Sunday, June 23, 2024

Daily Archives: January 25, 2023

ਬੈਸਟ ਫਿਜ਼ਿਕ ਅੰਤਰ-ਵਿਭਾਗੀ ਮੁਕਾਬਲਿਆਂ `ਚ ਗੁਰਸ਼ਰਨਜੀਤ ਸਿੰਘ ਨੂੰ ਐਲਾਨਿਆ ਮਿਸਟਰ ਜੀ.ਐਨ.ਡੀ.ਯੂ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਪਿਛਲੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਦੇ ਪ੍ਰਦਰਸ਼ਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਤਹਿਤ ਬੈਸਟ ਫਿਜ਼ਿਕ ਅੰਤਰ ਵਿਭਾਗੀ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਆਰਕੀਟੈਕਚਰ ਵਿਭਾਗ ਦੇ ਗੁਰਸ਼ਰਨਜੀਤ ਸਿੰਘ ਦੀ ਚੰਗੀ …

Read More »

ਯੂਨੀਵਰਸਿਟੀ ਵਿਖੇ ਰਾਸ਼ਟਰੀ ਸੈਰ ਸਪਾਟਾ ਦਿਵਸ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਰਾਸ਼ਟਰੀ ਸੈਰ ਸਪਾਟਾ ਦਿਵਸ ਮਨਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵਲੋਂ ਸਹਾਰਾ ਟਰੈਵਲਜ਼਼ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਸ਼ੇਸ਼ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਵਿਚ ਬੈਚਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਅਤੇ ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੇ ਭਾਗ ਲਿਆ। ਰਾਸ਼ਟਰੀ …

Read More »

National Tourism Day celebrated at Guru Nanak Dev University

Amritsar, January 25 (Punjab Post Bureau) – To commemorate National Tourism Day, Department of Hotel Management and Tourism of Guru Nanak Dev University  organized a guest lecture in collaboration with Sahara Travels Amritsar. The day is observed to cultivate awareness among the global community on the importance of tourism and its social, political, financial and cultural worth. The lecture was …

Read More »

ਜੈਵਿਕ ਖੇਤੀ ਕੁਰਕਸ਼ੇਤਰ ਹਰਿਆਣਾ ਦੇ ਨੁਮਾਇੰਦੇ ਵਲੋਂ ਸਾਥੀਆਂ ਸਮੇਤ ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਦਾ ਦੌਰਾ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਅਤੇ ਰਿਸਰਚ ਸੈਂਟਰ ਜੰਡਿਆਲਾ ਗੁਰੂ ਦਾ ਸ੍ਰੀ ਰਾਮ ਗੋਪਾਲ ਵਰਮਾ ਐਗਰੀਕਲਚਰ ਡਿਪਾਰਟਮੈਂਟ ਹਰਿਆਣਾ ਇੰਚਾਰਜ ਜੈਵਿਕ ਖੇਤੀ ਕੁਰਕਸ਼ੇਤਰ ਹਰਿਆਣਾ ਸਰਕਾਰ ਦੇ ਐਗਰੀਕਲਚਰ ਨੁਮਾਇੰਦੇ ਨੇ ਆਪਣੇ ਸਾਥੀਆਂ ਸਮੇਤ ਦੌਰਾ ਕੀਤਾ।ਉਨਾਂ ਨੂੰ ਵੱਖ-ਵੱਖ ਫ਼ਸਲਾਂ ਬਾਰੇ ਜਾਣਕਾਰੀ ਫਾਰਮ ਇੰਚਾਰਜ ਰਾਜਬੀਰ ਸਿੰਘ ਨੇ ਦਿੱਤੀ ਕਿ ਇਹ ਫਾਰਮ 2007 ਤੋਂ ਬਿਨਾਂ ਖਾਦਾਂ ਸਪ੍ਰੇਅਰਾਂ …

Read More »

30 ਨੂੰ ਰਲੀਜ਼ ਹੋਵੇਗਾ ਗਾਇਕ ਹੁਸਨ ਮੰਡੇਰ ਤੇ ਗੁਰਲੇਜ਼ ਅਖ਼ਤਰ ਦਾ ਨਵਾਂ ਟਰੈਕ ‘ਸੇਫ਼ਟੀ’

