Saturday, December 21, 2024

Daily Archives: January 23, 2023

KCW Student stands First in GNDU

Amritsar, January 23 (Punjab Post Bureau) – The student of Khalsa College women Pahrul Sharma B.Com Financial Services, semester 6 brought laurels to the college by scoring overall 1st position in the University after the declaration of results today. She scored 1747/2050 (85.2%) marks overall. She is a highly motivated and brilliant student with excellent results earlier also. Currently she …

Read More »

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ – ਭਾਈ ਗਰੇਵਾਲ

ਪ੍ਰਚਾਰਕ ਜਥਿਆਂ ਰਾਹੀਂ ਪਿੰਡਾਂ ਤੇ ਵਿਦਿਅਕ ਅਦਾਰਿਆਂ ’ਚ ਤੇਜ਼ ਕੀਤੀ ਜਾਵੇਗੀ ਦਸਤਖ਼ਤੀ ਮੁਹਿੰਮ ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ’ਤੇ ਤੱਕ ਲਿਜਾਇਆ ਜਾ ਰਿਹਾ ਹੈ।ਇਹ ਦਸਤਖ਼ਤੀ ਮੁਹਿੰਮ …

Read More »

ਸਰਕਾਰ ਸਿੰਥੈਟਿਕ ਨਸ਼ਾ ਬੰਦ ਕਰਕੇ ਅਫੀਮ ਦੀ ਖੇਤੀ ਸ਼ੁਰੂ ਕਰਵਾਵੇ – ਮਨਜੀਤ ਸਿੰਘ ਰਾਏ

ਸਮਰਾਲਾ, 23 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਨੇ ਜੇਕਰ ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ਉਹ ਸਿੰਥੈਟਿਕ ਨਸ਼ੇ ‘ਤੇ ਪੂਰਨ ਪਾਬੰਦੀ ਲਗਾ ਕੇ ਦੇਸੀ ਦਵਾਈਆਂ ਵਿੱਚ ਵਰਤੀ ਜਾਣ ਵਾਲੀ ਅਫੀਮ ਜਾਂ ਭੁੱਕੀ ਦੀ ਰਵਾਇਤੀ ਖੇਤੀ ਸ਼ੁਰੂ ਕਰਵਾਵੇ।ਅਫੀਮ ਅਤੇ ਭੂੱਕੀ ਦੇ ਨਸ਼ੇ ਨਾਲ ਸਰੀਰਕ ਨੁਕਸਾਨ ਨਹੀਂ ਹੁੰਦਾ, ਜਦੋਂ ਕਿ ਮੈਡੀਕਲ ਨਸ਼ਿਆਂ ਨਾਲ ਨੌਜਵਾਨ ਨਿਪੰੁਸਕ ਵੀ ਹੋ ਰਹੇ ਹਨ ਅਤੇ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ‘ਚ ‘ਕਲਾਸ ਪ੍ਰੈਜ਼ੈਨਟੇਸ਼ਨ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿੱਭਾ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉੋਤਸਾਹਿਤ ਕਰਨ ਦੇ ਮੰਤਵ ਤਹਿਤ ਨਰਸਰੀ ਜਮਾਤ ਦਾ ‘ਕਲਾਸ ਪ੍ਰੈਜ਼ੈਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਵੱਖ-ਵੱਖ ਫੈਂਸੀ ਡਰੈਸ, ਰੈਂਪਵਾਕ, ਡਾਂਸ, ਕੋਰੀਓਗਰਾਫੀ ਆਦਿ ਗਤੀਵਿਧੀਆਂ ਨੂੰ ਸ਼ਾਮਿਲ ਕੀਤਾ ਗਿਆ। ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਫੁੱਲਾਂ ਵਾਂਗ …

Read More »

ਲੋਕ ਕਲਾ ਮੰਚ ਵੈਲਫੇਅਰ ਕਮੇਟੀ ਨੇ ਡੀ.ਐਸ.ਪੀ ਪੁਸ਼ਪਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਵਲੋਂ ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਸਪੁੱਤਰ ਮਰਹੂਮ ਨੇਤਰਦਾਨੀ ਸੌਰਵ ਗੋਇਲ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਕਰਵਾਇਆ ਗਿਆ।ਜਿਸ ਵਿਚ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਨੇ ਆਪਣੇ ਸਦਾਬਹਾਰ ਗੀਤ ਸੁਣਾ ਕੇ ਬੱਲੇ ਬੱਲੇ ਕਰਵਾਈ।ਮੰਚ ਦੇ ਮੁੱਖ ਸਲਾਹਕਾਰ ਮਨਜੀਤ ਸ਼ਰਮਾ ਜੇ.ਈ …

Read More »

ਨਗਰ ਕੌਂਸਲ ਲੌਂਗੋਵਾਲ ਦੇ ਮੀਤ ਪ੍ਰਧਾਨ ਬਣੇ ਰਣਜੀਤ ਸਿੰਘ ਕੁੱਕਾ ਨੇ ਸੰਭਾਲਿਆ ਅਹੁੱਦਾ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਰਣਜੀਤ ਸਿੰਘ ਕੁੱਕਾ ਨੂੰ ਨਗਰ ਕੌਸਲ ਲੌਂਗੋਵਾਲ ਦਾ ਮੀਤ ਪ੍ਰਧਾਨ ਚੁਣਿਆ ਗਿਆ ਸੀ, ਜਿੰਨ੍ਹਾਂ ਦੀ ਤਾਜਪੋਸ਼ੀ ਅੱਜ ਸ਼੍ਰੋਮਣੀ ਅਕਾਲੀ ਦੇ ਟਕਸਾਲੀ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਊਦੇ ਸਿੰਘ, ਆਪ ਦੇ ਟਕਸਾਲੀ ਆਗੂ ਕਰਮ ਸਿੰਘ ਬਰਾੜ ਤੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਨੇ ਉਨਾਂ …

