ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਲੋਹੜੀ ਦਾ ਤਿਉਹਾਰ ਅੱਜ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਆਰਟ ਗੈਲਰੀ ਵਿਖੇ ਲੋਹੜੀ ਬਾਲੀ ਗਈ ਅਤੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮਸ਼ਹੂਰ ਗਾਇਕ ਦਵਿੰਦਰ ਪੰਡਿਤ ਨੇ ਆਪਣੀ ਆਵਾਜ਼ ਨਾਲ ਆਏ ਹੋਏ ਸਾਰੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਦਾ ਮਨ ਮੋਹ ਲਿਆ।ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ …
Read More »