Saturday, September 14, 2024

Daily Archives: January 31, 2023

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਸਨਮਾਨਿਤ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਦਮ ਦੀ ਪ੍ਰਸ਼ੰਸ਼ਾ ਕੀਤੀ।ਸ਼੍ਰੋਮਣੀ …

Read More »

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਲਖਬੀਰ ਸਿੰਘ ਨੂੰ ਸੇਵਾ ਮੁਕਤ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ …

Read More »

ਸ਼਼੍ਰੋਮਣੀ ਅਕਾਲੀ ਦਲ (ਅ) ਨੇ ਕੈਂਪ ਲਗਾ ਕੇ ਲੋਕ ਭਲਾਈ ਸਕੀਮਾਂ ਦੇ ਭਰੇ ਫਾਰਮ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅ) ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼਼੍ਰੋਮਣੀ ਅਕਾਲੀ ਦਲ (ਅ) ਸੋਸ਼ਲ ਵੈਲਫੇਅਰ ਸਕੀਮਾਂ ਦੇ ਇੰਚਾਰਜ ਮਨਜੀਤ ਸਿੰਘ ਕੁੱਕੂ ਤੇ ਗੁਰਚਰਨ ਸਿੰਘ ਵਿਰਦੀ ਵਲੋਂ ਸੁਨਾਮ ਦੀ ਇੰਦਰਾ ਬਸਤੀ ਵਿਖੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਦਿਵਾਉਣ ਦੇ ਉਦੇਸ਼ ਨਾਲ ਕੈਂਪ ਲਾਇਆ ਗਿਆ।ਕੈਂਪ ਵਿੱਚ ਮੈਂਬਰ ਪਾਰਲੀਮੈਂਟ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਅੰਡਰ-19 ਸਟੇਟ ਟੀਮ ਹਾਕੀ ਦੇ ਮੁਕਾਬਲੇ ’ਚ ਜੇਤੂ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਟੀਮ ਨੇ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਕੀ ਅੰਡਰ-19 ਦੀ ਸਟੇਟ ਚੈਂਪੀਅਨਸ਼ਿਪ ਸਰਕਾਰੀ ਸਕੂਲ ਨਰੈਣਗੜ੍ਹ ਵਿਖੇ ਕਰਵਾਈ ਗਈ।ਜਿਸ ’ਚੋਂ ਕੁੱਲ 16 ਟੀਮਾਂ ਨੇ ਭਾਗ ਲਿਆ। …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਔਰਤ ਦੀ ਸਥਿਤੀ ਅਤੇ ਯੋਗਦਾਨ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ‘ਸ਼ੋਸ਼ਲ ਸਾਇੰਸਜ਼ ਕਲੱਬ’ ਅਤੇ ‘ਪ੍ਰੋਟੈਕਟ ਦਾ ਗਰਲ ਚਾਈਲਡ’ ਸੁਸਾਇਟੀ ਵੱਲੋਂ ‘ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ’ ਦੇ ਸਹਿਯੋਗ ਨਾਲ ‘ਔਰਤ ਦੀ ਸਥਿਤੀ ਅਤੇ ਯੋਗਦਾਨ’ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਕੰਵਲਜੀਤ ਸਿੰਘ ਯੂ.ਐਸ.ਏ ਨੇ …

Read More »

ਬਜ਼ੁਰਗਾਂ ਦੇ ਮਹੀਨੇਵਾਰ ਜਨਮ ਦਿਨ ਬਣਾਉਣ ਮੌਕੇ ਵਿਸ਼ਾਲ ਸਨਮਾਨ ਸਮਾਰੋਹ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਜਨਵਰੀ ਮਹੀਨੇ ਵਾਲੇ ਸੰਸਥਾ ਮੈਬਰਾਂ ਦੇ ਜਨਮ ਦਿਨ ਸਬੰਧੀ ਵਿਸ਼ੇਸ਼ ਸਨਮਾਨ ਸਮਾਰੋਹ ਸੰਸਥਾ ਪ੍ਧਾਨ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਹੇਠ ਹੋਇਆ।ਉਨ੍ਹਾਂ ਦੇ ਨਾਲ ਵਰਿੰਦਰ ਕੁਮਾਰ ਮਹਾਸ਼ਾ ਪ੍ਰਿੰਸੀਪਲ ਮਲਕੀਤ ਸਿੰਘ ਖਟੜਾ, ਮੱਘਰ ਸਿੰਘ ਸੋਹੀ, ਪੇ੍ਮ ਚੰਦ ਗਰਗ, ਰਾਜ ਕੁਮਾਰ ਗਰਗ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੀ ਲੀਗਲ ਏਡ ਡਿਫੈਂਸ ਕੌਸਲ ਸਕੀਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਵੀਡੀਓ ਕਾਨਫਰੰਸਿੰਗ ਰਾਹੀਂ ਰਵੀ ਸ਼ੰਕਰ ਝਾਅ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਤੇਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ …

Read More »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਜੀਵਨੀ ਜਾਰੀ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਬਾਬਾ ਇਕਬਾਲ ਸਿੰਘ ਜੀ ਦੀ ਯਾਦ ’ਚ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਬਰਸੀ ਸਮਾਗਮ ਦੌਰਾਨ ਬਾਬਾ ਜੀ ਦੀ ਜੀਵਨੀ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ।

Read More »

ਵੀ.ਸੀ ਪ੍ਰੋ: ਜਸਪਾਲ ਸਿੰਘ ਸੰਧੂ ਵਲੋਂ `ਸੂਰਜੁ ਏਕੋ ਰੁਤਿ ਅਨੇਕ` ਰਲੀਜ਼

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਨੇ ਐਡਵੋਕੇਟ ਹਰਪ੍ਰੀਤ ਸਿੰਘ ਵੱਲੋਂ ਇਕ ਲਘੂ ਦਸਤਵੇਜ਼ੀ ਫਿਲਮ, ਪੋਰਟਰੇਟ ਅਤੇ ਸਾਲ 2023 ਦਾ ਨਵੇਂ ਸਾਲ ਦਾ ਕੈਲੰਡਰ ਰਲੀਜ਼ ਕਰਨ ਦੀ ਰਸਮ ਅਦਾ ਕੀਤੀ।`ਸੂਰਜੁ ਏਕੋ ਰੁਤਿ ਅਨੇਕ` `ਤੇ ਆਧਾਰਿਤ ਲਘੂ ਦਸਤਵੇਜ਼ੀ ਅਤੇ ਕੈਲੰਡਰ ਵਿੱਚ ਕੁਦਰਤ ਦੇ ਵੱਖ-ਵੱਖ ਰੰਗਾਂ ਨੂੰ ਪਕੜਨ ਦੀ ਕੋਸ਼ਿਸ਼ …

Read More »

VC Prof. Sandhu launches Pictorial Work – Depicting Sunrise of Punjab 2023

Amritsar, January 31 (Punjab Post Bureau) – Pictorial work “All Seasons Originate from the one Sun” – “ਸੂਰਜੁ ਏਕੋ ਰੁਤਿ ਅਨੇਕ”  and Portrait depicting National Bird Peacock symbolizing “Rangla Punjab” compiled by Punjab’s eminent Author, Environmentalist and Nature Artist, Harpreet Sandhu, Advocate were unveiled by Prof. Jaspal Singh Sandhu, Vice Chancellor of Guru Nanak Dev University. Prof. Dr. Jaspal Singh Sandhu …

Read More »