Read More »

ਭਾਜਪਾ ਦੇ ਸਮੂਹ ਅਹੁੱਦੇਦਾਰ ਤੇ ਵਰਕਰ ਸਥਾਨਕ ਤੇ ਲੋਕ ਸਭਾ ਚੋਣਾਂ ਲਈ ਮੈਦਾਨ `ਚ ਜੁੱਟ ਜਾਣ – ਵਿਜੇ ਰੁਪਾਨੀ

ਗੁਰੂ ਨਗਰੀ ‘ਚ ਚੱਲ ਰਹੀ ਭਾਜਪਾ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਦੀ ਮੀਟਿੰਗ ਸੰਪਨ ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਕਰਵਾਈ ਗਈ ਭਾਜਪਾ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜ਼ਕਾਰਨੀ ਅੱਜ ਸੰਪਨ ਹੋ ਗਈ।ਸਮਾਗਮ ਦਾ ਉਦਘਾਟਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਪੰਜਾਬ ਦੇ …

Read More »

ਪੰਜਾਬ ਵਿੱਚ ਭਾਜਪਾ ਬਣ ਰਹੀ ਹੈ ਪੰਜਾਬੀਆਂ ਦੀ ਪਹਿਲੀ ਪਸੰਦ – ਅਸ਼ਵਨੀ ਸ਼ਰਮਾ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਦਾ ਉਦਘਾਟਨ ਕੱਲ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਧਵ ਵਿਦਿਆ ਨਿਕੇਤਨ ਵਿਖੇ ਕੀਤਾ ਗਿਆ।ਇਸ ਦੋ ਰੋਜ਼ਾਾ ਸੂਬਾ ਕਾਰਜਕਾਰਨੀ ਦੇ ਪਹਿਲੇ ਦਿਨ ਦੀ ਕਾਰਜ਼ਕਾਰਨੀ ਦਾ ਉਦਘਾਟਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਨ ਸਿੰਘ, ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ: …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਜੀਨੀਅਸ ਪ੍ਰੀਖਿਆ ‘ਚ ਪ੍ਰਦਰਸ਼ਨ ਸ਼ਾਨਦਾਰ

ਭੀਖੀ, 23 ਜਨਵਰੀ (ਕਮਲ ਜ਼ਿੰਦਲ) – ਸਿੱਖਿਆ ਵਿਭਾਗ ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਵਲੋਂ ਕਰਵਾਈ ਗਈ ਜੀਨੀਅਸ ਮੇਨ ਪ੍ਰੀਖਿਆ ਦੇ ਨਤੀਜੇ ਅੱਜ ਐਲਾਨੇ ਗਏ।ਇਸ ਪ੍ਰੀਖਿਆ ਵਿੱਚ 39 ਵਿੱਦਿਆ ਮੰਦਰਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਹ ਬੜੇ ਮਾਣ ਦੀ ਗੱਲ ਹੈ ਕਿ ਇਸ ਦੂਸਰੇ ਪੜਾਅ ਦੀ ਪ੍ਰੀਖਿਆ ਵਿੱਚ 8ਵੀਂ ਜਮਾਤ ਦੀ ਵਿਦਿਆਰਥਣ ਅਨੰਨਿਆ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿਚੋਂ ਪਹਿਲਾ …

Read More »

ਬਾਲ ਗੀਤ (ਪਤੰਗ)

ਪਾਪਾ ਜੀ ਲੈ ਦਿਓ ਪਤੰਗ ਉਡਾਉਣੀ ਆਂ ਮੈਂ ਦੋਸਤਾਂ ਸੰਗ ਇੱਕ ਚਰਖੜੀ ਲੈ ਦਿਓ ਨਾਲ ਇੱਕੋ ਇੱਕ ਹੈ ਮੇਰੀ ਮੰਗ ਪਾਪਾ ਜੀ ਲੈ ਦਿਓ ਪਤੰਗ। ਲਾਡੀ ਕੇ ਕੋਠੇ ‘ਤੇ ਸਾਰੇ ਕੱਠੇ ਹੋ ਕੇ ਮਿੱਤਰ ਪਿਆਰੇ ਜ਼ਿੱਦ ਜ਼ਿੱਦ ਵੇਖਿਓ ਪੇਚਾ ਲਾਉਂਦੇ ਮੈਂ ਪਰੀਆਂ ਦੇ ਕੱਟੂੰ ਖੰਭ ਪਾਪਾ ਜੀ ਲੈ ਦਿਓ ਪਤੰਗ। ਗੁੱਡੀ `ਕੋਈ ਸੱਜ ਚੜ੍ਹਾਵੇ ਕੋਈ ਪਤੰਗ ਦੀ ਡੋਰ ਦਿਖਾਵੇ ਚੱਲਦੀ …

Read More »