ਭਲਾ ਪਿੰਡ ਖੰਡ ਮਿਲ ਯਾਰਡ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਕੰਡਿਆਲੀ ਤਾਰ ਨੂੰ ਅੱਗੇ ਲੈ ਕੇ ਜਾ ਰਹੀ ਹੈ।ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ …
Read More »Daily Archives: January 15, 2023
ਅਲਿਮਕੋ ਵਲੋਂ ਦਿਵਿਆਂਗਜਨਾਂ ਲਈ ਲਗਾਏ ਕੈਂਪ ‘ਚ 500 ਲੋੜਵੰਦਾਂ ਨੂੰ ਵੰਡੇ ਸਹਾਇਕ ਉਪਕਰਣ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਲੋੜਵੰਦ ਦਿਵਿਆਗਜਨਾਂ ਅਤੇ ਬਜੁਰਗ ਨਾਗਰਿਕਾਂ ਦੀ ਭਲਾਈ ਨੂੰ ਸਨਮੁੱਖ ਰੱਖਦੇ ਹੋਏ ਉਹਨਾਂ ਨੂੰ ਅਲਿਮਕੋ ਤੋਂ ਨਕਲੀ ਅੰਗ ਅਤੇ ਸਹਾਇਕ ਉਕਰਨ (ਟਰਾਈ ਸਾਈਕਲ, ਵੀਲ੍ਹਚੇਅਰ, ਖੁੰਡੀ, ਵਾਕਰ, ਬੈਸਾਖੀਆਂ, ਸੁਣਨ ਵਾਲੇ ਸਹਾਇਕ ਯੰਤਰ ਅਤੇ ਐਨਕਾਂ ਆਦਿ) ਮੁਫਤ ਮੁਹੱਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ ਅਤੇ ਸਿੱਖਿਆ …
Read More »ਕੋਟਕ ਮਹਿੰਦਰਾ ਬੈਂਕ ‘ਚ ਨਿਕਲੀਆਂ ਜ਼ੂਨੀਅਰ ਅਤੇ ਸੀਨੀਅਰ ਐਕੋਜੀਸ਼ੀਅਨ ਮੈਨੇਜਰ ਦੀਆਂ ਅਸਾਮੀਆਂ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਹੈ ਕਿ ਕੋਟਕ ਮਹਿੰਦਰਾ ਬੈਂਕ ਵਲੋਂ ਜੂਨੀਅਰ ਅਤੇ ਸੀਨੀਅਰ ਐਕੋਜੀਸ਼ੀਅਨ ਮੈਨੇਜਰ ਦੀਆਂ 10 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਉਮਰ ਯੋਗਤਾ 18 ਤੋਂ 26 ਸਾਲ ਅਤੇ ਵਿੱਦਿਅਕ ਯੋਗਤਾ ਮੈਟ੍ਰਿਕ, ਬਾਰਵੀਂ ਅਤੇ ਗੈਰਜ਼ੂਏਸ਼ਨ ਵਿਚੋਂ ਘੱਟੋ-ਘੱਟ 50ਫੀਸਦ ਅੰਕ ਲਾਜ਼ਮੀ ਰੱਖੇ ਗਏ ਹਨ।ਪ੍ਰਾਰਥੀ ਕੋਲ ਆਪਣੀ ਬਾਈਕ ਅਤੇ …
Read More »ਰੋਡ ਸੇਫਟੀ ਹਫਤਾ ਤਹਿਤ ਟਰੈਫਿਕ ਨਿਯਮਾ ਪ੍ਰਤੀ ਜਾਗਰੂਕ ਕਰਨ ਲਈ ਵੰਡੇ ਪੈਂਫਲਿਟ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ, ਸ਼੍ਰੀਮਤੀ ਅਮਨਦੀਪ ਕੋਰ ਪੀ.ਪੀ.ਐਸ ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਅਤੇ ਰਾਜੇਸ਼ ਕੱਕੜ ਪੀ.ਪੀ.ਐਸ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਦੇ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਹਫਤਾ ਮਨਾਉਦੇ ਹੋਏ ਅੱਜ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਟੀਮ ਵਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਰਣਜੀਤ ਐਵੀਨਿਊ ਵਿਖੇ ਸਮਾਜਿਕ ਅਧਾਰਿਕਤਾ ਕੈਂਪ ਵਿੱਚ …
Read More »ਰੈਡ ਕਰਾਸ ਨੇ ਨਵ ਜ਼ੰਮੀਆਂ ਬੱਚਿਆਂ ਨੂੰ ਵੰਡੇ ਬੇਬੀ ਕੰਬਲ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਬੀਤੀ ਸ਼ਾਮ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਰੈਡ ਕਰਾਸ ਵਲੋਂ ਬੇਬੇ ਨਾਨਕੀ ਹਸਪਤਾਲ ਵਿਖੇ 52 ਬੱਚਿਆਂ ਨੂੰ ਬੇਬੀ ਕੰਬਲ ਵੰਡੇ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਰੈਡ ਕਰਾਸ ਦੇ ਕਾਰਜ਼ਕਾਰੀ ਸਕੱਤਰ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਰੈਡ ਕਰਾਸ ਵਲੋਂ ਹਰ ਸਾਲ ਲੋਹੜੀ ਦੇ ਤਿਉਹਾਰ ਤੇ …
