Saturday, July 20, 2024

Daily Archives: January 27, 2023

‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ – ਭਗਵੰਤ ਮਾਨ

ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਨੇ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤਾ ਸਮਰਿਪਤ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਹਰੇਕ ਖੇਤਰ ਦਾ ਵਿਆਪਕ ਵਿਕਾਸ ਕਰਕੇ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ …

Read More »

ਧਾਲੀਵਾਲ ਨੇ ਅਜਨਾਲਾ ਵਿੱਚ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਨਵਾਂ ਪਟਵਾਰਖਾਨਾ ਬਨਾਉਣ ਦਾ ਵੀ ਕੀਤਾ ਐਲਾਨ ਅਜਨਾਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਦੇ ਐਲਾਨ ਕੀਤਾ ਕਿ ਇਸ ਇਮਾਰਤ ਨੂੰ ਦੋ ਮੰਜ਼ਿਲਾ ਕਰਕੇ ਇਸ ਉਪਰ ਪਟਵਾਰਖਾਨਾ ਵੀ ਬਣਾਇਆ ਜਾਵੇਗਾ।ਕਰੀਬ 4.50 ਕਰੋੜ ਰੁਪਏ ਨਾਲ ਬਣੀ ਨਵੀਂ ਇਮਾਰਤ ਜਿਸ ਵਿੱਚ ਐਸ.ਡੀ.ਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ …

Read More »

ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ – ਈ.ਟੀ.ਓ

ਪਿੰਡ ਬੁਟਰ ਕਲਾਂ, ਨਵਾਂ ਪਿੰਡ ਤੇ ਜੰਡਿਆਲਾ ਗੁਰੂ ਵਿਖੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜੰਡਿਆਲਾ ਗੁਰੂ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੈ ਅਤੇ ਸੂਬਾ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਨਿਰੰਤਰ ਯਤਨਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਭਗਵੰਤ ਮਾਨ ਸਰਕਾਰ ਨੇ ਸਿਹਤ ਦੇ ਖੇਤਰ ‘ਚ ਸ਼ਾਨਦਾਰ ਮਾਡਲ ਸਫ਼ਲਤਾ ਨਾਲ ਕੀਤੇ ਲਾਗੂ -ਧਾਲੀਵਾਲ

ਕਿਹਾ, ਅਜਨਾਲਾ ਤਹਿਸੀਲ ਵਿੱਚ ਬਣਨਗੇ 100 ਆਮ ਆਦਮੀ ਕਲੀਨਿਕ ਰਮਦਾਸ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਿਨੋ ਦਿਨ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਇਲਾਜ਼ ਸੁਵਿਧਾਵਾਂ ਤੋਂ ਰਾਹਤ ਦੇਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ …

Read More »

ਜਿਲ੍ਹਾ ਖੇਡ ਵਿਭਾਗ ਨੇ ਕਰਵਾਇਆ ਸਰਕਾਰੀ ਸਕੂਲ ਦੀਆਂ ਲੜਕੀਆਂ ਦਾ ਕਬੱਡੀ ਮੈਚ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਵਲੋਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ‘ਤੇ ਗੁਰੂ ਨਾਨਕ ਸਟੇਡੀਅਮ ਵਿਖੇ ਰੀਲੇਅ ਰੇਸਿਜ਼ ਅਤੇ ਸ: ਹਾਈ: ਸਕੂਲ ਮਾਹਲ ਅੰਮ੍ਰਿਤਸਰ ਅਤੇ ਸ. ਸੀ: ਸਕੰ: ਸਕੂਲ ਹਰਸ਼ਾਛੀਨਾ ਵਿਚਕਾਰ ਲੜਕੀਆਂ ਦਾ ਕਬੱਡੀ ਦਾ ਪ੍ਰਦਸ਼ਨੀ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ। …

Read More »

ਆਮ ਆਦਮੀ ਕਲੀਨਿਕ ਲੋੜਵੰਦਾਂ ਲਈ ਸਾਬਿਤ ਹੋ ਰਹੇ ਹਨ ਵਰਦਾਨ – ਅਮਨ ਅਰੋੜਾ

ਸੁਨਾਮ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਸੰਕਟ ਦੀ ਘੜੀ ਵਿੱਚ ਆਰਥਿਕ ਸੋਸ਼ਣ ਦਾ ਸ਼ਿਕਾਰ ਨਾ …

Read More »

