ਅੰਮ੍ਰਿਤਸਰ 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ -2023 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 31 ਜਨਵਰੀ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।ਛੇ ਮਹੀਨਿਆਂ …
Read More »Daily Archives: January 18, 2023
ਸਰਕਾਰੀ ਸਰੂਪ ਰਾਣੀ ਕਾਲਜ ਤੇ ਜਿਲ੍ਹਾ ਸਾਂਝ ਕੇਂਦਰ ਵਲੋਂ ਕੀਤਾ ਰੋਡ ਸ਼ੋਅ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਤ੍ਰਿਪਤਾ ਸੂਦ ਡੀ.ਸੀ.ਪੀ.ਓ ਅੰਮ੍ਰਿਤਸਰ ਸ਼ਹਿਰ ਦੀ ਯੋਗ ਅਗਵਾਈ ਹੇਠ ਸਾਂਝ ਕੇਂਦਰ ਪਬਲਿਕ ਨੂੰ ਪੁਲਿਸ ਨਾਲ ਸਬੰਧਤ ਸੇਵਾਵਾਂ ਦੇਣ ਦੇ ਨਾਲ ਪਬਲਿਕ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਸਾਂਝ ਕੇਂਦਰ ਵਲੋ 11 ਜਨਵਰੀ ਤੋ ਸ਼ੁਰੂ ਹੋਏ ਸੜਕ ਸੁਰੱਖਿਆ ਸਪਤਾਹ ਦੌਰਾਨ …
Read More »18 ਤੋਂ 24 ਜਨਵਰੀ ਤੱਕ ਮਨਾਇਆ ਜਾਵੇਗਾ ‘ਨੈਸ਼ਨਲ ਗਰਲ ਚਾਈਲਡ ਡੇਅ’
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਬਾਲ ਵਿਕਾਸ ਪ੍ਰੋਜੈਕਟ ਅਫਸਰ ਅਟਾਰੀ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਹੈ ਕਿ ਇਸਤਰੀ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਦ ਅਪੀਲ ‘ਤੇ 18 ਜਨਵਰੀ ਤੋਂ 24 ਜਨਵਰੀ ‘ਨੈਸ਼ਨਲ ਗਰਲ ਚਾਈਲਡ ਡੇਅ’ ਵਜੋਂ ਮਨਾਇਆ ਜਾਏਗਾ।ਇਸ ਅਧੀਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਲੜਕੀਆਂ ਦੀ ਹੋਂਦ ਬਚਾਉਣ ਅਤੇ ਉਨ੍ਹਾਂ ਦੀ ਸਮਾਜ …
Read More »ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਐਨ.ਆਰ.ਪੀ ਵਲੋਂ ਬੈਂਕਰਜ ਦ ਟਰੇਨਿੰਗ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਦਫਤਰ ਸੰਯੁਕਤ ਵਿਕਾਸ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜਿਲਾ ਅੰਮ੍ਰਿਤਸਰ ਵਿਖੇ ਪੰਜਾਬ ਆਜੀਵਿਕਾ ਰਾਜ ਦਿਹਾਤੀ ਮਿਸ਼ਨ ਦੇ ਕੰਪੋਨੈਟ ਫਾਇਨਾਸੀਅਲ ਇੰਕਲੂਜਨ ਅਧੀਨ ਪੰਜਾਬ ਰਾਜ ਦੇ ਸਮੂਹ ਜਿਲਿਆਂ ਵਿੱਚ ਐਨ.ਆਈ.ਆਰ.ਡੀ ਹੈਦਰਾਬਾਦ ਵਲੋਂ ਬੈਂਕ/ਬਰਾਂਚ ਮੈਨੇਜਰਾਂ ਦੀ ਟਰੇਨਿੰਗ ਕਰਵਾਈ ਗਈ।ਜਿੰਨਾਂ ਬੈਂਕ ਬਰਾਚਾਂ ਵਿੱਚ ਸੈਲਫ ਹੈਲਪ ਗਰੁੱਪਾਂ ਦੇ ਖਾਤੇ ਹਨ, ਉਹਨਾਂ ਬੈਂਕਾਂ ਦੇ ਮੈਨੇਜਰ/ਕਰਮਚਾਰੀਆਂ …
Read More »ਕਿਸਾਨ ਖੇਤੀ ਵਿਭਿੰਨਤਾ ਅਪਨਾਉਣ ਤਾਂ ਸਰਕਾਰ ਹਰ ਤਰ੍ਹਾਂ ਨਾਲ ਮਦਦ ਕਰੇਗੀ – ਚੇਅਰਮੈਨ
ਕਣਕ ਝੋਨੇ ਦਾ ਬਦਲ ਲੱਭਣਾ ਸਮੇਂ ਦੀ ਮੁੱਖ ਮੰਗ- ਮਿਆਦੀਆਂ ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਆਪ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਦੀ ਪਹਿਲਕਦਮੀ ਨਾਲ ਅੱਜ ਰਾਜਾਸਾਂਸੀ ਵਿਖੇ ਖੇਤੀਬਾੜੀ, ਬਾਗਬਾਨੀ ਅਤੇ ਸਹਿਕਾਰੀ ਬੈਂਕ ਦੇ ਮਾਹਿਰਾਂ ਵਲੋਂ ਲਗਾਏ ਗਏ ਜਾਗਰੂਤਾ ਕੈਂਪ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਪਿੰਡਾਂ ਦੇ ਮਜ਼ਦੂਰਾਂ ਨੇ ਬੜੇ ਉਤਸਾਹ ਨਾਲ ਹਿੱਸਾ ਲਿਆ।