ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਦਸੰਬਰ 2022 ਬੀ.ਐਡ. ਸਮੈਸਟਰ ਪਹਿਲਾ ਅਤੇ ਤੀਜਾ, ਐਲ. ਐਲ. ਬੀ. (ਤਿੰਨ ਸਾਲਾ) ਸਮੈਸਟਰ- ਇਕ, ਲਾਅ ਪੰਜ ਸਾਲਾ ਸਮੈਸਟਰ ਇਕ ( ਪੂਰੇ ਵਿਸ਼ੇ/ ਰੀਅਪੀਅਰ/ਸਪੈਸ਼ਲ ਚਾਂਸ/ਇੰਪਰੂਵਮੈਂਟ ਸਪੈਸ਼ਲ ਚਾਂਸ) ਦੇ ਦਾਖਲਾ ਫਾਰਮ ਵਿਸ਼ਾ ਰਜਿਸਟਰੇਸ਼ਨ/ਇਨਰਾਲਮੈਂਟ ਆਨਲਾਈਂ ਪ੍ਰਣਾਲੀ ਰਾਹੀਂ ਭਰੇ ਜਾ ਰਹੇ ਹਨ। ਬੀ.ਐਡ. ਸਮੈਸਟਰ ਤੀਜਾ ਦੇ ਕੋਵਿਡ ਦੌਰਾਨ (ਸਵੈਪ ਸਲੈਬਸ) ਵਾਲੇ …
Read More »Daily Archives: January 19, 2023
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ
ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਵਾਨ ਜਿਲ੍ਹਾ ਸੰਗਰੂਰ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਰਿਟੇਲ ਵਿਸ਼ੇ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ ਗਿਆ।ਜਿਸ ਵਿੱਚ ਵਰਿੰਦਰ ਸਿੰਘ (ਵੋਕੇਸ਼ਨਲ ਟੀਚਰ/ਟੇ੍ਰਨਰ ਰਿਟੇਲ), ਸੁਬੋਧ ਕੁਮਾਰ, ਜਸਵਿੰਦਰ ਸਿੰਘ ਅਤੇ ਜਸਪ੍ਰੀਤ ਕੌਰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਰਿਟੇਲ ਵਿਸ਼ੇ ਦੇ …
Read More »ਖ਼ਾਲਸਾ ਕਾਲਜ ਫ਼ਾਰਮੇਸੀ ਨੂੰ ਉਚ ਪੱਧਰੀ ਐਨ.ਬੀ.ਏ ਵਲੋਂ ਮਿਲੀ ਮਾਨਤਾ, ਇਲਾਕੇ ਦੀ ਪਹਿਲੀ ਸੰਸਥਾ ਬਣੀ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਆਪਣੀ ਖੋਜ ਅਤੇ ਸ਼ਾਨਦਾਰ ਅਕਾਦਮਿਕ ਗਤੀਵਿਧੀਆਂ ਸਦਕਾ ਵੱਕਾਰੀ ‘ਨੈਸ਼ਨਲ ਬੋਰਡ ਆਫ਼ ਐਕ੍ਰੀਡੇਸ਼ਨ’ (ਐਨ.ਬੀ.ਏ.) ਵਲੋਂ ਮਾਨਤਾ ਪ੍ਰਾਪਤ ਕਰਨ ਵਾਲੀ ਇਲਾਕੇ ਦੀ ਪਹਿਲੀ ਵਿੱਦਿਅਕ ਸੰਸਥਾ ਬਣ ਗਈ ਹੈ।ਕਾਲਜ ’ਚ ਮੌਜ਼ੂਦ ਅਕਾਦਮਿਕ, ਖੋਜ਼ ਅਤੇ ਬੁਨਿਆਦੀ ਢਾਂਚੇ ਲਈ ਐਨ.ਬੀ.ਏ ਵਲੋਂ ਸਖ਼ਤ ਨਿਰੀਖਣ ਉਪਰੰਤ ਇਹ ਦਰਜ਼ਾ ਹਾਸਲ ਹੋਇਆ ਹੈ। ਖਾਲਸਾ ਕਾਲਜ ਗਵਰਨਿੰਗ ਕੌਂਸਲ …
Read More »ਟਰੈਫਿਕ ਪੁਲਿਸ ਨੇ ਨਜਾਇਜ਼ ਕਬਜ਼ੇ ਹਟਾਏ ਅਤੇ ਗਲਤ ਪਾਰਕ ਕੀਤੇ ਵਾਹਨਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਗੈਰ-ਕਾਨੂੰਨੀ ਕਬਜ਼ਿਆਂ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੀ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਸ਼਼੍ਰੀਮਤੀ ਅਮਨਦੀਪ ਕੌਰ ਵਲੋਂ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਤੇ ਰਾਜੇਸ਼ ਕੁਮਾਰ ਕੱਕੜ ਅਤੇ ਚਾਰੇ ਟਰੈਫਿਕ ਜ਼ੋਨ ਇੰਚਾਰਜ ਵਲੋਂ ਹਾਲ ਗੇਟ ਤੋਂ ਹੈਰੀਟੇਜ ਵਾਕ ਸ੍ਰੀ ਦਰਬਾਰ ਸਾਹਿਬ ਤੱਕ ਅਤੇ ਸ਼੍ਰੀ ਦਰਬਾਰ ਸਾਹਿਬ ਤੋ ਭਰਾਵਾਂ ਦੇ ਢਾਬਾ ਤੋਂ ਸਿੰਕਦਰੀ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ‘ਚ ਸ਼ਾਮਲ ਹੋਣ ਲਈ ਬੀ.ਕੇ.ਯੂ (ਦੋਆਬਾ) ਦਾ ਵੱਡਾ ਜਥਾ ਚੰਡੀਗੜ੍ਹ ਰਵਾਨਾ
