ਦਿਲ ਦਾ ਦੌਰਾ ਪੈਣ ਨਾਲ ਭਰਾ ਦੇ ਨੌਜਵਾਨ ਜਵਾਈ ਦਾ ਦੇਹਾਂਤ ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਪੰਜਾਬ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ, ਜਦੋਂ ਉਹਨਾਂ ਦੇ ਭਰਾ ਹਰਪ੍ਰੀਤ ਸਿੰਘ ਦੇ ਨੌਜਵਾਨ ਜਵਾਈ ਬਰਜਿੰਦਰ ਸਿੰਘ ਰੰਧਾਵਾ (ਆਈ.ਆਰ.ਐਸ) ਅਚਾਨਕ ਦਿਲ ਦਾ ਦੌਰਾ ਪੈਣ ਨਾਲ ਚੱਲ ਵਸੇ।ਦੀਵਾਨ ਦੇ ਆਨਰੇਰੀ …
Read More »Daily Archives: January 24, 2023
ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਬੀ.ਕਾਮ ਫਾਈਨੈਨਸ਼ੀਅਲ ਸਰਵਿਸਿਜ਼, ਸਮੈਸਟਰ 6 ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਕਾਲਜ਼ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਵਿਦਿਆਰਥਣ ਪਹਿਰੂਲ ਸ਼ਰਮਾ ਨੂੰ ਵਧਾਈ ਦਿੰਦਿਆਂ ਦੱਸਿਆ ਕਿ ’ਵਰਸਿਟੀ ’ਚ ਪਹਿਲਾ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਸੜਕ ਸੁਰੱਖਿਆ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਜੀਵਨ ਦੀ ਕੀਮਤ ਸਮਝਾਉਂਦੇ ਹੋਏ ਸੜਕ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਮੁੱਕੇਬਾਜ਼ੀ ’ਚ ਜਿੱਤਿਆ ਚਾਂਦੀ ਦਾ ਤਗਮਾ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਬਿਹਾਰ ’ਚ ਹੋਈ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ’ਚ ਪੰਜਾਬ ਦੀ ਟੀਮ ਵਲੋਂ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਗਮਾ ਹਾਸਲ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀ ਵੰਸ਼ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਭਵਿੱਖ ਲਈ ਟੀਚੇ ਨਿਰਧਾਰਿਤ ਕਰਨ ਸਬੰਧੀ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ’ਚ ‘ਬਾਈਜੂਸ’ ਦੇ ਪ੍ਰਮੁੱਖ ਟ੍ਰੇਨਰਾਂ ਨੇ ਰਿਸੋਰਸ ਪਰਸਨ ਮੈਡਮ ਸ਼੍ਰਿਸ਼ਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਰੁਚੀ ਅਨੁਸਾਰ ਕੋਰਸ …
Read More »ਵਿਧਾਇਕਾ ਭਰਾਜ ਨੇ ਸ਼ਹਿਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸੌਂਪੇ ਪ੍ਰਵਾਨਗੀ ਪੱਤਰ
39 ਲੋੜਵੰਦਾਂ ਨੂੰ ਮਿਲੇਗਾ ਵਿੱਤੀ ਲਾਭ ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਭ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ।ਇਹ ਪ੍ਰਗਟਾਵਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ੀ ਦੇਣ ਲਈ ਸਰਕਾਰ ਵਲੋਂ ਜਾਰੀ ਪ੍ਰਵਾਨਗੀ ਪੱਤਰ ਸੌਂਪਣ ਮਗਰੋਂ ਕੀਤਾ।ਉਨ੍ਹਾਂ ਦੱਸਿਆ ਕਿ ਨਗਰ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰ ਦੇ ਬੇਵਕਤੀ ਚਲਾਣੇ ‘ਤੇ ਕੀਤਾ ਦੁੱਖ ਦਾ ਇਜ਼ਹਾਰ
ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਸੰਗਰੂਰ ਜਿਲ੍ਹੇ ਦੇ ਭਵਾਨੀਗੜ੍ਹ ਤੋਂ ਆਜ਼ਾਦ ਸੋਚ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੇ ਬੇਵਕਤੀ ਵਿਛੋੜੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪੱਤਰਕਾਰ ਇਕਬਾਲ ਖਾਨ ਬੀਤੇ ਕੱਲ ਇੱਕ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ …
Read More »GNDU University organized Inter-Department Arm Wrestling Championships
Amritsar, January 24 (Punjab Post Bureau) – Guru Nanak Dev University Campus Sports organized Inter-Department Arm Wrestling (Boys/Girls) championships under FIT INDIA Program (Govt. of India) which concluded in the campus of Guru Nanak Dev University. 64 Boys and 27 Girls from various departments of the University participated in these championships. Dr. Amandeep Singh Teacher In-charge GNDU Campus Sports & Nodal Officer – …
Read More »26 ਜਨਵਰੀ ਨੂੰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ‘ਚ ਲਹਿਰਾਉਣੇ ਕੌਮੀ ਝੰਡਾ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਉਣਗੇ।
Read More »ਯੂਨੀਵਰਸਿਟੀ `ਚ ਆਰਮ ਰੈਸਲਿੰਗ ਮੁਕਾਬਲ਼ਿਆਂ ਵਿਚ ਲੜਕੇ ਅਤੇ ਲੜਕੀਆਂ ਨੇ ਵਿਖਾਏ ਬਾਹਾਂ ਦੇ ਜੋਰ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਤਹਿਤ ਅੰਤਰ ਵਿਭਾਗੀ ਲੜਕੀਆਂ ਅਤੇ ਲੜਕਿਆਂ ਦੇ ਆਰਮ ਰੈਸਲਿੰਗ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਨਿਰਦੇਸ਼ਾਂ `ਤੇ ਕਰਵਾਈਆਂ ਇਨ੍ਹਾਂ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਵਿਭਾਗਾਂ …
Read More »