ਸਮਰਾਲਾ, 25 ਜਨਵਰੀ (ਇੰਦਰਜੀਤ ਸਿੰੰਘ ਕੰਗ) – ਪੰਜਾਬੀ ਗਾਇਕੀ ‘ਚ ਆਪਣੀ ਬੁਲੰਦ ਆਵਾਜ਼ ਨਾਲ ਸੰਗੀਤ ਜਗਤ ਵਿੱਚ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਹੁਸਨ ਮੰਡੇਰ ਅਤੇ ਸੁਰੀਲੀ ਆਵਾਜ਼ ਦੀ ਮਾਲਿਕਾ ਗੁਰਲੇਜ਼ ਅਖ਼ਤਰ ਦਾ ਨਵਾਂ ਟਰੈਕ ‘ਸੇਫ਼ਟੀ’ 30 ਜਨਵਰੀ ਨੂੰ ਸਵੇਰੇ 10 ਵਜੇ ਵੱਡੇ ਪੱਧਰ ’ਤੇ ਹੁਸਨ ਮੰਡੇਰ ਪ੍ਰੀਜੈਂਟਸ ਵਲੋਂ ਰਲੀਜ਼ ਕੀਤਾ ਜਾ ਰਿਹਾ ਹੈ।ਆਪਣੇ ਇਸ ਨਵੇਂ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਸੁੱਖ …

Read More »

ਕਹਾਣੀਕਾਰ ਸੁਖਜੀਤ ਨੂੰ ਸਾਹਿਤ ਅਕੈਡਮੀ ਪੁਰਸਕਾਰ ਮਿਲਣ ‘ਤੇ ਲੇਖਕ ਮੰਚ ਵਲੋਂ ਮੁਬਾਰਕਾਂ

ਸਮਰਾਲਾ, 25 ਜਨਵਰੀ (ਇੰਦਰਜੀਤ ਸਿੰੰਘ ਕੰਗ) – ਸਾਹਿਤ ਅਕੈਡਮੀ ਜੋ ਹਰੇਕ ਸਾਲ ਪੂਰੇ ਭਾਰਤ ਵਿੱਚੋਂ ਵੱਖ-ਵੱਖ ਭਸ਼ਾਵਾਂ ਦੇ ਲੇਖਕਾਂ ਨੂੰ ਪੁਰਸਕਾਰ ਨਾਲ ਨਿਵਾਜ਼ਦੀ ਹੈ, ਇਸ ਵਾਰ ਪੰਜਾਬੀ ਭਾਸ਼ਾ ਵਿੱਚੋਂ ਇਹ ਇਨਾਮ ਸਮਰੱਥ ਕਥਾਕਾਰ ਸੁਖਜੀਤ ਦੀ ਪੁਸਤਕ ‘ਮੈਂ ਅਯਨਘੋਸ਼ ਨਹੀਂ ਹਾਂ’ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ ਹੈ, ਜੋ ਕਿ ਪੰਜਾਬੀ ਸਾਹਿਤ ਜਗਤ ਲਈ ਬਹੁਤ ਹੀ ਮਾਣ ਤੇ ਖੁਸ਼ੀ ਵਾਲੀ ਗੱਲ …

Read More »

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜ਼ਟ ਸਬੰਧੀ ਹੋਈ ਇਕੱਤਰਤਾ

ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜ਼ੀਹਾਂ- ਭਾਈ ਗਰੇਵਾਲ ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਇਸ ਸਬੰਧ ਵਿਚ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ।ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ …

Read More »

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਨਿੰਦਾ

ਸਰਕਾਰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਪੰਜਾਬੀਆਂ ਦੇ ਹੱਕਾਂ ’ਤੇ ਮਾਰ ਰਹੀ ਹੈ ਡਾਕਾ- ਧਾਮੀ ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕਲਰਕ ਦੀ ਆਸਾਮੀ ਲਈ ਭਰਤੀ ਪ੍ਰਕਿਰਿਆ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੇ ਸਿਲੇਬਸ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਕਰੜੀ …

Read More »

ਰਾਮ ਰਹੀਮ ਜਾਣਬੁੱਝ ਕੇ ਭੜਕਾ ਰਿਹਾ ਹੈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ- ਐਡਵੋਕੇਟ ਧਾਮੀ

ਸਰਕਾਰ ਡੇਰਾ ਸਿਰਸਾ ਮੁਖੀ ਦੀ ਪੈਰੋਲ ਤੁਰੰਤ ਰੱਦ ਕਰਕੇ ਭੇਜੇ ਜੇਲ੍ਹ ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ …

Read More »