Thursday, February 29, 2024

Daily Archives: January 14, 2023

ਸਕੂਲ ‘ਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਓਹਾਰ

ਭੀਖੀ, 14 ਜਨਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਲੋਹੜੀ ਦਾ ਤਿਓਹਾਰ ਧੁਮ-ਧਾਮ ਨਾਲ ਮਨਾਇਆ ਗਿਆ।ਲੋਹੜੀ ਦੇ ਇਸ ਸ਼ੁਭ ਅਵਸਰ ‘ਤੇ ਸਕੂਲ ਵਿੱਚ ਧੂਣੀ ਬਾਲੀ ਗਈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਮਿਲ ਕੇੇ ਧੂਣੀ ਵਿੱਚ ਤਿਲ ਸੁੱਟ ਕੇ ਆਉਣ ਵਾਲੇ ਵਰ੍ਹੇ ‘ਚ ਸੁੱਖ ਸ਼ਾਂਤੀ ਲਈ ਕਾਮਨਾ ਕੀਤੀ ਗਈ।ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ …

Read More »

ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਮਨਾਈ

ਭੀਖੀ, 14 ਜਨਵਰੀ (ਕਮਲ ਜ਼ਿੰਦਲ) ਸਥਾਨਕ ਸ਼ਹਿਰ ਦੇ ਧਲੇਵਾਂ ਰੋੜ ਸਥਿਤ ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੂਰੂਆਤ ਕਾਲਜ ਦੇ ਚੇਅਰਮੈਨ ਹਰਬੰਸ ਦਾਸ ਬਾਵਾ ਅਤੇ ਬਿਕਰਮਜੀਤ ਬਾਵਾ ਸਮੂਹ, ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੁੰਗਫਲੀ, ਰੇਵੜੀ ਪਾ ਕੇ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਲੈਕਚਰਾਰ ਅਤੇ ਕੇਅਰ ਟੇਕਰ …

Read More »