ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਸੰਘਰਸ਼ੀ ਲੋਕਾਂ ਦੀ ਜਿੱਤ ਹੈ ਅਤੇ ਅਸੀਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਭਰਪੂਰ ਸਵਾਗਤ ਕਰਦੇ ਹਾਂ।ਇਹਨਾਂ ਵਿਚਾਰਾ ਦਾ ਪ੍ਰਗਟਾਵਾ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕੀਤਾ।ਉਹਨਾ ਕਿਹਾ ਕਿ ਇਸ ਵਿੱਚ …
Read More »Daily Archives: January 17, 2023
ਕੈਬਨਿਟ ਮੰਤਰੀ ਅਰੋੜਾ ਵਲੋਂ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ
ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਵਿਖੇ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸਾਹਿਬਜ਼ਾਦਿਆਂ ਦੇ ਜੀਵਨ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ, ਕਵਿਤਾ ਉਚਾਰਨ ਆਦਿ ਗਤੀਵਿਧੀਆਂ ਵੀ ਕਰਵਾਈਆਂ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਕੀਤਾ ਗਿਆ।ਉਨਾਂ ਨੇ ਵਲੰਟੀਅਰਾਂ ਨੂੰ ਵਿਦਿਆਰਥੀ ਜੀਵਨ ’ਚ ਐਨ.ਐਸ.ਐਸ ਨਾਲ ਜੁੜਨ ਦਾ ਮਹੱਤਵ ਦੱਸਦਿਆਂ ਭਵਿੱਖ ’ਚ ਮਾਨਵਤਾ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਕੈਂਪ ਮੌਕੇ ਬੌਧਿਕ ਸੈਸ਼ਨ ’ਚ ਵਲੰਟੀਅਰਾਂ ਨੂੰ …
Read More »ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਵੰਡੀਆਂ ਮੁਫਤ ਕਿਤਾਬਾਂ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਫ੍ਰੀ ਆਨਲਾਈਨ ਕੋਚਿੰਗ ਕਲਾਸਾਂ ਲਗਾ ਕੇ ਪ੍ਰਾਰਥੀਆਂ ਨੂੰ ਕੋਚਿੰਗ ਦਿੱਤੀ ਗਈ ਸੀ।ਜਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪ੍ਰਾਰਥੀ ਅਜਿਹੇ ਹਨ ਜਿਨ੍ਹਾਂ ਨੇ ਇਸ ਫ੍ਰੀ ਆਨਲਾਈਨ ਕੋਚਿੰਗ ਦਾ ਲਾਭ ਪ੍ਰਾਪਤ ਕਰਕੇ ਵੱਖ ਵੱਖ ਸਰਕਾਰੀ ਨੋਕਰੀਆਂ ਲਈ ਪ੍ਰੀਖਿਆਵਾਂ ਪਾਸ ਕੀਤੀਆਂ ਹਨ।ਜਿਲ੍ਹਾ ਰੋਜ਼ਗਾਰ …
Read More »ਕੇਂਦਰ ਦੀ ਦੂਹਰੀ ਮਾਰ ਝੱਲ ਰਿਹਾ ਪੰਜਾਬ, ਨੌਜਵਾਨ ਜੇਲ੍ਹਾਂ ‘ਚ ਅਤੇ ਸੜਕਾਂ ‘ਤੇ ਰੁਲ ਰਹੇ ਬਜੁਰਗ – ਮੇਹਲੋਂ/ਪਾਲਮਾਜਰਾ/ਢੀਂਡਸਾ
ਕਿਹਾ. 18 ਜਨਵਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ‘ਚ ਯੂਨੀਅਨ ਵਰਕਰ ਪੁੱਜਣਗੇ ਮੋਹਾਲੀ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਹੋਈ।ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਭਲਕੇ 18 …