Read More »ਨਾਰੀ ਨਿਕੇਤਨ ਵਿਖੇ ਮਨਾਈ ਲੋਹੜੀ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਨਾਰੀ ਨਿਕੇਤਨ ਵਿਖੇ ਲੋਹੜੀ ਦਾ ਆਗਾਜ਼ ਕਰਦਿਆਂ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ।ਬੱਚਿਆਂ ਨੂੰ ਮੁੰਗਫਲੀ, ਰਿਓੜੀਆਂ ਵੰਡੀਆਂ ਗਈਆਂ ਅਤੇ ਉਨਾਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ …
Read More »ਭਾਰਤੀ ਡਾਕ ਵਿਭਾਗ ਨੇ ਵਿਦਿਆਸਾਗਰ ਮਹਾਰਾਜ ਦੀ 50ਵੀਂ ਦੀਕਸ਼ਾ ਜਯੰਤੀ’ਤੇ ਜਾਰੀ ਕੀਤਾ ਵਿਸ਼ੇਸ਼ ਕਵਰ
ਆਮਦਨ ਕਰ ਵਿਭਾਗ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖਤਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਭਾਰਤੀ ਡਾਕ ਵਿਭਾਗ ਵਲੋਂ ਮੁੱਖ ਡਾਕਘਰ ਵਿਖੇ ਜੈਨ ਅਚਾਰਿਆ ਸ਼੍ਰੀ ਵਿਦਿਆਸਾਗਰ ਮਹਾਰਾਜ ਜੀ ਦੀ 50ਵੀਂ ਦੀਕਸ਼ਾ ਜਯੰਤੀ ਦੇ ਮੌਕੇ ’ਤੇ ਇੱਕ ਵਿਸ਼ੇਸ਼ ਕਵਰ ਜਾਰੀ ਕੀਤਾ ਗਿਆ। ਆਮਦਨ ਕਰ ਵਿਭਾਗ ਅੰਮ੍ਰਿਤਸਰ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖਤਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, …
Read More »17 ਜਨਵਰੀ ਤੱਕ ਮਨਾਇਆ ਜਾਵੇਗਾ ਸੜ੍ਹਕ ਸੁਰੱਖਿਆ ਸਪਤਾਹ
ਸਰੂਪ ਰਾਣੀ ਕਾਲਜ ਵਿਖੇ ਮਨਾਇਆ ਗਿਆ ਸੜਕ ਸੁਰੱਖਿਆ ਹਫਤਾ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਸ਼ਹਿਰ ਸ਼੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਪੁਲਿਸ ਟ੍ਰੈਫਿਕ ਅੰਮਿ੍ਰਤਸਰ ਰਾਜੇਸ਼ ਕੱਕੜ ਅਤੇ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਕਮਿਸ਼ਨਰੇਟ ਅੰਮ੍ਰਿਤਸਰ …
Read More »ਡੀ.ਏ.ਵੀ ਇੰਟਰਨੈਸ਼ਨਲ ਨੇ ਮਨਾਇਆ ਲੋਹੜੀ ਦਾ ਤਿਓਹਾਰ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਜੋਸ਼ੋ ਖਰੋਸ਼ ਨਾ ਮਨਾਇਆ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨਾਂ ਨੇ ਕਿਹਾ ਕਿ ਲੋਹੜੀ ਭਾਰਤ ਦੀ ਵਿਰਾਸਤ ਦਾ ਸਾਂਝਾ ਤਿਓਹਾਰ ਹੈ, ਜੋ ਮੌਸਮ ਮੌਸਮ ਦੀ ਤਬਦੀਲੀ ਦਾ ਸੰਦੇਸ਼ ਦੇਂਦਾ ਹੈ।ਪੋਹ ਮਹੀਨੇ ਦੀ ਕੰਬਾਉਣ ਵਾਲੀ ਠੰਢ ਤੋਂ ਬਾਅਦ …
Read More »Lohri, Makar Sankranti & Birth Anniversary of Swami Vivekanand ji Celebrated at DAV Public School
Amritsar, January 15 (Punjab Post Bureau) – DAV Public School Lawrence Road organised a special assembly on the occasion of Birth Anniversary of Swami Vivekanand ji, Lohri and Makar Sankranti. The students of the school paid rich tribute to one of India’s most revered spiritual leaders Swami Vivekanand ji. They highlighted his contribution towards the nation and also spoke about …
Read More »