ਬਲਦੇਵ ਸਿੰਘ ਮਿਆਦੀਆਂ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ‘ਤੇ ਹਮਲਾ ਮੰਦਭਾਗਾ- ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ‘ਤੇ ਅਧਾਰਿਤ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਸ਼਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਮੋਹਾਲੀ ਵਿਖੇ ਕੀਤੇ ਗਏ ਜਾਨਲੇਵਾ ਹਮਲੇ ਨੂੰ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਕਰਾਰ ਦੇਂਦਿਆ ਇਸ ਨੂੰ ਅਤਿ ਮੰਦਭਾਗਾ ਕਰਾਰ ਦਿੱਤਾ ਗਿਆ ਹੈ। ਐਸੋਸੀਏਸ਼ਨ ਵਲੋਂ ਜਾਰੀ ਬਿਆਨ ਵਿੱਚ ਜੋਗਿੰਦਰ ਸਿੰਘ ਅਦਲੀਵਾਲ, ਰਘਬੀਰ ਸਿੰਘ …
Read More »ਸੰਯਕਤ ਕਿਸਾਨ ਮੋਰਚੇ ਨਾਲ ਸਬੰਧਿਤ ਸੰਗਰੂਰ ਜਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸੰਯਕਤ ਕਿਸਾਨ ਮੋਰਚੇ ਨਾਲ ਸਬੰਧਤ ਸੰਗਰੂਰ ਜਿਲ੍ਹੇੇ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਸਤਵੰਤ ਸਿੰਘ ਖੰਡੇਬਾਦ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ।ਮੀਟਿੰਗ ਵਿੱਚ ਮੋਰਚੇ ਵਲੋਂ ਜੀਂਦ ਵਿਖੇ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੀ ਰੱਖੀ ਮਹਾਂਪੰਚਾਇਤ ਵਿੱਚ ਸ਼਼ਮੂਲੀਅਤ ਕਰਨ ਅਤੇ …
Read More »ਜੇ.ਪੀ ਨੱਢਾ ਦੀ ਅਗਵਾਈ ‘ਚ ਭਾਜਪਾ ਭਾਰੀ ਬਹੁਮਤ ਨਾਲ ਜਿੱਤੇਗੀ 2024 ਦੀਆਂ ਲੋਕ ਸਭਾ ਚੋਣਾਂ – ਦਾਮਨ ਬਾਜਵਾ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਭਾਜਪਾ ਦੀ ਚੱਲ ਰਹੀ ਦੋ ਦਿਨਾ ਕੌਮੀ ਕਾਰਜ਼ਕਾਰਣੀ ਮੀਟਿੰਗ ਵਿੱਚ ਜੇ.ਪੀ ਨੱਢਾ ਨੂੰ ਦੂਜੀ ਵਾਰ 2024 ਤੱਕ ਕੌਮੀ ਪ੍ਰਧਾਨ ਚੁਣਿਆ ਗਿਆ ਹੈ।ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਉਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੇ.ਪੀ ਨੱਢਾ ਦੀ ਕਾਬਲ ਪ੍ਰਧਾਨਗੀ ਅਤੇ ਸਮੁੱਚੀ ਲੀਡਰਸ਼ਿਪ ਦੀ ਰਹਿਨੁਮਾਈ …
Read More »ਮੇਅਰ ਵਲੋਂ ਸੁੰਦਰ ਨਗਰ ਮੁਸਤਫ਼ਾਬਾਦ ਵਿਖੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਿੱਚ ਪੈਂਦੇ ਵਾਰਡ ਨੰ.19 ਦੇ ਇਲਾਕੇ ਸੁੰਦਰ ਨਗਰ ਮੁਸਤਫ਼ਾਬਾਦ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਮੇਅਰ ਰਿੰਟੂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਨਵਾਂ ਟਿਊਬਵੈਲ ਸ਼ੁਰੂ ਕੀਤਾ ਗਿਆ ਹੈ।ਉਹਨਾਂ ਨੇ …
Read More »ਕੈਬਨਿਟ ਮੰਤਰੀ ਨਿੱਜ਼ਰ ਦੇ ਨਿਰਦੇਸ਼ਾਂ ‘ਤੇ ਚਾਟੀਵਿੰਡ ਨਹਿਰ ਦੀ ਸਫਾਈ ਆਰੰਭ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਅਤੇ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਾਟੀਵਿੰਡ ਨਹਿਰ ਦੀ ਸਫਾਈ ਦਾ ਕਾਰਜ਼ ਨਹਿਰੀ ਵਿਭਾਗ ਦੀ ਮਦਦ ਨਾਲ ਅਰੰਭ ਕਰਵਾਇਆ ਹੈ।ਸਫਾਈ ਦੇ ਕੰਮ ਦੀ ਅਰੰਭਤਾ ਦੇ ਪਹਿਲੇ ਦਿਨ ਨਹਿਰੀ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਸਿੰਘ ਨੇ ਪੀ.ਏ ਮਨਿੰਦਰਪਾਲ ਸਿੰਘ ਅਤੇ ਹਲਕੇ ਦੇ ਵਰਕਰਾਂ ਨਾਲ ਸਲਾਹ …
Read More »