Saturday, December 21, 2024

Daily Archives: January 20, 2023

ਅਕੇਡੀਆ ਵਰਲਡ ਸਕੂਲ ਵਲੋਂ ਪਤੰਗਬਾਜ਼ੀ ਲਈ ਚਾਈਨਾ ਡੋਰ ਨਾ ਵਰਤਣ ਦੀ ਅਪੀਲ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਇਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਜਾਗਰੂਕ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਇਸ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਨੇ ਹਾਲ ਹੀ ਵਿੱਚ ਇਲਾਕੇ ’ਚ ਚਾਇਨਾ ਡੋਰ ਨਾਲ ਵਾਪਰੇ ਹਾਦਸਿਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ ਵਰਤਣ …

Read More »

ਜਿਲ੍ਹਾ ਸਿੱਖਿਆ ਅਫ਼ਸਰ ਨੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਇਨਰੋਲਮੈਂਟ ਵਧਾਉਣ ’ਤੇ ਦਿੱਤਾ ਜ਼ੋਰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਉਚਾ ਚੁੱਕਣ ਲਈ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤਹਿਤ ਅੱਜ ਜਿਲ੍ਹਾ ਸਿਖਿਆ ਅਫਸਰ (ਸੈ.) ਜੁਗਰਾਜ ਸਿੰਘ ਰੰਧਾਵਾ ਨੇ ਅਜਨਾਲਾ-1, ਅਜਨਾਲਾ-2, ਚੁਗਾਵਾਂ-1 ਅਤੇ ਚੁਗਾਵਾਂ-2 ਬਲਾਕਾਂ ਦੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਨੇ ਮੀਟਿੰਗ ਦੌਰਾਨ ਸਾਲ 2023-24 ਦੌਰਾਨ …

Read More »

ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਪੰਜਾਬ ਚੀਮਾ ਲਹਿਰਾਉਣਗੇ ਰਾਸ਼ਟਰੀ ਝੰਡਾ – ਵਧੀਕ ਡਿਪਟੀ ਕਮਿਸ਼ਨਰ

24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ।ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ …

Read More »

ਰੈਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਬਾਲ ਭਲਾਈ ਕੌਂਸਲ ਅੰਮ੍ਰਿਤਸਰ ਵਲੋਂ ਰੈਡ ਕਰਾਸ ਭਵਨ ਵਿਖੇ ਸਾਹਿਬਜ਼ਾਦਾ ਜੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਬਾਰੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿਚ ਲਗਭਗ 12 ਸਕੂਲਾਂ ਦੇ 69 ਬੱਚਿਆਂ ਨੇ ਆਪਣੇ ਹੁਨਰ ਨੂੰ ਵੱਖ-ਵੱਖ ਰੰਗਾਂ ਵਿਚ ਪੇਸ਼ ਕੀਤਾ।ਮੁਕਾਬਲਿਆਂ ਦੇ ਤਿੰਨ ਵੱਖ-ਵੱਖ ਗਰੁੱਪ ਬਣਾਏ ਗਏ।ਪਹਿਲੇ ਗਰੁੱਪ ਵਿੱਚ ਉਮਰ 5 ਤੋਂ 8 ਸਾਲ, …

Read More »

255 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਇੰਚਾਰਜ ਸੀ.ਆਈ.ਏ ਸਟਾਫ ਅੰਮ੍ਰਿਤਸਰ ਸਿਟੀ ਦੇ ਐਸ.ਆਈ ਪਰਮਜੀਤ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਮੁਜ਼ਰਮ ਗੁਰਵਿੰਦਰ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਇਸੇ ਤਰ੍ਹਾਂ ਥਾਣਾ ਸੀ-ਡਵੀਜ਼ਨ ਦੇ ਏ.ਐਸ.ਆਈ ਜਸਪਾਲ ਸਿੰਘ ਇੰਚਾਰਜ ਪੁਲੀਸ ਚੌਕੀ ਗੁਜਰਪੁਰਾ ਨੇ ਸਮੇਤ ਪੁਲਿਸ ਪਾਰਟੀ ਐਸ.ਆਈ ਮਨਦੀਪ ਕੌਰ ਵਲੋ ਗਸ਼ਤ ਦੌਰਾਨ ਭਗਤਾਂਵਾਲਾ ਨੇੜੇ …

