Saturday, July 27, 2024

Daily Archives: January 25, 2023

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ ਤੇ ਬਸੰਤ ਪੰਚਮੀ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀ ਸੈਕੰ ਸਕੂਲ ਲੌਂਗੋਵਾਲ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਦਾ ਤਿਓਹਾਰ ਮਨਾਇਆ ਗਿਆ।ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੌਮੀ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮੈਨੇਜ਼ਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆ ਨੂੰ ਬਸੰਤ ਪੰਚਮੀ ਤੇ ਪਤੰਗ ਚੜਾਉਣ ਲਈ ਚਾਈਨਾ ਡੋਰ ਦੇ ਨੁਕਸਾਨ …

Read More »

ਪੱਤਰਕਾਰ ਰਤਨ ਗਰਗ ਨੂੰ ਗਹਿਰਾ ਸਦਮਾ, ਚਾਚਾ ਕਰਮ ਚੰਦ ਦਾ ਦੇਹਾਂਤ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਤੋਂ ਸੀਨੀਅਰ ਪੱਤਰਕਾਰ ਰਤਨ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਕਰਮ ਚੰਦ ਖੰਡੇਬਾਦ ਵਾਲੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਇਸ ਦੁੱਖ ਦੀ ਖਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।ਦੱਸਣਯੋਗ ਹੈ ਕਿ ਸਵਰਗਵਾਸੀ ਕਰਮ ਚੰਦ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਪਰਿਵਾਰਕ …

Read More »

DAV Public School Celebrates Republic Day and Vasant Panchami with Great Zeal

Amritsar, January 25 (Punjab Post Bureau)-  DAV Public School Lawrence Road celebrated 74th Republic Day and Vasant Panchami with immense patriotic fervour and enthusiasm. To mark these occasions the students of the school prepared a special assembly. The students paid rich tribute to the freedom fighters and great leaders of the country. On this day in 1950 India was declared …

Read More »

ਮਿਲਟਰੀ ਉਪਕਰਨ ਅਤੇ ਮਿਲਟਰੀ ਬੈਂਡ ਡਿਸਪਲੇਅ

ਜਲੰਧਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਨਾ ਦਿਵਸ ਅਤੇ ਗਣਤੰਤਰ ਦਿਵਸ ਦੇ ਜਸ਼ਨ ਦੇ ਹਿੱਸੇ ਵਜੋਂ ਵਜ਼ਰਾ ਕੋਰ ਦੀ ਅਗਵਾਈ ਹੇਠ ਪੈਂਥਰ ਡਵੀਜ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਗਰਾਊਂਡ ਅੰਮ੍ਰਿਤਸਰ ਵਿਖੇ ਹਥਿਆਰਾਂ ਅਤੇ ਸਾਜ਼ੋ-ਸਮਾਨ ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਨਾਗਰਿਕਾਂ ਵਿੱਚ ਦੇਸ਼ ਭਗਤੀ ਦੇ ਜਜ਼ਬੇ ਅਤੇ ਦੇਸ਼ ਪ੍ਰਤੀ ਮਾਣ ਪੈਦਾ ਕਰਨ ਅਤੇ ਉਤਸ਼ਾਹਿਤ ਕਰਨ ਅਤੇ ਨੌਜਵਾਨ …

Read More »

Military Equipment and Military Band Display

Jalandhar,  January 25 (Punjab Post Bureau) – A weapon and equipment display was organised at Guru Nanak Dev University Ground, Amritsar by Panther Division under the aegis of Vajra Corps as part of Army and Republic Day celebration. The program was conducted with the aim of generating and promoting patriotic fervor and pride for the country amongst the citizens and …

Read More »