ਵਿਧਾਇਕਾ ਭਰਾਜ ਨੇ ਸੰਗਰੂਰ ‘ਚ ਵਾਪਰੇ ਹਾਦਸੇ ਦੇ ਜਖਮੀਆਂ ਦੀ ਸਿਹਤਯਾਬੀ ਦੀ ਕੀਤੀ ਕਾਮਨਾ

ਡਾਕਟਰਾਂ ਨੂੰ ਪੀੜ੍ਹਤਾਂ ਦਾ ਸਰਵੋਤਮ ਇਲਾਜ਼ ਕਰਨ ਦੀ ਕੀਤੀ ਹਦਾਇਤ ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ ) – ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਧੂਰੀ ਪੁੱਲ ਵਿਖੇ ਅੱਜ ਗੁਬਾਰਿਆਂ ‘ਚ ਗੈਸ ਭਰਨ ਵਾਲੇ ਸਿਲੰਡਰ ਦੇ ਫਟ ਜਾਣ ਕਾਰਨ ਤਿੰਨ ਵਿਅਕਤੀਆਂ ਦੇ ਜਖ਼ਮੀ ਹੋਣ ਦੀ ਵਾਪਰੀ ਘਟਨਾ `ਤੇ ਦੁੱਖ ਪ੍ਰਗਟਾਇਆ ਹੈ।ਉਨ੍ਹਾਂ ਜਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਦੱਸਿਆ …

Read More »

ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ।ਇਸ ਮੌਕੇ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ, ਸ਼ਬੀਨਾ ਮੈਡਮ ਕੇਰਲਾ, ਜੋਸ਼ੀ ਮੌਨ ਕੇਰਲਾ, ਗੁਰਜੰਟ ਕੌਰ, ਮਨਮੀਤ ਕੌਰ, ਗੁਲਾਬ ਸਿੰਘ, …

Read More »

ਗਣਤੰਤਰਤਾ ਦਿਵਸ ਮੌਕੇ ਜਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ ਕੀਰਤੀ ਦੇਵ ਦਾ ਸਨਮਾਨ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਇਕ ਲਾਭ ਸਿੰਘ ਉਗੋਕੇ ਭਦੌੜ, ਵਿਧਾਇਕ ਕੁਲਵੰਤ ਪੰਡੋਰੀ, ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਸ਼੍ਰੀਮਤੀ ਪੂਨਮਦੀਪ ਕੌਰ ਤੇ ਸੰਦੀਪ ਮਲਿਕ ਐਸ.ਐਸ.ਪੀ ਬਰਨਾਲਾ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਸਿੱਖਿਆ ਵਿਭਾਗ ਵਿੱਚ ਮਹੱਤਵਪੂਰਨ ਸੇਵਾਵਾਂ ਨਿਭਾਉਣ ਲਈ ਕੀਰਤੀ ਦੇਵ ਜਿਲਾ ਐਮ.ਆਈ.ਐਸ ਕੋਆਰਡੀਨੇਟਰ ਬਰਨਾਲਾ ਨੂੰ ਸਨਮਾਨਿਤ ਕਰਦੇ ਹੋਏ।

Read More »

ਖ਼ਾਲਸਾ ਕਾਲਜ ਵਿਖੇ ਡਾ. ਮਹਿਲ ਸਿੰਘ ਨੇ ‘ਮੇਰੇ ਹਿੱਸੇ ਦਾ ਲਾਹੌਰ’ ਪੁਸਤਕ ਕੀਤੀ ਰਲੀਜ਼

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਸਾਹਿਤਕਾਰ ਹਰਕੀਰਤ ਸਿੰਘ ਸੰਧਰ ਦੀ ਪੁਸਤਕ ‘ਮੇਰੇ ਹਿੱਸੇ ਦਾ ਲਾਹੌਰ’ ਰਿਲੀਜ਼ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪਿ੍ਰੰ. ਡਾ. ਮਹਿਲ ਸਿੰਘ, ਡਾ. ਆਤਮ ਸਿੰਘ ਰੰਧਾਵਾ, ਮੁਖੀ ਪੰਜਾਬੀ ਵਿਭਾਗ, ਹਰਕੀਰਤ ਸਿੰਘ ਸੰਧਰ ਅਤੇ ਧਰਵਿੰਦਰ ਸਿੰਘ ਔਲਖ, ਸਕੱਤਰ ਕੇਂਦਰੀ ਪੰਜਾਬੀ ਸਾਹਿਤ ਸਭਾ ਨੇ ਸਾਂਝੇ ਤੌਰ ’ਤੇ ਕੀਤੀ। ਆਏ ਮਹਿਮਾਨਾਂ ਨੂੰ ‘ਜੀ …

Read More »