Monday, October 7, 2024

Daily Archives: January 17, 2023

ਕੱਚੀਆਂ ਨਹਿਰਾਂ ਤੇ ਸੂਏ ਪੱਕੇ ਕਰਨ ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਐਸ.ਡੀ.ਐਮ ਸਮਰਾਲਾ ਨੂੰ ਦਿੱਤਾ ਮੈਮੋਰੰਡਮ

ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਦਫਤਰ ਵਿਖੇ ਅੱਜ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਸੇਵੀ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਇਸ ਦੌਰਾਨ ਪੰਜਾਬ ਅੰਦਰ ਪਾਣੀ ਦੇ ਸੰਕਟ ਦੇ ਅਹਿਮ ਮੁੱਦੇ ‘ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਕੱਚੀਆਂ ਨਹਿਰਾਂ ਪੱਕੀਆਂ ਕਰਨ …

Read More »

ਸਮਰਾਲਾ ਟਰੈਫਿਕ ਪੁਲਿਸ ਵਲੋਂ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ

ਵਾਹਨਾਂ ਨੂੰ ਰੈਫਲੈਕਟਰ ਲਗਾਏ ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਸਬੰਧੀ ਦਿੱਤੀ ਜਾਣਕਾਰੀ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮੀ ਸੜਕ ਸੁਰੱਖਿਆ ਹਫਤੇ ਅਧੀਨ ਸਮਰਾਲਾ ਟਰੈਫਿਕ ਪੁਲਿਸ ਵੱਲੋਂ 11 ਤੋਂ 17 ਜਨਵਰੀ ਤੱਕ ਸੜਕ ਸੁਰੱਖਿਆ ਹਫਤਾ ਸਮਰਾਲਾ ਟਰੈਫਿਕ ਪੁਲਿਸ ਇੰਚਾਰਜ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ।ਸਮਰਾਲਾ ਸ਼ਹਿਰ ਵਿੱਚ ਟਰੈਫਿਕ ਸੁਰੱਖਿਆ ਸਬੰਧੀ …

Read More »

ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਦੀ ਗੁਰੂ ਪ੍ਰਤੀ ਆਸਥਾ ਦਾ ਕਰਦੀ ਹੈ ਸਤਿਕਾਰ – ਭਾਈ ਗਰੇਵਾਲ

ਗੁਰੂ ਸਾਹਿਬ ਜੀ ਦੀ ਸੇਵਾ ਸੰਭਾਲ ਪ੍ਰਤੀ ਜਾਗਰੂਕਤਾ ਲਈ ਭੇਜੇ ਜਾਣਗੇ ਪ੍ਰਚਾਰਕ ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜ਼ੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ …

Read More »