ਰਾਸ਼ਟਰਪਤੀ ਨੇ ਵੋਟਾਂ ‘ਚ ਕੀਤੇ ਨਿਵੇਕਲੇ ਉਦਮ ਲਈ ਤਤਕਾਲੀ ਡਿਪਟੀ ਕਮਿਸ਼ਨਰ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ ਵਿੱਚ ਬਤੌਰ ਜਿਲ੍ਹਾ ਅਧਿਕਾਰੀ ਕੰਮ ਕਰਕੇ ਮਾਨਸਿਕ ਖੁਸ਼ੀ ਮਿਲੀ – ਖਹਿਰਾ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਵਿੱਚ ਅੰਮ੍ਰਿਤਸਰ ਦੇ ਤਤਕਾਲੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਵਲੋਂ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਲਈ ਕੀਤੇ ਨਿਵੇਕਲੇ …

Read More »

ਨੌਜਵਾਨ ਵੋਟਰ ਵਜੋਂ ਆਪਣਾ ਨਾਮ ਦਰਜ਼ ਕਰਵਾਉਣ – ਐਸ.ਡੀ.ਐਮ

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਐਸ.ਡੀ.ਐਮ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿਖੇ ‘13ਵੇਂ ਰਾਸ਼ਟਰੀ ਵੋਟਰ ਦਿਵਸ’ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਤਦਾਨ ਦੌਰਾਨ ਗਲਤ ਜਾਂ ਸਹੀ ਦਾ ਫੈਸਲਾ ਕਰਨ ਦਾ ਅਧਿਕਾਰ ਰੱਖਦੇ ਹੋਏ ਵੋਟਰ ਵਜੋਂ ਆਪਣਾ ਨਾਮ ਜ਼ਰੂਰ ਦਰਜ਼ ਕਰਵਾਉਣ। ਹਰਪ੍ਰੀਤ ਸਿੰਘ ਨੇ ਕਿਹਾ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੀ.ਸੀ.ਟੀ ਸਕੂਲ ਵਲੋਂ ਮੋਬਲਾਈਜੇਸ਼ਨ ਕੈਂਪ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੀ.ਸੀ.ਟੀ ਸਕਿੱਲ ਸਕੂਲ ਵਲੋਂ ਵਡਾਲੀ ਰੋਡ ਛੇਹਰਟਾ ਵਿਖੇ ਮੋਬਲਾਈਜੇਸ਼ਨ ਕੈਂਪ ਲਗਾਇਆ ਗਿਆ।ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡੀ.ਪੀ.ਐਮ.ਯੂ ਅਧਿਕਾਰੀ ਰਾਜੇਸ਼ ਬਾਹਰੀ ਅਤੇ ਸੁਰਿੰਦਰ ਸਿੰਘ ਨੇ ਮੋਬਲਾਈਜੇਸ਼ਨ ਕੈਂਪ ਵਿਚ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਸ਼ਹਿਰ ਦੇ ਬੇਰੁਜ਼ਗਾਰ ਨੋਜਵਾਨ ਲੜਕੇ/ ਲੜਕੀਆਂ ਲਈ ਸਰਕਾਰੀ ਦੁਆਰਾ ਮੁਫ਼ਤ ਕੀਤਾ ਮੁੱਖੀ ਵੱਖ-ਵੱਖ …

Read More »

ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਅੰਮ੍ਰਿਤਸਰ ਪੁੱਜੇ, ਡੀ.ਸੀ ਨੇ ਕੀਤਾ ਸਵਾਗਤ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਦੇ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤਨ ਯੋਜਨਾ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਤੇ ਸਹਿਕਾਰਤਾ ਮੰਤਰੀ ਪੰਜਾਬ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਗਏ।ਜਿਥੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਵਲੋਂ ਗੁਲਦਸਤਾ ਦੇ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਮੈਡਮ ਜੀਵਨਜੋਤ ਕੌਰ, ਪੁਲਿਸ …

Read More »

ਗਣਤੰਰਤਾ ਦਿਵਸ ਦੇ ਮੱਦੇਨਜ਼ਰ ਡਰੋਨ ਚਲਾਉਣ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਕਿ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਸ਼ਾਂਤੀ ਕਾਇਮ ਰੱਖਣ ਲਈ ਗੁਰੂ ਨਾਨਕ ਸਟੇਡੀਅਮ …

Read More »