Wednesday, May 22, 2024

Daily Archives: January 14, 2023

ਰਾਵੀ ਦਰਿਆ ਤੇ ਕੰਡਿਆਲੀ ਤਾਰ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਲ-ਧਾਰੀਵਾਲ

ਰਾਵੀ ਦਰਿਆ ਤੋਂ ਪਾਰ ਕਰਦੇ ਖੇਤੀ ਕਿਸਾਨਾਂ ਨੂੰ ਦਿੱਤੇ ਤਿੰਨ ਬੇੜੇ ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਟੇਕਿਆ ਮੱਥਾ

ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜੰਡਿਆਲਾ ਸ਼ਹਿਰ ਦੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਹਰ ਸਾਲ ਮਕਰ ਸੰਕ੍ਰਾਂਤੀ ਬੜੀ ਹੀ ਧੂਮ-ਧਾਮ ਨਾਲ ਮਨਾਈ ਜਾਂਦੀ ਹੈ।ਸੰਤ ਬਾਬਾ ਸੰਤੋਖ ਮੁਨੀ ਵਲੋਂ 1946 ਤੋਂ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ 77ਵੇਂ ਸਾਲ ਵਿੱਚ ਪ੍ਰਵੇਸ਼ ਕਰਨ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨ …

Read More »

ਲੋਹੜੀ ਤੇ ਮਕਰ ਸਕ੍ਰਾਂਤੀ ਤੇ ਸਵਾਮੀ ਵਿਵੇਕਾਨੰਦ ਦੀ ਜਨਮ ਸ਼ਤਾਬਦੀ ਮੌਕੇ ਸਵੇਰ ਦੀ ਵਿਸ਼ੇਸ਼ ਸਭਾ ਆਯੋਜਿਤ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਲੋਹੜੀ ਤੇ ਮਕਰ ਸਕ੍ਰਾਂਤੀ ਦੇ ਮੌਕੇ ਸਵੇਰ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ।ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਦੇ ਸਤਿਕਾਰਯੋਗ ਅਧਿਆਤਮਕ ਨੇਤਾ ਸਵਾਮੀ ਵਿਵੇਕਾਨੰਦ ਜੀ ਨੂੰ ਵੀ ਸ਼ਰਧਾਂਜਲੀ ਦਿੱਤੀ।ਉਨ੍ਹਾਂ ਨੇ ਉਨ੍ਹਾਂ ਦੁਆਰਾ ਰਾਸ਼ਟਰ ਪ੍ਰਤੀ ਯੋਗਦਾਨ ਉਪੱਰ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਆਦਰਸ਼ਾਂ, ਮੁੱਲਾਂ ਅਤੇ ਵਿਚਾਰਧਾਰਾ ਬਾਰੇ ਬੋਲਿਆ।ਵਿਦਿਆਰਥੀਆਂ ਨੇ ਪ੍ਰੇਰਨਾਤਮਕ …

Read More »

ਪੀ.ਪੀ.ਐਸ ਚੀਮਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ-ਭੀਖੀ ਵਿਖੇ ਮੁੱਖ ਮਾਰਗ ‘ਤੇ ਸਥਿਤ ਪੈਰਾਮਾਊੁਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ ਸਮੁੱਚੇ ਸਟਾਫ਼ ਵਲੋਂ ਸਕੂਲ ਦੇ ਮੈਦਾਨ ਵਿੱਚ ਲੋਹੜੀ ਬਾਲ਼ੀ ਗਈ।ਸਟਾਫ਼ ਵਲੋਂ ਲੋਹੜੀ ਨਾਲ਼ ਸਬੰਧਿਤ ਗੀਤ ਵੀ ਗਾਏ।ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਨੇ ਸਾਰਿਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ …

Read More »

ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ

ਭਾਰਤੀ ਅੰਬੇਡਕਰ ਮਿਸ਼ਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀਯ ਅੰਬੇਡਕਰ ਮਿਸ਼ਨ ਨੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ।ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ …

Read More »

ਸੀਨੀਅਰ ਸਿਟੀਜ਼ਨਾਂ ਵਲੋਂ ਲੋਹੜੀ ਨੂੰ ਸਮਰਪਿਤ ਸੰਗੀਤ ਮਈ ਸ਼ਾਮ ਦਾ ਆਯੋਜਨ

ਬਜ਼ੁਰਗ ਮਰਦ, ਇਸਤਰੀਆਂ ਨੇ ਭੰਗੜੇ ਤੇ ਗਿੱਧੇ ਦੀ ਪਾਈਆਂ ਧਮਾਲਾਂ ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ਼ ਮੁੱਖ ਦਫ਼ਤਰ ਵਿਖੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਪਾਲਾ ਮੱਲ ਸਿੰਗਲਾ ਪ੍ਰਧਾਨ, ਗੁਰਿੰਦਰ ਜੀਤ ਸਿੰਘ ਵਾਲੀਆ, ਸੁਧੀਰ ਵਾਲੀਆ, ਮੱਘਰ ਸਿੰਘ ਸੋਹੀ, ਪ੍ਰੇਮ ਚੰਦ ਗਰਗ, ਸੁਰਿੰਦਰ ਸ਼ੋਰੀ, ਅਸ਼ਵਨੀ ਸ਼ਰਮਾ ਦੀ ਦੇਖ-ਰੇਖ ਹੇਠ ਲੋਹੜੀ ਨੂੰ ਸਮਰਪਿਤ ਸੰਗੀਤ ਮਈ ਸ਼ਾਮ ਦਾ ਆਯੋਜਨ ਕੀਤਾ ਗਿਆ।ਸਮਾਗਮ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ

