ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਹਲ਼ਕਾ ਦੱਖਣੀ ਦੀ ਵਾਰਡ ਨੰਬਰ 39 ਦੇ ਇਲਾਕੇ ਗਲੀ ਮੁਰੱਬੇ ਵਾਲੀ ਤਰਨ ਤਾਰਨ ਰੋਡ ਵਿਖੇ ਅਵਾਰਾ ਕੁੱਤਿਆਂ ਵਲੋ 6 ਸਾਲਾਂ ਬੱਚੇ ਦੀ ਲੱਤ ਉਪਰ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ।ਬੱਚੇ ਹਰਨੂਰ ਸਿੰਘ ਦੀ ਮਾਤਾ ਰਵਿੰਦਰ ਕੌਰ ਨੇ ਦੱਸਿਆ ਕਿ ਉਹ ਹਰਿਆਣਾ ਤੋਂ ਆਪਣੇ ਪੇਕੇ ਘਰ ਆਈ ਹੈ।ਅੱਜ ਗਲੀ ਵਿਚ 5-6 ਅਵਾਰਾ ਕੁੱਤੇ ਘੁੰਮ ਰਹੇ …
Read More »Daily Archives: January 19, 2023
ਡੀ.ਜੀ.ਪੀ ਗੌਰਵ ਯਾਦਵ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦੀਆਂ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋ ਤਰੱਕੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਡੀ.ਜੀ.ਪੀ ਯਾਦਵ ਨੇ ਕਿਹਾ ਕਿ ਦਲਜੀਤ ਸਿੰਘ ਸਮਾਜ ਅਤੇ ਮਹਿਕਮਾ ਪੁਲਿਸ ਵਿੱਚ ਬਿਹਤਰੀਨ ਸੇਵਾਵਾਂ ਕਰ ਰਿਹਾ ਹੈ।ਇਸ ਲਈ ਪੰਜਾਬ ਪੁਲਿਸ ਵਲੋਂ ਉਸ ਦੀ …
Read More »