ਸਮਰਾਲਾ, 19 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਵਰਕਰ ਅਤੇ ਅਹੁੱਦੇਦਾਰ ਇੱਕ ਵੱਡੇ ਜਥੇ ਦੇ ਰੂਪ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਲੱਗੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਰਵਾਨਾ ਹੋਇਆ।ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਅੱਜ ਪੰਜਾਬ ਇੱਕ ਗੰਭੀਰ ਸੰਕਟ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਦੇ ਭਰਾ ਜਸਬੀਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਦੇ ਭਰਾ ਜਸਬੀਰ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਸਿੰਘ ਸਭਾ ਤਹਿਸੀਲਪੁਰਾ ਵਿਖੇ ਹੋਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, …
Read More »ਧਾਰਮਿਕ ਪ੍ਰੀਖਿਆ ਚੋਂ ਅੱਵਲ ਆਈਆਂ ਵਿਦਿਆਰਥਣਾਂ ਦਾ ਸਨਮਾਨ
ਅੰਮ੍ਰਿਤਸਰ, 19 ਜਨਵਰੀ ( ) – ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਦਮਿਕ ਅਦਾਰਿਆਂ ‘ਚੋਂ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਸਾਲ 2021-22 ‘ਚ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ 27 ਵਿਦਿਆਰਥਣਾਂ ਨੇ ਵਜੀਫ਼ੇ ਹਾਸਲ ਕੀਤੇ ਹਨ।ਸਕੂਲ ਵਿਚ ਕਰਵਾਏ ਸਨਮਾਨ ਸਮਾਰੋਹ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ …
Read More »ਐਡਵੋਕੇਟ ਧਾਮੀ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਨਿਖੇਧੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਾਂਚ ਕਰਵਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਬੀਤੇ ਕੱਲ੍ਹ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਦੌਰਾਨ ਸ਼ਮੂਲੀਅਤ ਮਗਰੋਂ ਵਾਪਸ ਜਾਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਖ਼ਤ ਨਿੰਦਾ ਕੀਤੀ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ …
Read More »ਐਡਵੋਕੇਟ ਧਾਮੀ ਦੀ ਗੱਡੀ ਦੀ ਭੰਨ ਤੋੜ ਨੂੰ ਦੱਸਿਆ ਦੁੱਖਦਾਈ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੀ ਪਾਰਲੀਮੈਂਟ ਵਲੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੇ ਐਡਵੋਕੇਟ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਦੀ ਭੰਨ ਤੋੜ ਨੂੰ ਪੰਜਾਂ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਝੀਆਂ, ਭਾਈ ਤਰਲੋਕ ਸਿੰਘ ਨੇ ਦੁੱਖਦਾਈ ਦੱਸਿਆ ਹੈ।ਉਨਾਂ ਕਿਹਾ ਕਿ ਪੰਥ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀ ਘਟਨਾ ਨਹੀਂ ਸੀ ਵਾਪਰਨੀ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਅੰਮ੍ਰਿਤ ਸੰਚਾਰ ਸਮਾਗਮ 27 ਜਨਵਰੀ ਨੂੰ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।27 ਜਨਵਰੀ ਨੂੰ ਵਿਸ਼ੇਸ਼ ਤੌਰ ’ਤੇ ਅੰਮਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧ ਵਿਚ ਅੱਜ ਧਰਮ ਪ੍ਰਚਾਰ ਲਹਿਰ ਦੇ ਮੈਂਬਰ ਇੰਚਾਰਜ ਤੇ …
Read More »