ਪ੍ਰਿੰਸੀਪਲਾਂ ਨੇ ਭੁੱਗਾ ਬਾਲਿਆ ਅਤੇ ਵਿਦਿਆਰਥੀਆਂ ਤੇ ਸਟਾਫ਼ ਨੇ ਸੱਭਿਆਚਾਰਕ ਗੀਤ, ਭੰਗੜਾ ਤੇ ਗਿੱਧਾ ਪਾਇਆ ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ, ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ …

Read More »

ਮਾਘੀ ਦੀ ਸੰਗਰਾਂਦ ਮੌਕੇ ਸੰਗਤਪੁਰਾ ਵਾਸੀਆਂ ਨੇ ਲਗਾਇਆ ਚਾਹ ਪਕੌੜਿਆਂ ਦਾ ਲੰਗਰ

ਸਮਰਾਲਾ, 14 ਜਨਵਰੀ (ਇੰਦਰਜੀਤ ਸਿੰਘ ਕੰਗ) – ਮਾਘੀ ਦੀ ਸੰਗਰਾਂਦ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਪੁਰਾ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਨੈਸ਼ਨਲ ਹਾਈਵੇ ‘ਤੇ 23ਵਾਂ ਚਾਹ, ਪਕੌੜੇ ਅਤੇ ਬਰੈਡਾਂ ਦਾ ਲੰਗਰ ਲਗਾਇਆ ਗਿਆ।ਗੁਰਦੀਪ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ, ਨਵਪ੍ਰੀਤ ਸਿੰਘ ਨੇ ਦੱਸਿਆ ਇਸ ਪਵਿੱਤਰ ਦਿਹਾੜ੍ਹੇ ਮੌਕੇ ਲਗਾਏ ਇਸ ਲੰਗਰ ਦਾ ਸੜਕ ‘ਤੇ ਆ ਰਹੇ ਰਾਹੀਆਂ ਅਤੇ ਬੱਸਾਂ, ਕਾਰਾਂ, ਮੋਟਰਸਾਈਕਲ ਆਦਿ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਨੇ ਧੂਮ-ਧਾਮ ਨਾਲ ਮਨਾਈ ਲੋਹੜੀ

ਸਮਰਾਲਾ, 14 ਜਨਵਰੀ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਦਫਤਰ ਵਿਖੇ ਲੋਹੜੀ ਦਾ ਤਿਉਹਾਰ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਵਿੱਚ ਫਰੰਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਲੋਹੜੀ ਦੀ ਧੂਣੀ ਦਾ ਅਨੰਦ ਮਾਣਿਆ।ਵੱਖ-ਵੱਖ ਬੁਲਾਰਿਆਂ ਜਿਨ੍ਹਾਂ ਵਿੱਚ ਡਾ. ਪਰਮਿੰਦਰ ਸਿੰਘ ਬੈਨੀਪਾਲ, ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ, ਪ੍ਰੇਮ ਸਾਗਰ …

Read More »

ਨਗਰ ਪੰਚਾਇਤ ਚੋਣਾਂ ਆਮ ਆਦਮੀ ਪਾਰਟੀ ਆਪਣੇ ਨਿਸ਼ਾਨ ‘ਤੇ ਲੜੇਗੀ – ਵਿਧਾਇਕ ਡਾ. ਸਿੰਗਲਾ

ਭੀਖੀ, 14 ਜਨਵਰੀ (ਕਮਲ ਜ਼ਿੰਦਲ) – ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੁਆਰਾ ਪਾਰਟੀ ਵਰਕਰਾਂ ਨਾਲ ਸ਼ਿਵ ਮੰਦਿਰ ਭੀਖੀ ਵਿਖੇ ਮੀਟਿੰਗ ਕੀਤੀ।ਇਸ ਦੌਰਾਨ ਉਨਾਂ ਨੇ ਪਾਰਟੀ ਵਰਕਰਾਂ ਨੂੰ ਆ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਲਈ ਲਾਮਬੰਦ ਕੀਤਾ।ਸਿੰਗਲਾ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਆਮ ਆਦਮੀ ਪਾਰਟੀ ਆਪਣੇ ਨਿਸ਼ਾਨ ‘ਤੇ ਲੜੇਗੀ ਉਨਾਂ ਨੇ ਸਾਰੇ ਵਰਕਰ ਨੂੰ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ …

Read More »