Read More »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ – ਸਿੰਗਲਾ

ਭੀਖੀ, 20 ਜਨਵਰੀ (ਕਮਲ ਜਿੰਦਲ) – ਸਥਾਨਕ ਬਰਨਾਲਾ ਰੋਡ ਸਮਾਓਂ ਸਥਿਤ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖ਼ੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ 21.1.23 ਨੂੰ ਤਕਰੀਬਨ 11.00 ਵਜੇ ਲੱਗੇਗਾ।ਸਕੂਲ ਕਮੇਟੀ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਕੈਂਪ ਦੌਰਾਨ ਜਿਥੇ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ, ਓਥੇ ਹੀ ਚਿੱਟੇ ਮੋਤੀਏ ਦੇ ਆਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।ਸਿੰਗਲਾ ਨੇ ਕਿਹਾ ਕਿ ਇਹ ਮੈਡੀਕਲ …

Read More »

ਯੂਨੀਵਰਸਿਟੀ ਦੇ ਵੀ.ਸੀ ਪ੍ਰੋ. ਸੰਧੂ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨਜ਼ ਲੰਡਨ ਦੇ ਫੈਲੋਸ਼ਿਪ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਬਣੇ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਵਲੋਂ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਪਾਏ ਗਏ ਅਹਿਮ ਯੋਗਦਾਨ ਲਈ ਲੰਡਨ ਦੇ ਵੱਕਾਰੀ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨਜ਼ ਨੇ ਉਨ੍ਹਾਂ ਨੂੰ ਸਨਮਾਨ ਵਜੋਂ ਫੈਲਸ਼ਿਪ ਦੇ ਕੇ ਨਿਵਾਜ਼ਿਆ ਹੈ।ਪ੍ਰੋ. ਸੰਧੂ ਪਹਿਲੇ ਭਾਰਤੀ ਸਿੱਖ ਹਨ ਜਿਨ੍ਹਾਂ ਨੂੰ ਇਹ ਫੈਲਸ਼ਿਪ ਪ੍ਰਦਾਨ ਕੀਤੀ ਗਈ ਹੈ।ਕਿੰਗ ਹੈਨਰੀ …

Read More »

Prof. Sandhu elected as Fellow of Royal College of Physicians London

Amritsar January 20 (Punjab Post Bureau) – Royal College of Physicians founded in 1518 by the Royal Charter from King Henry the VIII. Royal College of Physicians London is the oldest college playing a pivotal role in raising standards and shaping public health. Keeping in view the contribution of Dr. Jaspal Singh Sandhu Vice Chancellor Guru Nanak Dev University Amritsar in the …

Read More »

ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਕਮੇਟੀ ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਤੇ ਕਾਰਜਕਾਰਣੀ ਮੈਂਬਰਾਂ ਦੀ ਇਕੱਤਰਤਾ

ਅੰਮ੍ਰਿਤਸਰ, ਜਨਵਰੀ 20 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਕਮੇਟੀ ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਅਤੇ ਕਾਰਜਕਾਰਣੀ ਮੈਂਬਰਾਂ ਦੀ ਇਕੱਤਰਤਾ ਅੱਜ ਇਥੇ ਯੂਨੀਵਰਸਿਟੀ ਕੈਂਪਸ ਵਿਖੇ ਅਮਰਜੀਤ ਸਿੰਘ ਬਾਈ ਦੀ ਪ੍ਰਧਾਨਗੀ ਹੇਠ ਹੋਏ।ਜਿਸ ਵਿੱਚ ਨਵੇਂ ਚੁਣੇ ਗਏ ਅਹੁੱਦੇਦਾਰਾਂ ਤੇ ਕਾਰਜਕਾਰਣੀ ਮੈਂਬਰਾਂ ਪ੍ਰੋ. ਅਮਰਜੀਤ ਸਿੱਧੂ ਸੀਨੀਅਰ ਪ੍ਰਧਾਨ, ਪ੍ਰੋ. ਸਰੂਪ ਸਿੰਘ ਤੇ ਦਿਲਬਾਗ ਸਿੰਘ ਰੰਧਾਵਾ ਮੀਤ ਪ੍ਰਧਾਨ, ਰਮੇਸ਼ ਸ਼ਰਮਾ, …

Read More »