮ ਜੀਵਨਜੋਤ ਕੌਰ ਵਿਧਾਇਕਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ ਅਤੇ ਗਿਫ਼ਟ, ਮੁੰਗਫਲੀ, ਰਿਓੜੀਆਂ ਵੰਡੀਆਂ ਗਈਆਂ ਅਤੇ …

Read More »

ਟ੍ਰੈਫਿਕ ਪੁਲਿਸ ਨੇ ਕਮਰਸ਼ੀਅਲ ਵਹੀਕਲਾਂ ’ਤੇ ਲਗਾਏ ਰਿਫਲੈਕਟਰ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਜਸਕਰਨ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ਼ੀਮਤੀ ਅਮਨਦੀਪ ਕੌਰ ਪੀ.ਪੀ.ਐਸ ਏ.ਡੀ.ਸੀ.ਪੀ-ਟਰੈਫਿਕ ਅਤੇ ਰਾਜੇਸ਼ ਕੱਕੜ ਪੀ.ਪੀ.ਐਸ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਜਹਾਜਗੜ ਵਿਖੇ ਰੇਤਾ/ਬਜ਼ਰੀ ਦੇ ਕਮਰਸ਼ੀਅਲ਼ ਵਹੀਕਲ ਡਰਾਇਵਰਾਂ ਨਾਲ ਇੱਕ ਟਰੈਫਿਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਐਸ.ਆਈ ਹਰਭਜਨ ਸਿੰਘ, ਐਚ.ਸੀ ਸਲਵੰਤ ਸਿੰਘ, ਸੀ.ਟੀ ਰਜੇਸ਼ ਕੁਮਾਰ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਕਮਰਸ਼ੀਅਲ …

Read More »

ਕੈਬਨਿਟ ਮੰਤਰੀ ਚੀਮਾ ਨੇ ਸੜਕ ਦੁਰਘਟਨਾ ‘ਚ ਫ਼ੌਤ ਹੋਏ 6 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੰਡਾਇਆ ਦੁੱਖ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਇੱਕ ਸੜਕ ਦੁਰਘਟਨਾ ਕਾਰਨ ਪਿੰਡ ਕੋਠੇ ਆਲਾ ਸਿੰਘ ਵਾਲਾ ਦੇ ਇੱਕ ਪਰਿਵਾਰ ਦੇ 6 ਮੈਂਬਰਾਂ ਦੇ ਬੇਵਕਤੀ ਅਕਾਲ ਚਲਾਣੇ ਦਾ ਦੁੱਖ ਵੰਡਾਉਣ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪੀੜ੍ਹਤ ਪਰਿਵਾਰ ਦੇ ਘਰ ਪੁੱਜੇ।ਕੈਬਨਿਟ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਬੇਹੱਦ ਮਾੜੀ ਘੜੀ ‘ਚ ਪੰਜਾਬ ਸਰਕਾਰ ਪੀੜ੍ਹਤ ਪਰਿਵਾਰ ਦੇ …

Read More »

ਪੈਰਾਮਾਊਂਟ ਸਕੂਲ ਲਹਿਰਾ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਬਾਲ ਕੇ ਕੀਤੀ ਗਈ।ਸਾਰੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਇਸ ਤਿਉਹਾਰ ਨੂੰ ਰਵਾਇਤੀ ਅਤੇ ਮਨੋਰਜ਼ਕ ਢੰਗ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਯਸ਼ਪਾਲ ਸਿੰਘ …

Read More »

ਭੁੱਲਰਹੇੜੀ ਸਕੂਲ ਵਿਖੇ ਧੂਮ-ਧਾਮ ਮਨਾਈ ਲੋਹੜੀ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸਮਰਾਟ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿੱਚ ਲੋਹੜੀ ਤੇ ਮਾਘੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਮਾਘੀ ਨਾਲ ਸਬੰਧਿਤ ਸ਼ਬਦ ਕੀਰਤਨ ਦਾ ਗਾਇਨ ਕਰਦਿਆਂ ਕੀਤੀ।ਲੈਕਚਰਾਰ ਕਰਮਜੀਤ ਸਿੰਘ, ਅਧਿਆਪਕ ਜਰਨੈਲ ਸਿੰਘ ਤੇ ਅਮਨਦੀਪ ਕੌਰ ਆਦਿ ਨੇ ਲੋਹੜੀ ਮਾਘੀ ਦੇ ਇਤਿਹਾਸ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ, ਸਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਇਸੇ ਕਰਕੇ ਅੱਜ ਕਾਲਜ ’ਚ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ …

Read More »