Monday, June 24, 2024

Daily Archives: January 16, 2023

ਸਾਂਝੀ ਐਕਸ਼ਨ ਕਮੇਟੀ ਵਲੋਂ ਸੂਬੇ ਦੇ ਸਮੂਹ ਕਾਲਜ਼ 18 ਜਨਵਰੀ ਨੂੰ ‘ਤਾਲਾ ਬੰਦ ਰੱਖਣ ਦਾ ਐਲਾਨ

ਪੰਜਾਬ ਸਰਕਾਰ ਨੇ ‘ਜ਼ਿੱਦ ਨਾ ਛੱਡੀ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਲਈ ਹੋਣਾ ਪਵੇਗਾ ਮਜ਼ਬੂਰ – ਛੀਨਾ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐਨ.ਜੀ.ਸੀ ਐਮ.ਐਫ), ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਾਂ ਦੀ ਜਥੇਬੰਦੀ ਦੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ) ਨੇ ਸੂਬਾ ਸਰਕਾਰ ਵਲੋਂ ਕੋਈ ਉਚਿਤ ਹੁੰਗਾਰਾ ਨਾ ਮਿਲਣ …

Read More »

ਇੰਜ. ਮਨਜੀਤ ਸਿੰਘ ਬਾਠ ਵੱਲੋਂ ਤਿਆਰ ਕਰਵਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ (ਕੈਨੇਡਾ) ਅਧੀਨ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਮਾਨਾਂਵਾਲਾ ਕਲਾਂ ਵਿਖੇ ਅੱਜ ਇੰਜੀਨੀਅਰ ਮਨਜੀਤ ਸਿੰਘ ਬਾਠ ਵੱਲੋਂ ਤਿਆਰ ਕਰਵਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਇੰਦਰਜੀਤ ਕੌਰ ਨੇ ਕੀਤਾ।ਡਾ: ਇੰਦਰਜੀਤ ਕੌਰ ਨੇ ਗੱਲਬਾਤ ਕਰਦੇ ਹੋਏ …

Read More »

ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼਼੍ਰੋਮਣੀ ਅਕਾਲੀ ਦਲ (ਅ) ਵਚਨਵੱਧ – ਜਥੇਦਾਰ ਰਾਮਪੁਰਾ

ਜਿਹਾ, ਪਾਰਟੀ ਪ੍ਰਧਾਨ ਦੇ ਆਦੇਸ਼ਾਂ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਕੀਤੀਆਂ ਜਾ ਰਹੀਆਂ ਨੇ ਮੀਟਿੰਗਾਂ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮਸਲੇ ਹੱਲ ਕਰਨ ਲਈ ਮੀਟਿੰਗਾਂ …

Read More »

ਅੰਧ ਵਿਸ਼ਵਾਸਾਂ ਖਿਲਾਫ ਕਾਨੂੰਨ ਬਣਾਉਣ ਲਈ ਅਮਨ ਅਰੋੜਾ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀਆਂ ਇਕਾਈਆਂ ਸੁਨਾਮ ਤੇ ਲੌਂਗੋਵਾਲ ਨੇ ਹਲਕਾ ਵਿਧਾਇਕ ਅਮਨ ਅਰੋੜਾ ਰਾਹੀਂ ਸਰਕਾਰ ਨੂੰ ਸਮੂਹਿਕ ਤੌਰ ਤੇ ਅੰਧ ਵਿਸ਼ਵਾਸਾਂ ਖਿਲਾਫ ਠੋਸ ਕ਼ਾਨੂੰਨ ਬਣਾਉਣ ਲਈ ਅੱਜ ਮੰਗ ਪੱਤਰ ਦਿੱਤਾ।ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂਆਂ ਬਲਬੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਇਕਾਈ ਦੇ ਪ੍ਰਬੰਧਕ ਵਿਸ਼ਵ ਕਾਂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਜਿਥੇ ਤਰਕਸ਼ੀਲ ਸੋਸਾਇਟੀ ਪੰਜਾਬ ਲੋਕਾਂ ਨੂੰ …

Read More »