Read More »ਜ਼ੰਗਾਂ ਵਿੱਚ ਸ਼ਹੀਦ ਤੇ ਪੱਕੇ ਨਕਾਰਾ ਹੋਏ ਸੈਨਿਕ ਲੋੜੀਂਦੀ ਸੂਚਨਾ ਦਫਤਰ ਸੈਨਿਕ ਭਲਾਈ ਪ੍ਰਬੰਧਕ ਨੂੰ ਦੇਣ -ਡੀ.ਸੀ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਵਿਖੇ ਰਹਿ ਰਹੇ ਸੈਨਿਕ ਪਰਿਵਾਰਾਂ ਸਚਿਤ ਕੀਤਾ ਹੈ ਕਿ ਭਾਰਤ-ਪਾਕਿ ਲੜਾਈ 1971 ਵਿੱਚ ਸ਼ਹੀਦ ਹੋਏ ਸੈਨਿਕ ਦੇ ਜਿਨ੍ਹਾਂ ਪਰਿਵਾਰਾਂ ਨੂੰ ਜ਼ਮੀਨ ਅਲਾਟ ਹੋਈ ਹੈ, ਉਹ ਪਰੀਵਾਰ ਆਪਣੇ ਸ਼ਹੀਦ ਸੈਨਿਕ ਸਬੰਧੀ ਸੂਚਨਾ ਦਫਤਰ ਸੈਨਿਕ ਭਲਾਈ ਪ੍ਰਬੰਧਕ ਕੁਲਜੀਤ ਸਿੰਘ ਦੇ ਮੋਬਾਇਲ ਨੰ. 97798-18153 ‘ਤੇ ਤੁਰੰਤ ਨੋਟ ਕਰਵਾਉਣ।ਉਨ੍ਹਾਂ …
Read More »ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਨਾ ਸਥਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੂਹਿੰਮ ਚਲਾਈ ਜਾ ਰਹੀ ਹੈ।ਇਸ ਮੂਹਿੰਮ ਤਹਿਤ ਬਲਾਕ ਪਠਾਨਕੋਟ ਦੇ ਕਸਬਾ ਸਰਨਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਬੀਜ਼ਾਂ …
Read More »ਬੀ.ਕੇ.ਯੂ (ਦੋਆਬਾ) ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ 21 ਨੂੰ ਪਿੰਡ ਖੀਰਨੀਆਂ ’ਚ
ਬਲਵੀਰ ਸਿੰਘ ਖੀਰਨੀਆਂ ਦੇ ਪੋਤਰੇ ਦੀ ਲੋਹੜੀ ਦੇ ਪ੍ਰੋਗਰਾਮ ’ਚ ਪੰਜਾਬ ਪ੍ਰਧਾਨ ਕਰਨਗੇ ਸ਼ਿਰਕਤ- ਬਿੱਕਰ ਮਾਨ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ 21 ਜਨਵਰੀ ਨੂੰ ਇਥੋਂ ਨੇੜਲੇ ਪਿੰਡ ਖੀਰਨੀਆਂ ਵਿਖੇ ਪੁੱਜ ਰਹੇ ਹਨ, ਜੋ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਸਿੱਧੂ ਖੀਰਨੀਆਂ ਦੇ ਪੋਤਰੇ ਦਿਲਰਾਜ ਸਿੰਘ ਸਿੱਧੂ ਦੀ ਲੋਹੜੀ …
Read More »ਕਹਾਣੀਕਾਰ ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਮਿਲਣ ‘ਤੇ ਸਾਹਿਤ ਸਭਾ ਸਮਰਾਲਾ ਵਲੋਂ ਸਨਮਾਨ
ਇਕੱਤਰਤਾ ਦੌਰਾਨ ਚੱਲਿਆ ਰਚਨਾਵਾਂ ਦਾ ਦੌਰ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀ: ਸੈਕੰਡਰੀ ਸਕੂਲ (ਲੜਕੇ) ਵਿਖੇ ਕੀਤੀ ਗਈ।ਇਕੱਤਰਤਾ ਦੇ ਸ਼ੁਰੂ ਵਿੱਚ ਸਭਾ ਦੇ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਕੰਗ ਦੇ ਮਾਤਾ ਸ੍ਰੀਮਤੀ ਜਰਨੈਲ ਕੌਰ, ਡਾ. ਧਰਮ ਚੰਦ ਬਾਤਿਸ਼ ਦੇ ਸੁਪਤਨੀ ਸ੍ਰੀਮਤੀ …
Read More »