ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਬੀਤੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ਼ ਐਡਵੋਕੇਟ ਗਗਨਦੀਪ ਸਿੰਘ ਏ.ਆਰ ਦੇ ਪਿਤਾ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣੇ ‘ਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਡਾ: ਨਰਿੰਦਰ ਸਿੰਘ ਰੈਣਾ, ਕੈਪਟਨ ਅਮਰਿੰਦਰ ਸਿੰਘ, ਤਰੁਨ ਚੁੱਘ, …
Read More »Daily Archives: January 13, 2023
ਲੋਹੜੀ ਦੀ ਵਧਾਈ ਦੋਸਤੋ……..
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਕਿੰਡਰ ਗਾਰਟਨ ਸਕੂਲ `ਚ ਪੜਦਾ ਨਰਸਰੀ ਕਲਾਸ ਦਾ ਵਿਦਿਆਰਥੀ ਹਰਗੁਨਪ੍ਰੀਤ ਸਿੰਘ ਸੱਗੂ ਲੋਹੜੀ ਦੀ ਵਧਾਈ ਦਾ ਚਾਰਟ ਤਿਆਰ ਕਰਦਾ ਹੋਇਆ ।
Read More »ਲੋਹੜੀ
ਆਈ ਆਈ ਲੋਹੜੀ ਵੀਰੇ ਆਈ ਆਈ ਲੋਹੜੀ ਫੁੱਲਿਆਂ ਦੀ ਟੋਕਰੀ ਤੇ ਗੁੜ ਵਾਲੀ ਰੋੜੀ। ਕਿਸੇ ਘਰ ਕਾਕਾ ਹੋਇਆ ਕਿਸੇ ਦਾ ਵਿਆਹ ਖੁਸ਼ੀਆਂ ਨੇ ਚਾਰੇ ਪਾਸੇ ਗੋਡੇ ਗੋਡੇ ਚਾਅ। ਮੁੰਡਿਆਂ ਨੂੰ ਗੁੱਡੀਆਂ ਉਡਾਉਣ ਨਾਲ ਭਾਅ ਏ ਕੁੜੀਆਂ ਨੂੰ ਚੂੜੀਆਂ ਚੜ੍ਹਾਉਣ ਦਾ ਵੀ ਚਾਅ ਏ। ਮੰਗਦੇ ਨੇ ਲੋਹੜੀ ਸਾਰੇ ਬੰਨ ਬੰਨ ਟੋਲੀਆਂ ਲੋਹੜੀ ਦੇ ਸੁਣਾਉਣ ਗੀਤ ਪਾਉਣ ਕਈ ਬੋਲੀਆਂ। ਤੋਤਲੇ ਜਿਹੇ …
Read More »ਖੁਸ਼ੀਆਂ ਤੇ ਚਾਵਾਂ ਦਾ ਤਿਉਹਾਰ ਲੋਹੜੀ
ਸਾਡੇ ਪੰਜਾਬੀ ਵਿਰਸੇ ਦੇ ਅਨੇਕਾਂ ਤਿਉਹਾਰ ਹਨ ਹਰੇਕ ਤਿਉਹਾਰ ਦੀ ਆਪਣੀ ਆਪਣੀ ਖਾਸ਼ੀਅਤ ਹੈ।ਮੋਜ਼ੂਦਾ ਸਮੇਂ ਚੱਲ ਰਹੇ ਕੈਲੰਡਰ ਅਨੁਸਾਰ ਨਵੇਂ ਸਾਲ ਦਾ ਸਭ ਤੋਂ ਪਹਿਲਾ ਵਿਰਾਸਤੀ ਤਿਉਹਾਰ ਲੋਹੜੀ ਤੇ ਮਾਘੀ ਹੈ।ਆਮ ਬੋਲ-ਚਾਲ ਵਿੱਚ ਅਸੀਂ ਲੋਹੜੀ-ਮਾਘੀ ਇਕੱਠਾ ਬੋਲਦੇ ਹਾਂ, ਪਰ ਲੋਹੜੀ ਅਤੇ ਮਾਘੀ ਅਲੱਗ-ਅਲੱਗ ਤਿਉਹਾਰ ਹਨ।ਲੋਹੜੀ ਅਤੇ ਮਾਘੀ ਵਿੱਚ ਸਬੰਧ ਇਹੀ ਹੈ ਕਿ ਹਮੇਸ਼ਾਂ ਲੋਹੜੀ ਤੋਂ ਅਗਲੇ ਦਿਨ ਮਾਘੀ ਦਾ ਤਿਉਹਾਰ …
Read More »ਰੁਬਾਈ
ਮੈਂ ਕਵਿਤਾਵਾਂ, ਗਜ਼ਲਾਂ ਤੇ ਕੁੱਝ ਗੀਤ ਲਿਖੇ। ਭਖਦੇ ਹਉਕੇ ਤੇ ਸਾਹ ਠੰਡੇ ਸੀਤ ਲਿਖੇ। ਦਿਲ ਤਾਂ ਚਾਹੁੰਦਾ ਲਿਖ ਦੇਵਾਂ ਮੁਹੱਬਤਾਂ ਨੂੰ ਲੋਕ ਨਹੀਂ ਚਾਹੁੰਦੇ ‘ਆਤਮ’ ਕਦੇ ਪ੍ਰੀਤ ਲਿਖੇ। 1301202301 ਡਾ. ਆਤਮਾ ਸਿੰਘ ਗਿੱਲ ਮੋ – 9878883680
Read More »