Saturday, December 21, 2024

Daily Archives: January 26, 2023

ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ ) – ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਸ਼ਨ ਬਹਾਰ ਦੇ ਮੌਸਮ ਦਾ ਸਵਾਗਤ ਕਰਨ ਲਈ ਮਨਾਇਆ ਜਿਾਂਦਾ ਹੈ।ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਨੇ ਗ਼ੁਬਾਰੇ ਉਡਾ ਕੇ ਆਨੰਦ ਮਾਣਿਆ ਤੇ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ।ਛੇਵੀਂ ਜਮਾਤ ਤੋ …

Read More »

ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਪੰਜਾਬ ਨੇ ਰਿਕਾਰਡ ਵਾਧਾ ਕੀਤਾ – ਚੀਮਾ

ਕੱਲ ਅੰਮ੍ਰਿਤਸਰ ਤੋਂ 400 ਨਵੇਂ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸਮਰਪਿਤ ਕਰਨਗੇ ਮੁੱਖ ਮੰਤਰੀ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਵਿੱਤ, ਸਹਿਕਾਰਤਾ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਸੰਗਤ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ 26 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲਿਆਂ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ …

Read More »