ਅੰਮ੍ਰਿਤਸਰ 18 ਜਨਵਰੀ (ਸੁਖਬੀਰ ਸਿੰਘ) – ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ `ਤੇ ਹੋਏ ਹਮਲੇ ਦੀ ਸਖਤ ਸ਼ਬਦਾਂ `ਚ ਨਿਖੇਧੀ ਕੀਤੀ ਹੈ, ਉਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ ਲਈ ਕਿਹਾ ਹੈ, ਕਿ ਹਮਲਾ ਕਿਉਂ ਹੋਇਆ ਅਤੇ ਅਜਿਹੀ ਮੰਦਭਾਗੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ।ਉਨ੍ਹਾਂ ਕਿਹਾ …
Read More »Daily Archives: January 18, 2023
ਅਮਰੀਕਾ ਨਿਵਾਸੀ ਦਰਸ਼ਨ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ) – ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ …
Read More »