ਕੈਬਨਿਟ ਮੰਤਰੀ ਅਰੋੜਾ ਨੇ ਡੇਢ ਕਰੋੜ ਦੀ ਲਾਗਤ ਦੇ ਵਿਕਾਸ ਕਾਰਜ਼ਾਂ ਦਾ ਰੱਖਿਆ ਨੀਂਹ ਪੱਥਰ

ਕਿਹਾ 47 ਪਿੰਡਾਂ ’ਚ 68 ਕਰੋੜ ਦੀ ਲਾਗਤ ਨਾਲ ਪਾਈਆਂ ਜਾਣਗੀਆਂ ਅੰਡਰਗਰਾਊਂਡ ਪਾਈਪ ਲਾਈਨਾਂ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਹਲਕੇ ਦੇ ਸਰਵਪੱਖੀ ਵਿਕਾਸ …

Read More »

ਸਿੰਧੀ ਟਿਕਾਣਿਆਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂੂਪਾਂ ਦੀ ਵਾਪਸੀ ‘ਤੇ ਜਾਗੋ ਪਾਰਟੀ ਨੇ ਜਤਾਈ ਚਿੰਤਾ

ਸਿੰਧੀ ਸਮਾਜ ਨੂੰ ਮਰਿਆਦਾ ਸਮਝਾਉਣ ਦੀ ਬਜ਼ਾਏ ਬਾਣੀ ਤੋਂ ਤੋੜਨਾ ਨਹੀਂ ਚਾਹੀਦਾ- ਜੀ.ਕੇ ਨਵੀਂ ਦਿੱਲੀ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦਸ਼ ਦੇ “ਸਿੰਧੀ ਟਿਕਾਣਿਆਂ” ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਇੰਦੌਰ ਦੇ ਗੁਰਦੁਆਰਾ ਇਮਲੀ ਸਾਹਿਬ ਵਿਖੇ ਹੋ ਰਹੀ ਵਾਪਸੀ ‘ਤੇ ਜਾਗੋ ਪਾਰਟੀ ਨੇ ਚਿੰਤਾ ਜਤਾਈ ਹੈ।ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ  ਕਿ ਗੁਰੂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 18 ਜਨਵਰੀ ਦੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ: 18-1-2023 (ਬੁੱਧਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਪ੍ਰੋ. ਡਾ. ਪਲਵਿੰਦਰ ਸਿੰਘ, ਪ੍ਰੋ. ਇੰਚਾਰਜ਼ (ਪ੍ਰੀਖਿਆਵਾਂ) ਨੇ ਦੱਸਿਆ ਕਿ ਮਿਤੀ 18-1-2023 ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ ਮਿਤੀ 22-1-2023 (ਐਤਵਾਰ) ਨੂੰ ਪਹਿਲਾਂ …

Read More »

GNDU Exams of January 18 postponed

 Amritsar January 16 (Punjab Post Bureau) – Guru Nanak Dev University has postponed all theory semester & annual examinations which was scheduled to be held on January 18, 2023. Prof. Dr. Palwinder Singh, Professor Incharge Examinations said that the above said examinations will be held on January 22, 2023 (Sunday). The time and venue of the examinations will be the same.

Read More »

ਟਰੈਫਿਕ ਅਜੈਕੇਸ਼ਨ ਸੈਲ ਨੇ ਸ.ਸ.ਸ ਸਕੂਲ ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨਾਲ ਕੱਢੀ ਟਰੈਫਿਕ ਸਾਈਕਲ ਰੈਲੀ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ, ਏ.ਡੀ.ਸੀ.ਪੀ ਟਰੈਫਿਕ ਅਤੇ ਰਾਜੇਸ਼ ਕੱਕੜ ਪੀ.ਪੀ.ਐਸ, ਏ.ਸੀ.ਪੀ ਟਰੈਫਿਕ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨਾਲ ਟਰੈਫਿਕ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਸਕੂਲ ਦੇ …

Read More »

ਕਾਰਜ਼ਕਾਰੀ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਪਰਮਿੰਦਰ ਸਿੰਘ ਭੰਡਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ …

Read More »